Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਣ ਵਿਭਾਗ ਵੱਲੋਂ ਇੱਕ ਹਜ਼ਾਰ ਦੇ ਕਰੀਬ ਮਾਸਕ ਬਣਾ ਕੇ ਵੰਡੇ ਜਾ ਰਹੇ ਹਨ - ਡੀ.ਐਫ.ਓ. ਚੌਹਾਨ

ਆਈ.ਐਫ.ਐਸ ਦੇ ਸਮੂਹ ਅਧਿਕਾਰੀਆਂ ਵੱਲੋਂ ਆਪਣੀ 01 ਦਿਨ ਦੀ ਤਨਖਾਹ ਕੀਤੀ ਮੁੱਖ ਮੰਤਰੀ ਰਲੀਫ ਫੰਡ ਵਿੱਚ ਡੂਨੈਂਟ

5 Dariya News

5 Dariya News

5 Dariya News

ਰੂਪਨਗਰ , 10 Apr 2020

Last updated on: Apr 10, 2020, 00:00 IST

ਵਣ ਵਿਭਾਗ ਰੂਪਨਗਰ ਵੱਲੋਂ ਮਾਸਕ ਬਣਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਨੂੰ ਸੌਪੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਫ.ਓ. ਚੋਹਾਨ ਨੇ ਦੱਸਿਆ ਕਿ ਇੱਕ ਹਜ਼ਾਰ ਦੇ ਕਰੀਬ ਮਾਸਕ ਬਣਾ ਕੇ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵੱਲੋਂ ਇਹ ਮਾਸਕ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਹਨ । ਇਸ ਦੇ ਨਾਲ ਵਣ ਵਿਭਾਗ ਵੱਲੋਂ ਪਿੰਡਾਂ ਵਿੱਚ ਜ਼ੋ ਸਿਲਾਈ ਮਸ਼ੀਨਾਂ ਪਿਛਲੇ ਸਾਲ ਗ੍ਰੀਨ ਇੰਡੀਆ ਮਿਸ਼ਨ ਤਹਿਤ ਵੰਡੀਆ ਗਈਆਂ ਸਨ ਉਨ੍ਹਾਂ ਦੀ ਵਰਤੋਂ ਵੀ ਸੈਲਫ ਹੈਲਪ ਗੁਰੱਪਜ਼ ਦੇ ਸਹਿਯੋਗ ਨਾਲ ਮਾਸਕ ਬਨਾਉਣ ਵਿੱਚ ਬਹੁਤ ਕਾਰਗਰ ਸਾਬਿਤ ਹੋ ਰਹੀ ਹੈ।ਉਨ੍ਹਾਂ ਦੱਸਿਆ ਗਿਆ ਇਹ ਮਾਸਕ ਜ਼ਿਲ੍ਹੇ ਵਿੱਚ ਪੈਂਦੇ ਪਿੰਡਾਂ ਮਨਸਾਲੀ, ਬੰਨਗਾਲਾ, ਟਿੱਬਾ ਨੰਗਲ, ਝਾਡੀਆਂ, ਹੈਆਤਪੁਰ ਅਤੇ ਸ਼ੰਕਪੁਰ ਵੱਲੋਂ ਬਣਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕੋਵਿੰਡ 19 ਤਹਿਤ ਬਿਮਾਰੀ ਨਾਲ ਨਿੱਜਠਣ ਲਈ ਆਈ.ਐਫ.ਐਸ ਦੇ ਸਮੂਹ ਅਧਿਕਾਰੀਆਂ ਵੱਲੋਂ ਆਪਣੀ 01 ਦਿਨ ਦੀ ਤਨਖਾਹ ਵੀ ਮੁੱਖ ਮੰਤਰੀ ਰਲੀਫ ਫੰਡ ਵਿੱਚ ਡੂਨੇਟ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਣ ਵਿਭਾਗ ਦੇ ਸਾਰੇ ਗਾਰਡਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਕਰਫਿਊ ਅਤੇ ਰਾਸ਼ਨ ਵੰਡਣ ਦੇ ਕੰਮਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD