Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰਫ਼ਿਊ ਦੌਰਾਨ ਖ਼ਾਣ-ਪੀਣ ਦੀਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਤੇ ਜ਼ਿਲਾ ਪੁਲਿਸ ਮੁਖੀ ਨੇ ਫ਼ਲੈਗ ਮਾਰਚ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Web Admin

Web Admin

5 Dariya News

ਬਠਿੰਡਾ , 24 Mar 2020

Last updated on: Mar 24, 2020, 00:00 IST

ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਸੋਮਵਾਰ ਨੂੰ ਲਗਾਏ ਗਏ ਕਰਫ਼ਿਊ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅਤੇ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਸ਼ਹਿਰ ਅੰਦਰ ਫ਼ਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਉਨਾਂ ਵਲੋਂ ਬੱਸ ਸਟੈਂਡ, ਹਨੂੰਮਾਨ ਚੌਂਕ, ਫੌਜੀ ਚੌਂਕ, ਤਿੰਨ ਕੋਨੀ, ਅਮਰੀਕ ਸਿੰਘ ਰੋਡ, ਗੋਲ ਡਿੱਗੀ ਬਜ਼ਾਰ, ਆਰੀਆ ਸਮਾਜ ਤੇ ਧੋਬੀ ਬਾਜ਼ਾਰ ਵਿਖੇ ਜਾ ਕੇ ਸ਼ਹਿਰ ਅੰਦਰ ਚੱਲ ਰਹੇ ਕਰਫ਼ਿਊ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।ਆਰੀਆ ਸਮਾਜ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਅਜੇ ਤੱਕ ਕੋਈ ਵੀ ਕੋਰੋਨਾ ਵਾਇਰਸ ਦਾ ਕੇਸ ਨਹੀਂ ਪਾਇਆ ਗਿਆ। ਉਨਾਂ ਦੱਸਿਆ ਕਿ ਜ਼ਿਲੇ ਵਿੱਚ 8 ਸ਼ੱਕੀ ਕੇਸ ਮਿਲੇ ਜਿਨਾਂ ਵਿੱਚੋ 5 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦਕਿ 3 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਉਨਾਂ ਇੱਕ ਹੋਰ ਜਵਾਬ ਵਿੱਚ ਦੱਸਿਆ ਕਿ ਕਰਫ਼ਿਊ ਦੌਰਾਨ ਦੁੱਧ, ਦਹੀ, ਸਬਜ਼ੀ ਤੇ ਹੋਰ  ਖ਼ਾਣ-ਪੀਣ ਵਾਲੇ ਜ਼ਰੂਰੀ ਪਦਾਰਥਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਭਵਿੱਖ ਵਿਚ ਜੇਕਰ ਲੋੜ ਪਈ ਤਾਂ ਸਬਜ਼ੀਆਂ, ਫ਼ਲ, ਦੁੱਧ ਆਦਿ ਲੋਕਾਂ ਦੇ ਘਰ-ਘਰ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਅੰਦਰ ਚੱਪੇ-ਚੱਪੇ 'ਤੇ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਫੈਲਾਓ ਤੋਂ ਰੋਕਣ ਦੇ ਮੱਦੇਨਜ਼ਰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਾਸ ਬਣਾ ਕੇ ਦਿੱਤੇ ਗਏ ਹਨ। ਜੇਕਰ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਪਾਸਾਂ ਤੋਂ ਬਿਨਾਂ ਬਾਹਰ ਕੋਈ ਵੀ ਵਿਅਕਤੀ ਘੁੰਮਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

 

Tags: DC Bathinda , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD