Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਪੁਲਿਸ ਹੈਡਕੁਆਰਟਰ ਵਿਖੇ ‘ਡਿਸਇਨਫੈਕਟੈਂਟ ਟਨਲ’ ਅਤੇ ਹੱਥ ਧੋਣ ਵਾਲਾ ਸਟੇਸ਼ਨ ਸਥਾਪਿਤ

ਐਸ ਐਸ ਪੀ ਅਲਕਾ ਮੀਨਾ ਵੱਲੋਂ ਕੀਤੀ ਗਈ ਸ਼ੁਰੂਆਤ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 12 Apr 2020

Last updated on: Apr 12, 2020, 00:00 IST

ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਨਵਾਂਸ਼ਹਿਰ ‘ਡਿਸਇਨਫੈਕਟੈਂਟ ਟਨਲ’ ਅਤੇ ਹੈਂਡ ਵਾਸ਼ ਸਟੇਸ਼ਨ ਨਾਲ ਲੈਸ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਦਫ਼ਤਰ ਬਣ ਗਿਆ ਹੈ। ਐਸ ਐਸ ਪੀ ਸ੍ਰੀਮਤੀ ਅਲਕਾ ਮੀਨਾ ਨੇ ਕਲ੍ਹ ਸ਼ਾਮ ਮੁਕੰਮਲ ਹੋਏ ਇਸ ‘ਰੋਗਾਣੂਨਾਸ਼ਕ ਪ੍ਰਣਾਲੀ’ ਅਤੇ ਹੱਥ ਧੋਣ ਵਾਲੇ ਸਟੇਸ਼ਨ ਨੂੰ ਜ਼ਿਲ੍ਹਾ ਪੁਲਿਸ ਮੁਲਾਜ਼ਮਾਂ ਨੂੰ ਰਸਮੀ ਤੌਰ ’ਤੇ ਸਮਰਪਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਹੈਡਕੁਆਰਟਰ ਆਉਣ ਵਾਲਾ ਇਸ ਦਾ ਲਾਭ ਲੈ ਸਕੇਗਾ।ਉਨ੍ਹਾਂ ਕਿਹਾ ਕਿ ਪੁਲਿਸ ਬਲ ਇਸ ਮੁਸ਼ਕਿਲ ਭਰੇ ਸਮੇਂ ’ਚ ਆਪਣੇ ਪਰਿਵਾਰਾਂ ਨੂੰ ਛੱਡ ਕੇ, ਜਿਹੋ-ਜਿਹੇ ਹਾਲਾਤਾਂ ’ਚ ਕੰਮ ਕਰ ਰਹੇ ਹਨ, ਉਸ ਮੌਕੇ ਉਨ੍ਹਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਹੈਡਕੁਆਰਟਰ ਵਿਖੇ ਆਉਣ ਜਾਣ ਲਈ ਇਹ ਪ੍ਰਣਾਲੀ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਖੜੇ੍ਹ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੂੰਹ ’ਤੇ ਮਾਸਕ ਲੈਣ ਅਤੇ ਹੱਥ ਵਾਰ-ਵਾਰ ਸੈਨੇਟਾਈਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਰਾਤ ਨੂੰ ਨਾਕਿਆਂ ’ਤੇ ਖੜ੍ਹੇ ਪੁਲਿਸ ਕਰਮੀਆਂ ਦਾ ਮਨੋਬਲ ਵਧਾਉਣ ਲਈ ਚੱਕਰ ਲਾੳਂੁਦੇ ਹਨ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫ਼ਿਊ ਦੀ ਉਲੰਘਣਾ ਨਾ ਕਰਨ ਬਲਕਿ ਆਪਣੇ ਘਰਾਂ ’ਚ ਬੈਠਣ ਤਾਂ ਜੋ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰਨਾ ਵਾਇਰਸ ਇੱਕ ਪੀੜਤ ਵਿਅਕਤੀ ਤੋਂ ਦੂਸਰੇ ਕਈਆਂ ’ਚ ਫੈਲਣ ਦੇ ਡਰ ਕਾਰਨ, ਸਾਡਾ ਘਰ ਰਹਿਣਾ ਹੀ ਠੀਕ ਹੈ ਤਾਂ ਜੋ ਇਸ ਦੇ ਫੈਲਣ ਦੀ ਚੇਨ ਨੂੰ ਤੋੜਿਆ ਜਾ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਐਸ ਪੀ (ਐਚ) ਬਲਵਿੰਦਰ ਸਿੰਘ ਭੀਖੀ, ਐਸ ਪੀ (ਡੀ) ਵਜ਼ੀਰ ਸਿੰਘ, ਡੀ ਐਸ ਪੀ ਦੀਪਿਕਾ ਸਿੰਘ ਵੀ ਮੌਜੂਦ ਸਨ।

 

Tags: SSP SBS Nagar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD