Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲੇ ਵਿਚ ਕੋਰੋਨਾਵਾਇਰਸ ਦੇ ਚਾਰ ਹੋਰ ਪਾਜੇਟਿਵ ਮਾਮਲੇ ਆਏ ਸਾਹਮਣੇ , 4 ਮਾਮਲਿਆਂ ਵਿੱਚ ਰਿਪੋਰਟ ਆਈ ਨੈਗਟਿਵ, ਮਰੀਜ਼ਾਂ ਨੂੰ ਘਰ ਭੇਜਿਆ

ਡਿਪਟੀ ਕਮਿਸ਼ਨਰ ਦੇ ਹੁਕਮ ਮੁਤਾਬਕ ਨਿੱਜੀ ਹਸਪਤਾਲ ਵੱਲੋਂ ਜਿਸਤੋਂ ਸਿਰਫ ਇਸਤੇਮਾਲ ਯੋਗ ਚੀਜਾਂ ਦੀ ਕੀਮਤ ਲਈ ਗਈ

5 Dariya News

5 Dariya News

5 Dariya News

ਐਸ ਏ ਐਸ ਨਗਰ , 06 Apr 2020

Last updated on: Apr 06, 2020, 00:00 IST

ਜ਼ਿਲ੍ਹੇ ਵਿੱਚ ਅੱਜ ਕੋਰੋਨਾਵਾਇਰਸ ਦੇ ਚਾਰ ਪਾਜੇਟਿਵ ਮਾਮਲੇ ਸਾਹਮਣੇ ਆਏ ਹਨ। ਪਰ ਪੰਜ ਹੋਰ ਮਾਮਲਿਆਂ ਵਿੱਚ ਰਿਪੋਰਟ ਨੈਗਟਿਵ ਆਈ ਹੈ।ਇਕ ਪਾਜੇਟਿਵ ਮਾਮਲਾ ਸੈਕਟਰ -68 ਦਾ ਹੈ ਜਿਸ ਵਿਚ ਇਕ ਵਿਅਕਤੀ ਦਾ 29 ਸਾਲਾ ਪੁੱਤਰ ਪਾਜੇਟਿਵ ਪਾਇਆ ਗਿਆ ਹੈ। ਇਸ ਨੌਜਵਾਨ ਦਾ ਪਿਤਾ ਹਾਲ ਹੀ ਵਿਚ ਦਿੱਲੀ ਦੀ ਇਕ ਧਾਰਮਿਕ ਸਭਾ ਵਿਚ ਗਿਆ ਸੀ। ਦੂਸਰੇ ਤਿੰਨ ਕੇਸ ਪਿੰਡ ਜਵਾਹਰਪੁਰ ਦੇ ਹਨ ਜਿਨ੍ਹਾਂ ਵਿੱਚ ਪਿੰਡ ਦੇ ਪੰਚ ਦੇ 67 ਸਾਲਾ ਪਿਤਾ, ਪਤਨੀ 43 ਸਾਲਾ ਪਤਨੀ ਅਤੇ 38 ਸਾਲਾ ਭਰਾ ਦੀ ਰਿਪੋਰਟ ਪਾਜੇਟਿਵ ਆਈ ਹੈ। ਪੰਚ ਪਹਿਲਾਂ ਹੀ ਪਾਜੇਟਿਵ ਪਾਇਆ ਗਿਆ ਸੀ। ਹਾਲਾਂਕਿ, ਅੱਜ 4 ਹੋਰ ਲੋਕਾਂ ਦੀ ਰਿਪੋਰਟ ਨੈਗਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੂੰ ਆਪਣੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਇਹਨਾਂ ਵਿਚੋਂ ਇਕ ਸੈਕਟਰ -69 ਦਾ ਨਿਵਾਸੀ ਅਮਨਦੀਪ ਸਿੰਘ ਹੈ, ਦੂਸਰੇ ਦੋ ਮਾਮਲਿਆਂ ਵਿਚ ਦੋ ਭੈਣਾਂ ਹਨ ਜੋ ਫੇਜ਼ 3 ਏ ਨਾਲ ਸਬੰਧਤ ਹਨ ਜਿਹਨਾਂ ਦੀ ਉਮਰ 69 ਸਾਲ ( ਕੁਲਵੰਤ ਕੌਰ) ਅਤੇ 74 ਸਾਲ (ਗੁਰਦੇਵ ਕੌਰ) ਹੈ ਜਦਕਿ ਚੌਥਾ ਮਾਮਲਾ ਇਕ 80 ਸਾਲਾ ਮਹਿਲਾ ਰੇਸ਼ਮ ਕੌਰ ਨਾਲ ਸਬੰਧਤ ਹੈ ਜੋ ਕਿ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਸੀ ਅਤੇ ਡਿਪਟੀ ਕਮਿਸ਼ਨਰ ਦੇ ਹੁਕਮ ਮੁਤਾਬਕ ਜਿਸਤੋਂ ਸਿਰਫ ਇਸਤੇਮਾਲ ਯੋਗ  ਚੀਜਾਂ ਦੀ ਕੀਮਤ ਲਈ ਗਈ ਸੀ। ਕੁਆਰੰਟੀਨ ਤਹਿਤ ਮਾਮਲਿਆਂ ਦੀ ਸਥਿਤੀ ਦੇ ਸੰਬੰਧ ਵਿੱਚ, ਕੁੱਲ 1458 ਕੇਸ ਘਰੇਲੂ ਕੁਆਰੰਟੀਨ ਦੇ ਅਧੀਨ ਰੱਖੇ ਗਏ ਹਨ। ਇਨ੍ਹਾਂ ਵਿੱਚੋਂ 301 ਮਾਮਲਿਆਂ ਵਿੱਚ, ਕੁਆਰੰਟੀਨ ਦੀ ਮਿਆਦ ਅਜੇ ਵੀ ਜਾਰੀ ਹੈ ਜਦੋਂ ਕਿ 1157 ਮਾਮਲਿਆਂ ਦੇ ਸੰਬੰਧ ਵਿੱਚ, ਕੁਆਰੰਟੀਨ ਅਵਧੀ ਖਤਮ ਹੋ ਗਈ ਹੈ।ਕੰਟੇਨਮੈਂਟ ਪ੍ਰੋਟੋਕੋਲ ਦਾ ਸਖਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਸੈਨੀਟਾਈਜੇਸ਼ਨ ਨਿਯਮਤ ਅੰਤਰਾਲਾਂ ‘ਤੇ ਕੀਤੀ ਜਾ ਰਹੀ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD