Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਰੋਨਾ ਵਾਇਰਸ ਮਰੀਜ. ਦੀ ਭਾਲ ਉਪਰੰਤ ਤਿੰਨ ਕਿਲੋਮੀਟਰ ਇਲਾਕੇ ਦੀ ਕੀਤੀ ਜਾਂਚ

ਘਰ ਘਰ ਜਾ ਕੇ ਪੁੱਛਆ ਗਿਆ ਇਲਾਕੇ ਦੇ ਵਸਨੀਕਾਂ ਦੀ ਸਿਹਤ ਦਾ ਹਾਲ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 10 Apr 2020

Last updated on: Apr 10, 2020, 00:00 IST

ਸ਼ਹਿਰ ਦੇ ਇੱਕ ਇਲਾਕੇ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਇੱਕ ਵਿਅਕਤੀ ਦੀ ਸਿ.ਨਾਖਤ ਹੋਣ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਜਿ.ਲੇ ਵਿੱਚ ਬਾਹਰ ਤੋਂ ਆਉਣ ਵਾਲੇ ਲੋਕਾਂ ਲਈ ਹੋਰ ਸਖਤੀ ਦੇ ਹੁਕਮ ਦਿੱਤੇ ਹਨ । ਡਿਪਟੀ ਕਮਿਸ.ਨਰ ਨੇ ਦੱਸਿਆ ਕਿ ਭਾਵੇਂ ਇਸ ਬਿਮਾਰੀ ਨਾਲ ਪੀੜਤ ਵਿਅਕਤੀ ਕਿਸੇ ਸਥਾਨਕ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਇਆ ਪਰ ਆਪਾਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਸ ਇਲਾਕੇ ਦੇ ਤਿੰਨ ਕਿਲੋਮੀਟਰ ਇਲਾਕੇ ਦਾ ਘਰ ਘਰ ਜਾ ਕੇ ਨਿਰੀਖਣ ਕੀਤਾ ਗਿਆ ਜਿੱਥੋਂ ਇਸ ਮਰੀਜ਼ ਦੀ ਭਾਲ ਕੀਤੀ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਅਨੁਸਾਰ ਉਸ ਇਲਾਕੇ ਦੇ ਅੰਦਰ ਰਹਿੰਦਾ ਕੋਈ ਵੀ ਵਿਅਕਤੀ ਇਸ ਬਿਮਾਰੀ ਦੇ ਕਿਸੇ ਵੀ ਲੱਛਣ ਤੋਂ ਗ੍ਰਸਤ ਨਹੀਂ ਹੈ । ਫਿਰ ਵੀ ਅਹਿਤਿਆਤ ਦੇ ਤੌਰ ਤੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਘਰੋਂ ਬਾਹਰ ਪੈਰ ਨਾ ਰੱਖਣ ਦੇ ਹੁਕਮ ਦਿੱਤੇ ਗਏ ਹਨ । ਇਨ੍ਹਾਂ ਵਿੱਚੋਂ ਇੱਕ ਪਰਿਵਾਰ ਤਾਂ ਆਗਰਾ ਵਿਖੇ ਆਪਣੇ ਮੁੰਡੇ ਦਾ ਵਿਆਰ ਕਰਨ ਉਪਰੰਤ ਪਰਤੇ ਹਨ ਅਤੇ ਬਾਕੀਆਂ ਨੂੰ ਵੀ ਇਸੇ ਤਰ੍ਹਾਂ ਪਰਹੇਜ. ਰੱਖਣ ਲਿਆ ਪ੍ਰਰਿਆ ਗਿਆ ਹੈ ।ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਚਪੇਟ ਵਿੱਚ ਆਏ 18 ਸਾਲਾ ਵਿਅਕਤੀ ਦਾ ਇਲਾਜ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਠੀਕ ਕਰਨ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ।ਇਸ ਤੋਂ ਇਲਾਵਾ ਜ਼ਿਲੇ ਦੇ ਹਰ ਨਾਕੇ ਤੇ ਵੀ ਜੋ ਵਿਅਕਤੀ ਐਮਰਜੈਂਸੀ ਵਾਹਨਾਂ ਜਾਂ ਖਾਣ ਪੀਣ ਦੀਆਂ ਵਸਤੂਆਂ ਲੈ ਕੇ ਆ ਰਹੇ ਹਨ ਉਨ੍ਹਾਂ ਪਰ ਵੀ ਡਾਕਟਰਾਂ ਦੀ ਮਦਦ ਨਾਲ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ । ਇੱਕ ਡਾਕਟਰਾਂ ਦੀ ਪੱਕੀ ਟੀਮ ਜ਼ਿਲੇ ਦੀ ਹਰ ਅੰਦਰ ਆਉਣ ਵਾਲੀ ਸੜਕ ਤੇ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਸ.ੱਕੀ ਮਰੀਜ ਜ਼ਿਲੇ ਅੰਦਰ ਦਾਖਲ ਨਾ ਹੋ ਸਕੇ ।    

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD