Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਬੱਤ ਦਾ ਭਲਾ ਟਰੱਸਟ ਨੇ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਦਿੱਤਾ 100 ਪਰਿਵਾਰਾਂ ਲਈ ਰਾਸ਼ਨ

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਡਾ. ਓਬਰਾਏ ਦਾ ਧੰਨਵਾਦ

Web Admin

Web Admin

5 Dariya News

ਅੰਮ੍ਰਿਤਸਰ , 20 Apr 2020

Last updated on: Apr 20, 2020, 00:00 IST

ਦੁਬਈ ਦੇ ਨਾਂਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਕਰੋਨਾ ਵਾਇਰਸ ਦੀ ਜਕੜ 'ਚ ਆਈ ਮਨੁੱਖਤਾ ਲਈ ਨਿਰੰਤਰ ਸੇਵਾ ਕਾਰਜ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਅੰਮ੍ਰਿਤਸਰ ਪ੍ਰਸ਼ਾਸਨ ਨੂੰ 100 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮੁੱਖ ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਜਗਦੇਵ ਸਿੰਘ ਆਦਿ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਨ ਦੀ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਕੀਤੀ ਗਈ ਸੁੱਕੇ ਰਾਸ਼ਨ ਦੀ ਮੰਗ ਤਹਿਤ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸੁਪਰਡੈਂਟ ਦਲਜੀਤ ਸਿੰਘ ਨੂੰ 100 ਪਰਿਵਾਰਾਂ ਲਈ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ.ਓਬਰਾਏ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਹੈ ਕਿ ਇਸ ਔਖੀ ਘੜੀ ਦੌਰਾਨ ਭਵਿੱਖ 'ਚ ਵੀ ਟਰੱਸਟ ਪ੍ਰਸ਼ਾਸਨ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਰਹੇਗਾ। ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਸ਼ਾਸਨ ਨੂੰ ਭੇਜੇ ਗਏ ਰਾਸ਼ਨ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਸ਼ਾਸਨਿਕ ਅਧਿਕਾਰੀ ਸੰਦੀਪ ਰਿਸ਼ੀ ਅਤੇ ਐਸ.ਡੀ.ਐੱਮ. ਸ਼ਿਵਰਾਜ ਸਿੰਘ ਬੱਲ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਮਨੁੱਖੀ ਜਾਨਾਂ ਬਚਾਉਣ ਵਾਸਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ।

 

Tags: Sarbat Da Bhala Trust Amritsar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD