Saturday, 11 May 2024

 

 

ਖ਼ਾਸ ਖਬਰਾਂ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ

 

ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ ਪਹਿਲਾ ਮੰਤਵ - ਸੋਮ ਪ੍ਰਕਾਸ਼

ਮੁੱਖ ਸੰਸਦੀ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸੋਮ ਪ੍ਰਕਾਸ਼
ਸੋਮ ਪ੍ਰਕਾਸ਼

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 17 Apr 2012

ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਸੰਸਦੀ ਸਕੱਤਰ  ਸੋਮ ਪ੍ਰਕਾਸ਼ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਇੱਥੇ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ ਉਨ੍ਹਾਂ ਦਾ ਪਹਿਲਾ ਮੰਤਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 137 ਸ਼ਹਿਰਾਂ ਵਿਚ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਨਾਲ ਪੰਜਾਬ ਦੇ ਸ਼ਹਿਰਾਂ ਦਾ ਮੂੰਹ ਮੁਹਾਂਦਰਾ ਹੀ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੇ ਕੰਮ ਕਾਜ ਵਿਚ ਤੇਜੀ ਲਿਆਉਣ ਲਈ ਖਾਲੀ ਪਈਆਂ ਪੋਸਟਾਂ ਨੂੰ ਭਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣਾ ਪ੍ਰਸ਼ਾਸ਼ਕੀ ਤਜਰਬਾ ਵਰਤਕੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵਿਚ ਕੰਮ ਸੱਭਿਆਚਾਰ ਲਿਆਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਨਾਲ ਸਬੰਧਿਤ ਸਿਆਸੀ ਆਗੂ ਤੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD