Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲਾਂਡਰਾਂ ਵਿਖੇ ਪ੍ਰਦੂਸ਼ਿਤ ਪਾਣੀ ਨਾਲ ਸਬਜ਼ੀਆਂ ਸਾਫ਼ ਕਰਨ ਦੀ ਘਟਨਾ

ਕਿਸੇ ਨੂੰ ਵੀ ਲੋਕਾਂ ਦੇ ਜਾਨ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ- ਚੇਅਰਮੈਨ ਮਾਰਕੀਟ ਕਮੇਟੀ ਖਰੜ

5 Dariya News

5 Dariya News

5 Dariya News

ਐਸ ਏ ਐਸ ਨਗਰ , 29 Mar 2020

ਲਾਂਡਰਾਂ ਨੇੜੇ ਪਟਿਆਲੇ ਕੀ ਰਾਓ ਤੋਂ ਪ੍ਰਦੂਸ਼ਿਤ ਪਾਣੀ ਨਾਲ ਸਬਜ਼ੀਆਂ ਸਾਫ਼ ਕਰਨ ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਇਸ ਘਟਨਾ ਦਾ ਜ਼ਮੀਨੀ ਪਤਾ ਲਗਾਉਣ ਲਈ ਲਈ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਇਹ ਸਬਜ਼ੀਆਂ ਮੁਹਾਲੀ ਅਤੇ ਖਰੜ ਦੀਆਂ ਮੰਡੀਆਂ ਵਿੱਚ ਵੇਚੀਆਂ ਜਾਣੀਆਂ ਸਨ ਜਿਸ ਨਾਲ ਲੋਕਾਂ ਦੀ ਸਿਹਤ ਨੂੰ ਭਾਰੀ ਖਤਰਾ ਹੋ ਸਕਦਾ ਸੀ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਸ਼ਰਮਨਾਕ ਹਰਕਤਾਂ ਕਰਨ ਵਾਲੇ ਲੋਕਾਂ ਨੂੰ ਸਬਕ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਨਿਊ ਲਾਂਡਰਾਂ ਦੇ ਸਰਪੰਚ ਗੁਰਮੁਖ ਸਿੰਘ, ਚਰਨਜੀਤ ਸਿੰਘ ਚੰਨੀ, ਹਰਨੇਕ ਸਿੰਘ ਗਿੱਲ ਅਤੇ ਪਰਮਿੰਦਰ ਸਿੰਘ ਗਿੱਲ ਵੀ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD