Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਿੱਖਿਆ ਮੰਤਰੀ ਵਲੋਂ 6 ਤੋਂ 14 ਸਾਲ ਦੇ ਸਕੂਲੋਂ ਵਿਰਵੇ ਬੱਚਿਆ ਦਾ ਸਿੱਖਿਆ ਸਰਵੇਖਣ 26 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 17 Dec 2013

Last updated on: Dec 17, 2013, 00:00 IST

ਪੰਜਾਬ ਸਰਕਾਰ ਨੇ ਰਾਜ ਵਿੱਚ 6 ਤੋਂ 14  ਸਾਲ ਦੇ ਸਕੂਲੋਂ ਵਿਰਵੇ ਬੱਚਿਆ ਦੀ ਸ਼ਨਾਖਤ ਕਰਨ ਲਈ ਘਰੋਂ ਘਰੀ ਸਿੱਖਿਆ ਸਰਵੇਖਣ 26 ਦਸੰਬਰ ਤੱਕ ਮੁਕੰਮਲ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਸਰਵੇ 16 ਦਸੰਬਰ ਤੋਂ ਸ਼ੁਰੂ ਕੀਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਇਹ ਕਦਮ ਸਿੱਖਿਆ ਦੇ ਅਧਿਕਾਰ ਐਕਟ 2009 ਤਹਿਤ ਬੱਚਿਆਂ ਨੂੰ ਸਕੂਲਾਂ ਵਿਚ ਲਾਜਮੀ ਸਿੱਖਿਆ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ।ਇਸ ਸਬੰਧੀ  ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ  ਇਸ ਸਰਵੇ ਦਾ ਮਕਸਦ ਰਾਜ ਵਿੱਚ ਸਾਰੇ ਸਕੂਲੋਂ ਵਿਰਵੇ ਬੱਚਿਆ ਨੂੰ ਮੁਢਲੀ ਅਤੇ 8ਵੀਂ ਜਮਾਤ ਤੱਕ ਹਰੇਕ ਵਿਦਿਆਰਥੀ ਨੂੰ ਮੁਫਤ ਅਤੇ ਲਾਜ਼ਮੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਸਿੱਖਿਆ ਵਿਭਾਗ ਦੀਆਂ ਟੀਮਾਂ ਸਾਰੇ ਪਿੰਡਾਂ /ਵਾਰਡਾਂ ਵਿਚਲੇ ਜਾਂ ਇਨ੍ਹਾਂ ਦੇ ਆਲੇ ਦੁਆਲੇ ਦੀਆਂ ਢਾਣੀਆਂ, ਭੱਠਿਆ, ਰੇਲਵੇ ਸਟੇਸ਼ਨਾਂ, ਪ੍ਰਵਾਸੀ ਮਜ਼ਦੂਰਾਂ ਅਤੇ ਬਸਤੀਆਂ ਵਿਚ ਰਹਿੰਦੇ ਸਕੂਲੋਂ ਵਿਰਵੇ ਬੱਚਿਆ ਦੇ ਵੇਰਵੇ ਇਕੱਤਰ ਕੀਤੇ ਜਾਣਗੇ।ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਸਰਵੇਖਣ ਦੀ 10 ਫੀਸਦੀ ਸੈਂਪਲ ਚੈਕਿੰਗ ਹੋਣ ਤੋਂ ਬਾਅਦ ਸਬੰਧਤ ਸਕੂਲ ਮੁੱਖੀ ਮਿਤੀ 5-1-2014 ਤੋਂ ਪਹਿਲਾਂ ਸ਼ਨਾਖਤ ਕੀਤੇ ਗਏ ਬੱਚਿਆਂ ਦੀ ਸਮੂਹ ਸੂਚਨਾ ਇਕੱਤਰ ਕਰਕੇ ਆਪਣੇ ਬੀ.ਪੀ.ਈ.ਓ ਦਫਤਰ ਵਿਚ ਲੈਕੇ ਜਾਣਗੇ ਤਾਂ ਇਹ ਸੂਚਨਾ ਸਮੇਂ ਸਿਰ ਆਨ ਲਾਈਨ ਐਂਟਰ ਕੀਤੀ ਜਾ ਸਕੇ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD