Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਰਾਹਤ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਪੰਜਾਬ ਸਰਕਾਰ ਵਲੋਂ ਹਰ ਲੋੜਵੰਦ ਤੇ ਗਰੀਬ ਪਰਿਵਾਰ ਦੇ ਘਰ ਤੱਕ ਮੁਫ਼ਤ ਰਾਸ਼ਨ ਪਹੁੰਚਾਇਆ ਜਾ ਰਿਹਾ - ਵਿਧਾਇਕ ਲਾਡੀ

5 Dariya News

5 Dariya News

5 Dariya News

ਬਟਾਲਾ , 06 Apr 2020

Last updated on: Apr 06, 2020, 00:00 IST

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਨੇ ਲਾਡੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ  ਕਿਸੇ ਨੂੰ ਵੀ ਮੁਸ਼ਕਲ ਨਹੀਂ ਆਉਣ ਦੇਵੇਗੀ ਅਤੇ ਸਰਕਾਰ ਵਲੋਂ ਹਰ ਲੋੜਵੰਦ ਤੇ ਗਰੀਬ ਪਰਿਵਾਰ ਦੇ ਘਰ ਤੱਕ ਮੁਫ਼ਤ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਅੱਜ ਹਲਕੇ ਦੇ ਪਿੰਡਾਂ ਦੀ ਪੰਚਾਇਤਾਂ ਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਮੁੱਖ ਮੰਤਰੀ ਪੰਜਾਬ ਰਾਹਤ ਤਹਿਤ ਆਏ ਮੁਫ਼ਤ ਰਾਸ਼ਨ ਦੀ ਵੰਡ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਇਮਦਾਦ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕਰੋਨਾ ਦੇ ਸੰਕਟ ਨਾਲ ਪੰਜਾਬ ਸਰਕਾਰ ਬੜੇ ਯੋਜਨਾਬੱਧ ਢੰਗ ਨਾਲ ਨਜਿੱਠ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਸਾਰੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰਫਿਊ ਦੌਰਾਨ ਹਰ ਤਰ੍ਹਾਂ ਦਾ ਜ਼ਰੂਰਤ ਸਮਾਨ ਘਰ ਤੱਕ ਪਹੁੰਚ ਰਿਹਾ ਹੈ। ਸ. ਲਾਡੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਰੋਨਾ ਦੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਵਰਗੇ ਪ੍ਰਭਾਵੀ ਕਦਮ ਚੁੱਕੇ ਹਨ ਅਤੇ ਸਰਕਾਰ ਦੀ ਪੂਰੀ ਅਹਿਤਿਆਤ ਕਾਰਨ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਬਰ ਤੋਂ ਕੰਮ ਲੈਣ ਅਤੇ ਇਸ ਔਖੀ ਸਥਿਤੀ ਨਾਲ ਨਿਪਟਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD