Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਾਲਾਤਾਂ ਨਾ ਜੂਝਦੇ ਪਰਵਾਸੀ ਪੰਜਾਬੀਆਂ ਦੀ ਸੱਚੀ ਕਹਾਣੀ ਹੈ 'ਚੱਲ ਮੇਰਾ ਪੁੱਤ 2'

5 Dariya News

5 Dariya News

5 Dariya News (ਹਰਜਿੰਦਰ ਸਿੰਘ ਜਵੰਦਾ)

10 Mar 2020

Last updated on: Mar 10, 2020, 00:00 IST

ਪਿਛਲੇ ਸਾਲ ਰਿਲੀਜ਼ ਹੋਈ ਗਾਇਕ ਤੋਂ ਨਾਇਕ ਬਣੇ ਅਮਰਿੰਦਰ ਗਿੱਲ ਦੀ ਪੰਜਾਬੀ ਫ਼ਿਲਮ 'ਚੱਲ ਮੇਰਾ ਪੁੱਤ' ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਇਸ ਫ਼ਿਲਮ ਦਾ ਦੂਜਾ ਭਾਗ ਬਣ ਕੇ ਰਿਲੀਜ਼ ਹੋ  ਰਿਹਾ ਹੈ । ਵਿਦੇਸੀਂ ਮੁਲਕਾਂ ਵਿੱਚ ਰੋਜੀ ਰੋਟੀ ਕਮਾਉਣ ਗਏ ਅੱਜ ਦੇ ਨੌਜਵਾਨਾਂ ਦੀ ਮੇਹਨਤ ਮਸੱਕਤ ਭਰੀ ਜਿੰਦਗੀ ਨੂੰ ਬਾਖੂਬੀ ਪੇਸ਼ ਕਰਦੀ ਇਹ ਫ਼ਿਲਮ ਕਾਮੇਡੀ ਅਤੇ ਇਮੋਸ਼ਨਲ ਭਰੀ ਕਹਾਣੀ ਹੈ ਜਿਸ ਵਿੱਚ ਉਹ ਆਪਣੇ ਪੰਜਾਬ ਵੱਸਦੇ ਘਰ ਦੀਆਂ ਮਜਬੂਰੀਆਂ 'ਚ ਫਸੇ ਛਾਤੀ ਤੇ ਪੱਥਰ ਧਰ ਕੇ ਜਿੰਦਗੀਆਂ ਬਤੀਤ ਕਰਦੇ ਹਨ। ਪਹਿਲਾਂ ਫ਼ਿਲਮ ਵਾਂਗ ਇਸ ਵਿੱਚ ਵੀ ਪਾਕਿਸਤਾਨੀ ਕਲਾਕਾਰਾਂ ਦੀ ਹਲਕੀ ਫੁਲਕੀ ਕਾਮੇਡੀ ਨਜ਼ਰ ਆਵੇਗੀ। ਦੋਹਰੇ ਅਰਥੀ ਡਰਾਮਿਆਂ ਨਾਲ ਮਸ਼ਹੂਰ ਹੋਏ ਇਹ ਪਾਕਿਸਤਾਨੀ ਕਲਾਕਾਰਾਂ ਨੇ ਇਨਾਂ ਫ਼ਿਲਮਾਂ 'ਚ ਸਾਫ਼ ਸੁਥਰੀ ਕਾਮੇਡੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ  ਫ਼ਿਲਮ  ਵਿਚ ਅਮਰਿੰਦਰ ਗਿੱਲ ਦੇ ਨਾਲ ਅਦਾਕਾਰਾ ਸਿੰਮੀ ਚਾਹਲ ਤੋਂ ਇਲਾਵਾ ਗਾਇਕ ਗੈਰੀ ਸੰਧੂ, ਗੁਰਸ਼ਬਦ, ਹਰਦੀਪ ਗਿੱਲ, ਨਿਰਮਲ ਰਿਸ਼ੀ, ਰੂਬੀ ਅਨਮ, ਇਫਤੀਕਰ ਠਾਕੁਰ, ਨਸੀਰ ਚਨਯੋਟੀ, ਅਕਰਮ ਉਦਦਾਸ ਅਤੇ ਜ਼ਫਰੀ ਖਾਨ ਵਰਗੇ ਦਿੱਗਜ ਕਲਾਕਾਰ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਗਾਇਕ ਗੈਰੀ ਸੰਧੂ ਲੰਮੇ ਸਮੇਂ ਬਾਅਦ ਇਸ ਫ਼ਿਲਮ ਰਾਹੀਂ ਵੱਡੇ ਪਰਦੇ 'ਤੇ ਮੁੜ ਨਜ਼ਰ ਆਉਣਗੇ। ਲੇਖਕ ਰਾਕੇਸ਼ ਧਵਨ ਦੀ ਲਿਖੀ ਅਤੇ ਨਿਰਦੇਸ਼ਕ ਜਨਜੋਤ ਸਿੰਘ ਵਲੋਂ ਨਿਰਦੇਸ਼ਿਤ ਕੀਤੀ ਇਸ ਫ਼ਿਲਮ ਦਾ ਨਿਰਮਾਣ  'ਰਿਦਮ ਬੁਆਏਜ਼ ਐਂਟਰਟੇਨਮੈਂਟ' ਨਿਰਮਾਤਾ ਕਾਰਜ ਗਿੱਲ  ਅਤੇ 'ਓਮ ਜੀ ਸਟਾਰ ਸਟੂਡੀਓ' ਵਲੋਂ ਕੀਤਾ ਗਿਆ ਹੈ।  ਪਿਛਲੀ ਫ਼ਿਲਮ ਨੂੰ ਤਾਂ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲਿਆ ਸੀ ਆਸ ਕੀਤੀ ਜਾ ਰਹੀ ਹੈ ਕਿ ਇਸ ਵਾਰ ਵੀ ਇਹ ਫ਼ਿਲਮ ਦਰਸ਼ਕਾਂ ਦੀ ਪਸੰਦ 'ਤੇ ਖਰੀ ਉੱਤਰੇਗੀ। 13 ਮਾਰਚ ਨੂੰ ਇਹ ਫ਼ਿਲਮ ਰਿਲੀਜ ਹੋਵੇਗੀ। 

 

Tags: Polllywood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD