Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫ਼ੜਾਂ ਦੀ ਸਫ਼ਾਈ, ਬਿਜਲੀ, ਪਾਣੀ ਆਦਿ ਸਬੰਧੀ ਦਿੱਤੇ ਨਿਰਦੇਸ਼

5 Dariya News

5 Dariya News

5 Dariya News

ਐਸ.ਏ.ਐਸ.ਨਗਰ(ਮੁਹਾਲੀ) , 09 Apr 2020

Last updated on: Apr 09, 2020, 00:00 IST

ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ 15 ਅਪਰੈਲ ਤੋਂ ਆਰੰਭ ਹੋਣ ਵਾਲੀ ਕਣਕ ਦੀ ਖ੍ਰੀਦ ਦੀਆਂ ਤਿਆਰੀਆਂ ਸਬੰਧੀ ਅੱਜ ਪਿੰਡ ਭਾਗੋਮਾਜਰਾ ਦੇ ਫੋਕਲ ਪੁਆਇੰਟ ਦੇ ਖ੍ਰੀਦ ਕੇਂਦਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੀ ਸਕੱਤਰ ਅਰਚਣਾ ਬਾਂਸਲ, ਮੰਡੀ ਸੁਪਰਵਾਈਜ਼ਰ ਹਰਪਾਲ ਸਿੰਘ ਤੋਂ ਇਲਾਵਾ ਭਾਗੋਮਾਜਰਾ ਦੇ ਸਰਪੰਚ ਅਵਤਾਰ ਸਿੰਘ, ਬੈਰੋਂਪੁਰ ਦੇ ਸਰਪੰਚ ਸੁਦੇਸ਼ ਕੁਮਾਰ ਗੋਗਾ, ਬਲਾਕ ਸਮਿਤੀ ਮੈਂਬਰ ਬਲਜੀਤ ਸਿੰਘ, ਕਰਮਜੀਤ ਸਿੰਘ ਅਤੇ ਆੜਤੀ ਮੋਹਨ ਲਾਲ ਵੀ ਮੌਜੂਦ ਸਨ।ਸ੍ਰੀ ਸ਼ਰਮਾ ਨੇ ਇਸ ਮੌਕੇ ਕਮੇਟੀ ਅਧਿਕਾਰੀਆਂ ਨੂੰ ਫੋਕਲ ਪੁਆਇੰਟ ਦੇ ਖ੍ਰੀਦ ਕੇਂਦਰ ਵਿਖੇ ਫੜਾਂ ਦੀ ਬਿਨ੍ਹਾਂ ਕਿਸੇ ਦੇਰੀ ਤੋਂ ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਵੇਂ ਪੱਕੇ ਕੀਤੇ ਫੜਾਂ ਦਾ ਲੋੜੀਂਦਾ ਰਸਤਾ ਜੋੜਨ, ਬਿਜਲੀ ਅਤੇ ਪਾਣੀ ਦੇ ਅਗਲੇ ਦੋ ਦਿਨਾਂ ਦੌਰਾਨ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਫੜ੍ਹਾਂ ਉੱਤੇ ਸਮਾਜਿਕ ਦੂਰੀ ਬਣਾਉਣ ਲਈ ਕਣਕ ਦੀਆਂ ਢੇਰੀਆਂ ਅਤੇ ਕਿਸਾਨਾਂ ਲਈ ਲੋੜੀਂਦੇ ਗੋਲ ਡੱਬੇ ਬਣਾਏ ਜਾਣ ਲਈ ਵੀ ਆਖਿਆ। ਇਸ ਸਬੰਧੀ ਮੰਡੀਬੋਰਡ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।ਸ੍ਰੀ ਸ਼ਰਮਾ ਨੇ ਇਸ ਮੌਕੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਣਕ ਦਾ ਇੱਕ ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਰੋਨਾਵਾਇਰਸ ਕਾਰਨ ਕਿਸਾਨ ਦੇ ਸਹਿਯੋਗ ਦੀ ਬਹੁਤ ਲੋੜ ਹੈ ਤੇ ਕਿਸਾਨਾਂ ਨੂੰ ਕਣਕ ਕਟਾਉਣ ਲਈ ਕਾਹਲੀ ਨਹੀਂ ਕਰਨੀ ਚਾਹੀਦੀ। ਪੰਚਾਇਤਾਂ ਨੇ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD