Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤ ਲਈ ਸਖਤ ਸ਼ਰਤਾਂ ਉੱਤੇ ਖਾਸ ਰੂਟਾਂ 'ਤੇ ਬੱਸਾਂ ਨੂੰ ਚਲਾਉਣ ਦੀ ਇਜ਼ਾਜਤ ਦਿੱਤੀ : ਰਜ਼ੀਆ ਸੁਲਤਾਨਾ

ਰਜ਼ੀਆ ਸੁਲਤਾਨਾ
ਰਜ਼ੀਆ ਸੁਲਤਾਨਾ

5 Dariya News

5 Dariya News

5 Dariya News

ਚੰਡੀਗੜ੍ਹ , 20 Mar 2020

Last updated on: Mar 20, 2020, 00:00 IST

ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ 19.03.2020 ਨੂੰ ਪੰਜਾਬ ਵਿਚ ਕੋਵੀਡ -19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜਾ ਲਿਆ ਸੀ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਵਿਚ ਸਾਰੇ ਸਟੇਜ ਕੈਰੇਜ, ਕੰਟਰੈਕਟ ਕੈਰੇਜ ਬੱਸਾਂ, ਆਟੋ ਰਿਕਸਾ ਅਤੇ ਈ-ਰਿਕਸਾ ਸਾਮਲ ਹਨ। ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤਾਂ ਲਈ, ਪੀਆਰਟੀਸੀ/ਪਨਬੱਸ/ਪੰਜਾਬ ਰੋਡਵੇਜ ਦੀਆਂ ਬੱਸਾਂ ਨੂੰ ਖਾਸ ਰੂਟਾਂ 'ਤੇ ਚਲਾਉਣ ਦਾ ਫੈਸਲਾ ਕੀਤਾ ਹੈ ਅਤੇ ਟੈਕਸੀਆਂ, ਜਿਹਨਾਂ ਵਿੱਚ 12 ਤੋਂ ਘੱਟ ਯਾਤਰੀਆਂ/ਮੁਸਾਫਿਰਾਂ ਦੇ ਬੈਠਣ ਦੀ ਸਮਰੱਥਾ ਹੈ ਭਾਵ ਮੈਕਸੀ ਕੈਬ ਅਤੇ ਮੋਟਰ ਕੈਬ ਨੂੰ ਵੀ ਛੋਟ ਦਿੱਤੀ ਗਈ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਦਿੱਤੀ ਗਈ।ਉਹਨਾਂ ਦੱਸਿਆ ਕਿ ਇਹ ਪਾਬੰਦੀ 20 ਮਾਰਚ, 2020 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ ਅਤੇ 31 ਮਾਰਚ, 2020 ਤੱਕ ਲਾਗੂ ਰਹੇਗੀ।ਇਸ ਪਾਬੰਦੀ ਵਿੱਚ ਸਟੇਜ ਕੈਰੇਜ ਦੇ ਨਾਲ ਨਾਲ ਠੇਕੇ 'ਤੇ ਚੱਲਣ ਵਾਲੀਆਂ ਬੱਸਾਂ ਵੀ ਸ਼ਾਮਲ ਹਨ ਜੋ ਪੰਜਾਬ ਦੇ ਬਾਹਰੋਂ ਆਉਂਦੀਆਂ ਹਨ।ਹਾਲਾਂਕਿ, ਐਮਰਜੈਂਸੀ ਦੀ ਸਥਿਤੀ ਵਿੱਚ, ਸਬੰਧਤ ਡਿਪਟੀ ਕਮਿਸਨਰਾਂ ਅਤੇ ਰਾਜ ਟਰਾਂਸਪੋਰਟ ਕਮਿਸਨਰ ਨੂੰ ਕਿਸੇ ਵੀ ਜਨਤਕ ਵਾਹਨ ਨੂੰ ਇਸ ਆਦੇਸ ਨੂੰ  ਲਾਗੂ ਕਰਨ ਤੋਂ ਛੋਟ ਦੇਣ ਦਾ ਅਧਿਕਾਰ ਹੈ।ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਪਾਬੰਦੀ ਮਾਲ ਕੈਰੀਅਰਾਂ ਅਤੇ ਪ੍ਰਾਈਵੇਟ ਸਰਵਿਸ ਵਾਹਨ ਜਿਵੇਂ ਫੈਕਟਰੀ, ਸਟਾਫ ਬੱਸਾਂ ਆਦਿ ਨੂੰ ਸ਼ਾਮਲ ਨਹੀਂ ਕਰਦੀ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸਮੂਹ ਮੰਤਰੀਆਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਗੈਰ-ਜਰੂਰੀ ਪਬਲਿਕ ਡੀਲਿੰਗ ਨੂੰ ਘੱਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਮੱਦੇਨਜਰ, ਡਰਾਈਵਿੰਗ ਲਾਇਸੈਂਸ ਜਾਰੀ ਨੂੰ ਕਰਨ ਅਤੇ ਡਰਾਇਵਿੰਗ ਟੈਸਟ ਨੂੰ 23.03.2020 ਤੋਂ 31.03.2020 ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਵੀ ਲਿਆ ਗਿਆ।

 

Tags: Razia Sultana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD