Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਨੇ ਐਮਪੀ ਫੰਡ ਦੇ 10 ਲੱਖ ਰੁਪਏ ਸਿਵਲ ਸਰਜਨ ਦਫਤਰ ਨੂੰ ਟਰਾਂਸਫਰ ਕੀਤੇ, ਵੈਂਟੀਲੇਟਰ ਸਿਸਟਮ ਖਰੀਦਣ ਦੇ ਨਿਰਦੇਸ਼

ਕੋਰੋਨਾ ਕੇ ਖਿਲਾਫ ਜੰਗ, ਸਿਵਿਲ ਹਸਪਤਾਲ ਵਿਚ ਕਰੋਨਾ ਦੇ ਮਰੀਜਾਂ ਲਈ ਸਥਾਪਿਤ ਕੀਤਾ ਜਾਵੇਗਾ ਨਵਾਂ ਵੈਂਟੀਲੇਟਰ ਸਿਸਟਮ

5 Dariya News

5 Dariya News

5 Dariya News

ਫਿਰੋਜ਼ਪੁਰ , 07 Apr 2020

Last updated on: Apr 07, 2020, 00:00 IST

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਨੇ ਐਮ ਪੀ ਫੰਡ ਵਿਚੋਂ ਪ੍ਰਾਪਤ ਹੋਏ 10 ਲੱਖ ਰੁਪਏ ਸਿਵਲ ਸਰਜਨ ਦਫ਼ਤਰ ਨੂੰ ਟਰਾਂਸਫਰ ਕਰ ਦਿੱਤੇ ਹਨ ਅਤੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੂੰ ਸਿਵਲ ਹਸਪਤਾਲ ਲਈ ਨਵਾਂ ਵੈਂਟੀਲੇਟਰ ਸਿਸਟਮ ਖਰੀਦਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੈਂਟੀਲੇਟਰ ਸਿਸਟਮ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਕਿਸੇ ਵੀ ਮਰੀਜ਼ ਲਈ ਵਰਤਿਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਲੜਾਈ ਵਿੱਚ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਚੰਗਾ ਸਮਰਥਨ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਖਿਲਾਫ ਚੱਲ ਰਹੀ ਲੜਾਈ ਵਿੱਚ ਸੰਸਦ ਮੈਂਬਰ ਫੰਡ ਤੋਂ 10 ਲੱਖ ਰੁਪਏ ਪ੍ਰਾਪਤ ਹੋਏ, ਜਿਸ ਨੂੰ ਸਿਵਲ ਸਰਜਨ ਦਫ਼ਤਰ ਟਰਾਂਫਸਰ ਕਰ ਕੇ ਵੈਂਟੀਲੇਟਰ ਸਿਸਟਮ ਖਰੀਦਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਲੜਾਈ ਵਿੱਚ ਵੈਂਟੀਲੇਟਰ ਸਿਮਸਟ ਕਾਫ਼ੀ ਮਹੱਤਵਪੂਰਨ ਸਿੱਧ ਹੋਵੇਗਾ।ਉਨ੍ਹਾਂ ਕਿਹਾ ਕਿ ਦਾਨੀ ਸੱਜਣ ਇਸ ਦੇਸ਼ ਅਤੇ ਵਿਦੇਸ਼ ਤੋਂ ਲਗਾਤਾਰ ਯੋਗਦਾਨ ਪਾ ਰਹੇ ਹਨ, ਜੋ ਰੈਡ ਕਰਾਸ ਸੁਸਾਇਟੀ ਵੱਲੋਂ ਸਥਾਪਤ ਜ਼ਿਲ੍ਹਾ ਪੱਧਰੀ ਫੰਡ ਵਿੱਚ ਆਪਣਾ ਸਮਰਥਨ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਇਸ ਨੇਕ ਕਾਰਜ ਲਈ ਖੁੱਲ੍ਹ ਕੇ ਦਾਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਲੋੜਵੰਦ ਲੋਕਾਂ ਤੱਕ ਮੱਦਦ ਪਹੁੰਚਾਉਣ ਲਈ ਪੂਰੀ ਸਹਾਇਤਾ ਹੋ ਸਕੇ।

 

Tags: DC Ferozepur , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD