Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੁਸ਼ਟ ਆਸ਼ਰਮ ਲਈ ਭੇਜੇ ਦੁੱਧ ਦੇ ਪੈਕੇਟ

ਲੋੜਵੰਦਾਂ ਲਈ ਮੇਰੇ ਘਰ ਦੇ ਦਰਵਾਜੇ ਸਦਾ ਖੁੱਲੇ-ਓ ਪੀ ਸੋਨੀ

5 Dariya News

5 Dariya News

5 Dariya News

ਅੰਮ੍ਰਿਤਸਰ , 13 Apr 2020

Last updated on: Apr 13, 2020, 00:00 IST

ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਰੋਜਾਨਾ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡਾਂ ਵਿੱਚ ਲੋੜਵੰਦਾਂ ਲਈ ਸੁੱਕਾ ਰਾਸ਼ਨ ਅਤੇ ਲੰਗਰ ਭੇਜਿਆ ਜਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਅੱਜ ਸ੍ਰੀ ਸੋਨੀ ਨੇ ਕੁਸ਼ਟ ਆਸ਼ਰਮ ਝਬਾਲ ਰੋਡ ਲਈ ਆਪਣੇ ਨਿਵਾਸ ਅਸਥਾਨ ਤੋਂ 500 ਪੈਕੇਟ ਦੁੱਧ ਦੇ ਰਵਾਨਾ ਕੀਤੇ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਵਾਇਰਸ ਕਰਕੇ ਸ਼ਹਿਰ ਵਿੱਚ ਲਾਕ ਡਾਉਨ ਹੋਇਆ ਹੈ, ਜਿਸ ਨਾਲ ਦਿਹਾੜੀਦਾਰ ਵਰਗ ਜੋ ਕਿ ਘਰ ਵਿੱਚ ਬੈਠੇ ਹੋਏ ਹਨ, ਲਈ ਪੰਜਾਬ ਸਰਕਾਰ ਵੱਲੋ ਲਗਾਤਾਰ ਸੁੱਕੇ ਰਾਸ਼ਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਕਿਸੇ ਲੋੜਵੰਦ ਤੱਕ ਰਾਸ਼ਨ ਨਹੀਂ ਪੁੱਜਦਾ ਤਾਂ ਉਨਾਂ ਦੀ ਕੋਠੀ ਦੇ ਦਰਵਾਜੇ 24 ਘੰਟੇ ਖੁੱਲੇ ਹਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪ੍ਰਸਾਸ਼ਨ ਦਾ ਸਾਥ ਦੇਣ ਅਤੇ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਕਰੋਨਾ ਵਾਇਰਸ ਦੀ ਚੈਨ ਨੂੰ ਤੋੜਿਆ ਜਾ ਸਕੇ।

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD