Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋੜਵੰਦਾਂ ਤੱਕ ਪੰਹੁਚਾਇਆ ਜਾ ਰਿਹਾ ਰਾਸ਼ਨ ਅਤੇ ਫੂਡ ਪੈਕੇਟ-ਡਿਪਟੀ ਕਮਿਸ਼ਨਰ

ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਨਿੱਜੀ ਸੰਸਥਾਵਾਂ ਵੀ ਆਈਆਂ ਅੱਗੇ

5 Dariya News

5 Dariya News

5 Dariya News

ਅੰਮ੍ਰਿਤਸਰ , 01 Apr 2020

Last updated on: Apr 01, 2020, 00:00 IST

ਕੋਰੋਨਾ ਵਾਇਰਸ ਤੋਂ ਜ਼ਿਲਾ ਵਾਸੀਆਂ ਨੂੰ ਬਚਾਏ ਰੱਖਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲਾ ਪ੍ਰਸਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲਂੋ ਲੋੜਵੰਦਾਂ ਤੱਕ ਰਾਸ਼ਨ ਅਤੇ ਫੂਡ ਪੈਕਟ ਵੰਡੇ ਜਾ ਰਹੇ ਹਨ ਅਤੇ ਖਾਸ ਤੌਰ ਉਤੇ ਉਨਾਂ ਬਸਤੀਆਂ ਜਿੰਨਾ ਵਿਚ ਜ਼ਿਆਦਾਤਰ ਦਿਹਾੜੀਦਾਰ ਮਜ਼ਦੂਰ ਜਾਂ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ, ਵਿਚ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ  ਇਸ ਕੰਮ ਲਈ ਲੋੜਵੰਦ ਪਰਿਵਾਰਾਂ ਅਤੇ  ਵਿਅਕਤੀਆਂ ਦੀ ਸੂਚੀ ਪ੍ਰਸ਼ਾਸ਼ਨ ਵਲੋ ਪਹਿਲਾਂ ਤਿਆਰ ਕੀਤੀ ਜਾਂਦੀ ਹੈ ਅਤੇ ਉਸ ਅਨੁਸਾਰ ਲੋੜਵੰਦਾ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਈ ਲੋਕ ਸੈਕਟਰ ਅਧਿਕਾਰੀ ਦੇ ਫੋਨ ਜਾਂ ਕੰਟਰੋਲ ਰੂਮ ਉਤੇ ਮਦਦ ਦੀ ਅਪੀਲ ਵੀ ਕਰਦੇ ਹਨ, ਜਿੰਨਾ ਨੂੰ ਤਰਜੀਹ ਅਧਾਰ ਉਤੇ ਰਾਸ਼ਨ ਭੇਜਿਆ ਜਾ ਰਿਹਾ ਹੈ। ਸ: ਢਿਲੋ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਨਿਜੀ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਜੋ ਕਿ ਇਕ ਚੰਗਾ ਉਦਮ ਹੈ, ਪਰ ਨਾਲ ਹੀ ਉਨਾ ਸਾਰੀਆਂ ਸੰਸਥਾਵਾਂ ਨੂੰ ਅਪੀਲ ਕਰਦੇ ਕਿਹਾ ਕਿ ਲੰਗਰ ਜਾਂ ਰਾਸ਼ਨ ਵਰਤਾਉਂਦੇ ਵਕਤ ਆਪਸੀ ਦੂਰੀ ਦਾ ਸਾਵਧਾਨੀ ਨਾਲ ਪਾਲਣ ਕੀਤਾ ਜਾਵੇ। ਕੋਸ਼ਿਸ਼ ਇਹ ਕੀਤੀ ਜਾਵੇ ਕਿ ਲੋਕਾਂ ਦੇ ਘਰ ਜਾ ਕੇ ਸੁੱਕਾ ਰਾਸ਼ਨ ਦਿੱਤਾ ਜਾਵੇ, ਨਾ ਕਿ ਸੜਕ ਕਿਨਾਰੇ ਭੀੜ ਲਗਾ ਕੇ ਵੰਡਣ ਦੀ ਕੋਸ਼ਿਸ਼ ਕੀਤੀ ਜਾਵੇ, ਕਿਉਂਕਿ ਇਸ ਨਾਲ ਭੀੜ ਪੈਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਸ. ਢਿਲੋਂ ਨੇ ਕਿਹਾ ਕਿ ਇਹ ਨਿੱਕੀਆਂ-ਨਿੱਕੀਆਂ ਕੋਸ਼ਿਸ਼ਾਂ ਨਾਲ ਅਸੀਂ ਸਾਰੇ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹਾਂ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD