Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਰਤਗੜ੍ਹ ਵਿਖੇ ਪਹੁੰਚ ਕੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਲਈ ਜਾਣਕਾਰੀ

ਆਟਾ ਦਾਲ ਅਤੇ ਹੋਰ ਜ਼ਰੂਰੀ ਵਸਤੂਆਂ ਘਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾਂ ਪ੍ਰਸ਼ਾਸ਼ਨ ਮੂਸਤੇਦ

5 Dariya News

5 Dariya News

5 Dariya News

ਰੂਪਨਗਰ , 28 Mar 2020

Last updated on: Mar 28, 2020, 00:00 IST

ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਰਤਗੜ੍ਹ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਫਿਊ ਦੌਰਾਨ ਨਿਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸਵਪਨ ਸ਼ਰਮਾਂ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਦੌਰਾਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਵਾਇਰਸ ਤੋਂ ਘਰ ਰਹਿ ਕੇ ਬਚਿਆ ਜਾ ਸਕਦਾ ਹੈ। ਜਿਨ੍ਹਾਂ ਹੋ ਸਕੇ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਇੱਕ ਦੂਜੇ ਦੇ ਸੰਪਰਕ ਵਿੱਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੀ ਆਟਾ ਦਾਲ ਅਤੇ ਹੋਰ ਜ਼ਰੂਰੀ ਵਸਤੂਆਂ ਘਰਾ ਤੱਕ ਪਹੰੁਚਾਈਆਂ ਜਾ ਰਹੀਆਂ ਹਨ। ਪਿੰਡਾ ਵਿੱਚ ਸਰਪੰਚਾਂ ਨੂੰ ਵਿਸ਼ੇਸ਼ ਤੌਰ ਤੇ ਕਿਹਾ ਗਿਆ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਪਹੁੰਚਾਉਣ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਬ ਡਵੀਜ਼ਨ ਵਾਇਸ ਕੰਟਰੋਲ ਨੰਬਰ ਜਾਰੀ ਕੀਤੇ ਗਏ ਹਨ। ਲੋਕ ਸਿੱਧੇ ਤੌਰ ਤੇ ਇਨ੍ਹਾਂ ਨੰਬਰਾਂ ਤੇ ਫੋਨ ਕਰਕੇ ਕੋਈ ਵੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਰਫਿਊ ਸਾਡੇ ਅਤੇ ਤੁਹਾਡੇ ਭਲੇ ਲਈ ਲਗਾਇਆ ਗਿਆ ਹੈ ਅਤੇ ਸਾਰੇ ਇਸ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਵਪਾਰੀ ਕਾਲਾ ਬਜ਼ਾਰੀ ਕਰਦਾ ਹੈ ਜਾਂ ਸਰਕਾਰ ਵੱਲੋਂ ਤਹਿ ਕੀਤੇ ਗਏ ਰੇਟਾਂ ਤੋਂ ਵੱਧ ਵਸਤੂਆਂ ਵੇਚਦਾ ਤਾਂ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਦੇ ਪੁਲਿਸ ਕੰਟਰੋਲ ਰੂਮ ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਵੀ ਸਮਾਰਟ ਕਾਰਡ ,ਨੀਲੇ ਕਾਰਡ , ਝੂਗੀ ਝੋਪੜੀਆ ਵਾਲੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਆਟਾ ,ਦਾਲ ਅਤੇ ਹੋਰ ਜ਼ਰੂਰੀ ਸਮਾਨ ਇੱਕਠਾ ਘਰਾਂ ਤੱਕ ਪਹੰੁਚਾਇਆ ਜਾ ਰਿਹਾ ਹੈ। ਇਸ ਲਈ ਕੋਈ ਵੀ ਆਪਣੇ ਘਰਾਂ ਤੋਂ ਬਾਹਰ ਨਾ ਨਿਕਲੇ ਅਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਕਰਨ।ਇਸ ਮੌਕੇ ਤੇ ਨਰਿੰਦਰ ਪੁਰੀ ਮੈਬਰ ਜ਼ਿਲ੍ਹਾ ਪ੍ਰੀਸ਼ਦ, ਸੁਖਦੀਪ ਸਿੰਘ ਸਰਪੰਚ ਭਰਤਗੜ੍ਹ, ਯੋਗੇਸ਼ ਪੂਰੀ ਸਾਬਕਾ ਸਰਪੰਚ, ਚਰਨਜੀਤ ਸਿੰਘ ਰਿੰਕੂ ਸਰਸਾ ਨੰਗਲ, ਮੰਗਤ ਰਾਮ ਅਤੇ ਮਨਜੀਤ ਸਿੰਘ ਮੌਜੂਦ ਸਨ।

   

 

Tags: Rana Kanwarpal Singh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD