Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨਾਲ ਪਿੰਡ ਨਡਿਆਲੀ ਦੀ ਗ੍ਰਾਮ ਪੰਚਾਇਤ ਨੂੰ ਦਿੱਤਾ 8 ਲੱਖ ਰੁਪਏ ਦਾ ਚੈਕ

5 Dariya News

5 Dariya News

5 Dariya News

ਐਸ.ਏ.ਐਸ. ਨਗਰ , 03 Mar 2020

Last updated on: Mar 03, 2020, 00:00 IST

"ਜ਼ਿਲ੍ਹੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਮਕਸਦ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।" ਇਹ ਪ੍ਰਗਟਾਵਾ ਅੱਜ ਇਥੇ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨਾਲ ਪਿੰਡ ਨਡਿਆਲੀ ਦੀ ਗ੍ਰਾਮ ਪੰਚਾਇਤ ਨੂੰ ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨ ਤੋਂ ਇਲਾਵਾ ਹੋਰ ਵਿਕਾਸ ਮੁਖੀ ਪ੍ਰੋਜੈਕਟਾਂ ਲਈ 8 ਲੱਖ ਰੁਪਏ ਦਾ ਚੈਕ ਦਿੰਦਿਆਂ ਕੀਤਾ।ਇਸ ਮੌਕੇ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਗ੍ਰਾਂਟਾਂ ਦੀ ਵੰਡ ਦੇ ਮਾਮਲੇ ਵਿੱਚ ਬਿਲਕੁਲ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਜੰਗੀ ਪੱਧਰ ’ਤੇ ਪਿੰਡਾਂ ਦੇ ਵਿਕਾਸ ਕਰਵਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਨਦਿਆਲੀ ਦੇ ਸਰਪੰਚ ਸ੍ਰੀ ਗੁਰਵਿੰਦਰ ਸਿੰਘ, ਪੰਚ ਸ੍ਰੀ ਬਲਵਿੰਦਰ ਸਿੰਘ, ਸ੍ਰੀ ਲਖਵਿੰਦਰ ਸਿੰਘ, ਪਿੰਡ ਰਾਏਪੁਰ ਦੇ ਸਰਪੰਚ ਸ੍ਰੀ ਮੋਹਨ ਸਿੰਘ, ਪਿੰਡ ਦੈੜੀ ਦੇ ਸਰਪੰਚ ਸ੍ਰੀ ਗੁਰਦੀਪ ਸਿੰਘ, ਸ੍ਰੀ ਵੀਰ ਪ੍ਰਤਾਪ ਸਿੰਘ ਬਾਵਾ, ਪਿੰਡ ਜਗਤਪੁਰਾ ਦੇ ਸਰਪੰਚ ਸ੍ਰੀ ਰਣਜੀਤ ਸਿੰਘ ਗਿੱਲ ਅਤੇ ਪਿੰਡ ਸ਼ਫੀਪੁਰ ਦੇ ਸਰਪੰਚ ਸ੍ਰੀ ਰਮਨਦੀਪ ਸਿੰਘ ਵੀ ਸ਼ਾਮਲ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD