Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਹੌਸਲਾ ਅਫਜ਼ਾਈ ਮੁਹਿੰਮ ਤਹਿਤ ਹੰਡਿਆਇਆ ਦੇ ਸਫਾਈ ਸੇਵਕਾਂ ਦਾ ਸਨਮਾਨ

5 Dariya News

5 Dariya News

5 Dariya News

ਹੰਡਿਆਇਆ/ਬਰਨਾਲਾ , 10 Apr 2020

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਫਾਈ ਸੇਵਕਾਂ ਦੀ ਵਿੱਢੀ ਹੌਸਲਾ ਅਫਜ਼ਾਈ ਮੁਹਿੰਮ ਤਹਿਤ ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਨੂੰ ਹੱਲਾਸ਼ੇਰੀ ਦਿੱਤੀ ਗਈ।ਕਾਰਜਸਾਧਕ ਅਫਸਰ ਸ. ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਹਿਸੀਲਦਾਰ ਬਰਨਾਲਾ  ਗੁਰਮੁਖ ਸਿੰਘ ਵਲੋਂ ਕੋਰੋਨਾ ਵਾਇਰਸ ਵਿਰੁੱਧ ਜੰਗ ਵਿਚ ਸਫਾਈ ਸੇਵਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਦਲੇ ਉਨਾਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ।  ਉਨਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਸ਼ਹਿਰ ਵਾਸੀਆਂ ਦਾ ਧਿਆਨ ਰੱਖਣ ਦੇ ਨਾਲ ਨਾਲ ਆਪਣੀ ਸਿਹਤ ਦਾ ਧਿਆਨ ਵੀ ਰੱਖਣ ਅਤੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਪ੍ਰੇਰਿਤ ਕਰਨ ਤਾਂ ਜੋ ਅਸੀਂ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਸਕੀਏ। ਇਸ ਮੌਕੇ ਕਾਰਜਸਾਧਕ ਅਫਸਰ ਹੰਡਿਆਇਆ ਮਨਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸਹਾਇਕ ਮਿਉਂਸਿਪਲ ਇੰਜਨੀਅਰ ਇੰਦਰਜੀਤ ਸਿੰਘ, ਭਾਗ ਅਫਸਰ ਸੁਭਾਸ਼ ਚੰਦ, ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਵੀ ਹਾਜ਼ਰ ਸਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD