Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦੇ 129ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਡਾ. ਭੀਮ ਰਾਓ ਅੰਬਦੇਕਰ ਜੀ ਦਾ ਸਮਾਜ ਅਤੇ ਦੇਸ਼ ਨੂੰ ਮਹੱਤਵਪੂਰਣ ਯੋਗਦਾਨ : ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਮਾਨਸਾ , 14 Apr 2020

Last updated on: Apr 14, 2020, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਰਾਜਨੀਤਿਵਾਨ ਅਤੇ ਉੱਘੇ ਸਮਾਜ ਸੁਧਾਰਕ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਡਾ. ਅੰਬੇਦਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਸਮਾਜ ਅਤੇ ਦੇਸ਼ ਨੂੰ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿઠਉਹ ਭਾਰਤੀ ਸੰਵਿਧਾਨ ਦੇ ਰਚਨਾਕਾਰ ਸਨ, ਜਿਨ੍ਹਾਂ ਨੇ ਪੁਰਸ਼ਾਂ ਅਤੇ ਔਰਤਾਂ ਨੂੰ ਬਰਾਬਰੀ ਦਾ ਹੱਕ ਦਿੱਤਾ। ਉਨ੍ਹਾਂ ਕਿਹਾ ਕਿ ਡਾ: ਅੰਬੇਦਕਰ ਮਹਾਨ ਵਿਦਵਾਨ, ਸਮਾਜ ਸੁਧਾਰਕ ਅਤੇ ਦੂਰ-ਦ੍ਰਿਸ਼ਟੀ ਵਾਲੇ ਇਨਸਾਨ ਸਨ।ਡਾ. ਅੰਬੇਦਕਰ ਜੀ ਦੇ 129ਵੇਂ ਜਨਮ ਦਿਹਾੜੇ ਮੌਕੇ ਮੱਜਬੀ ਸਿੰਘ ਵਾਲਮਿਕੀ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਸ਼੍ਰੀਮਤੀ ਹਰਪਾਲ ਕੌਰ ਨੇ ਵੀ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਅਵਤਾਰ ਸਿੰਘ, ਅਮਾਨਤ ਸਿੰਘ, ਕਮਲ ਸ਼ਰਮਾ, ਮਨਿੰਦਰਜੀਤ ਸਿੰਘ, ਰਜਿੰਦਰ ਸਿੰਘ ਅਤੇ ਅਨੂਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD