Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨਿਯੁਕਤ

ਕਾਂਗਰਸੀ ਵਰਕਰ ਬਾਗੋ-ਬਾਗ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਖਰੜ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਮੂੰਹ ਮਿੱਠਾ ਕਰਾਉਂਦੇ ਹੋਏ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਖਰੜ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਮੂੰਹ ਮਿੱਠਾ ਕਰਾਉਂਦੇ ਹੋਏ।

5 Dariya News

5 Dariya News

5 Dariya News

ਐਸ.ਏ.ਐਸ.ਨਗਰ(ਮੁਹਾਲੀ) , 17 Mar 2020

Last updated on: Mar 17, 2020, 00:00 IST

ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੂੰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨਿਯੁਕਤ ਕਰਨ ਤੇ ਕਾਂਗਰਸੀ ਵਰਕਰ ਬਾਗੋ-ਬਾਗ ਹਨ। ਪਾਰਟੀ ਵਰਕਰਾਂ ਵੱਲੋਂ ਵੱਡੇ ਪੱਧਰ ਉੱਤੇ ਸ੍ਰੀ ਮੱਛਲੀ ਕਲਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵੀ ਸ੍ਰੀ ਮੱਛਲੀ ਕਲਾਂ ਦੀ ਨਿਯੁਕਤੀ ਮਗਰੋਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਾਕੇ ਸਨਮਾਨ ਕੀਤਾ।ਕਾਂਗਰਸੀ ਆਗੂਆਂ, ਵਰਕਰਾਂ, ਪੰਚਾਇਤਾਂ, ਜ਼ਿਲ੍ਹਾ ਪਰਿਸ਼ਦ, ਬਲਾਕ ਸਮਿਤੀ ਦੇ ਮੈਂਬਰਾਂ, ਜ਼ਿਲ੍ਹਾ ਪਰਿਸ਼ਦ ਮੁਹਾਲੀ ਦੀ ਚੇਅਰਮੈਨ ਜਸਵਿੰਦਰ ਕੌਰ ਅਤੇ ਪੰਚਾਇਤ ਸਮਿਤੀ ਖਰੜ ਦੀ ਚੇਅਰਮੈਨ ਰਣਬੀਰ ਕੌਰ ਬੜ੍ਹੀ ਸਮੇਤ ਦਰਜਨਾਂ ਆਗੂਆਂ ਨੇ ਸ੍ਰੀ ਮੱਛਲੀ ਕਲਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੱਛਲੀ ਕਲਾਂ 1992 ਤੋਂ ਕਾਂਗਰਸ ਪਾਰਟੀ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਯੂਥ ਕਾਂਗਰਸ ਵਿੱਚ ਲੰਮਾਂ ਸਮਾਂ ਕੰਮ ਕਰਨ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬਾ ਸਕੱਤਰ ਵਜੋਂ ਸੇਵਾਵਾਂ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ।ਇਨ੍ਹਾਂ ਆਗੂਆਂ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਵਰਕਰ ਨੂੰ ਸਨਮਾਨ ਦੇਕੇ ਸਮੁੱਚੇ ਪਾਰਟੀ ਵਰਕਰਾਂ ਅੰਦਰ ਨਵਾਂ ਉਤਸ਼ਾਹ ਅਤੇ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਅਗਲੇ ਦਿਨ੍ਹਾਂ ਵਿੱਚ ਸ੍ਰੀ ਮੱਛਲੀ ਕਲਾਂ ਦਾ ਸਨਮਾਨ ਕਰਨ ਦਾ ਐਲਾਨ ਵੀ ਕੀਤਾ।

ਨਿਮਾਣੇ ਵਰਕਰ ਨੂੰ ਮਿਲਿਆ ਮਾਣ  :  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ 

ਨਵ ਨਿਯੁਕਤ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਖਿਆ ਕਿ ਉਹ ਇੱਕ ਪਾਰਟੀ ਦੇ ਨਿਮਾਣੇ ਵਰਕਰ ਹਨ ਤੇ ਉਨ੍ਹਾਂ ਨੂੰ ਵੱਡਾ ਮਾਣ ਮਿਲਿਆ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸਾਂਸਦ ਮਨੀਸ਼ ਤਿਵਾੜੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਮਾਰਕੀਟ ਕਮੇਟੀ ਰਾਹੀਂ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

 

Tags: Balbir Singh Sidhu , Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD