Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

8 ਪੁਲਿਸ ਅਧਿਕਾਰੀ ਕੋਵਿਡ-19 ਦੌਰਾਨ ਮਿਸਾਲੀ ਸਮਾਜ ਸੇਵਾ ਲਈ ਡੀਜੀਪੀ ਸਪੈਸ਼ਲ ਡਿਸਕ ਐਵਾਰਡ ਲਈ ਚੁਣੇ ਗਏ

ਚੁ ਐਵਾਰਡ ਪੁਲਿਸ ਅਧਿਕਾਰੀਆਂ ਨੂੰ ਕੋਵਿਡ-19 ਦੌਰਾਨ ਮੋਹਰੇ ਹੋ ਕੇ ਲਾਮਿਸਾਲ ਢੰਗ ਨਾਲ ਟਾਕਰਾ ਕਰਨ ਲਈ ਦਿੱਤੀ ਜਾਵੇਗੀ

5 Dariya News

5 Dariya News

5 Dariya News

ਜਲੰਧਰ , 23 Apr 2020

Last updated on: Apr 23, 2020, 00:00 IST

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲਾਮਿਸਾਲ ਸਮਾਜ ਸੇਵਾ ਕਰਨ ਬਦਲੇ  ਬਦਲੇ ਬਹੁਤ ਸਖ਼ਤ ਮੁਕਾਬਲੇ ਦੌਰਾਨ ਜ਼ਿਲ੍ਹੇ ਦੇ 8 ਪੁਲਿਸ ਅਧਿਕਾਰੀਆਂ ਜਿਨਾਂ ਵਿੱਚ ਇਕ ਡੀ.ਐਸ.ਪੀ., ਇਕ ਸਹਾਇਕ ਕਮਿਸ਼ਨਰ ਪੁਲਿਸ, ਦੋ ਇੰਸਪੈਕਟਰ, ਦੋ ਹੈਡ ਕਾਂਸਟੇਬਲ ਅਤੇ ਦੋ ਸਿਪਾਹੀ ਸ਼ਾਮਿਲ ਹਨ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਆਨਰ ਅਤੇ ਡਿਸਕ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨਾਂ ਐਵਾਰਡੀਆਂ ਵਿੱਚ ਡੀ.ਐਸ.ਪੀ. ਸਰਬਜੀਤ ਸਿੰਘ ਰਾਏ, ਸਹਾਇਕ ਪੁਲਿਸ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਇੰਸਪੈਕਟ+ ਸ੍ਰੀ ਰਾਜੇਸ਼ ਕੁਮਾਰ ਅਤੇ ਸ੍ਰੀ ਜਰਨੈਲ ਸਿੰਘ, ਸ੍ਰੀ ਅਵਤਾਰ ਸਿੰਘ, ਸ੍ਰੀ ਜਸਵੰਤ ਸਿੰਘ, ਸ੍ਰੀ ਜਸਵੀਰ ਸਿੰਘ ਅਤੇ ਸ੍ਰੀ ਮੰਗਤ ਰਾਮ ਨੂੰ ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਜਲੰਧਰ ਵਲੋਂ ਭੇਜੀਆਂ ਗਈਆਂ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਚੁਣਿਆ ਗਿਆ ਹੈ। ਡੀ.ਐਸ.ਪੀ.ਸਰਜਬਜੀਤ ਰਾਏ ਜਲੰਧਰ ਦਿਹਾਤੀ ਦੀ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਹਨ ਅਤੇ ਏ.ਸੀ.ਪੀ. ਸ੍ਰੀ ਓਮ ਪ੍ਰਕਾਸ ਸਪੈਸ਼ਲ ਬਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਂਸ ਜਲੰਧਰ ਕਮਿਸ਼ਨਰੇਟ ਵਿਖੇ ਤਾਇਨਾਤ ਹਨ ਵਲੋਂ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਉਨਾਂ ਦੀ ਇਸ ਅਹਿਮ ਐਵਾਰਡ ਲਈ ਚੋਣ ਕਰਨ 'ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਐਵਾਰਡ ਲਈ ਉਨਾਂ ਦੀ ਚੋਣ ਨਾਲ ਉਨਾਂ ਅੰਦਰ ਸਮਾਜ ਸੇਵਾ ਪ੍ਰਤੀ ਨਵਾਂ ਉਤਸ਼ਾਹ ਭਰ ਗਿਆ ਹੈ। ਦੋਵਾਂ ਅਧਿਕਾਰੀਆਂ ਵਲੋਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਦਾ ਵੀ ਧੰਨਵਾਦ ਕੀਤਾ ਗਿਆ ਜਿਨਾਂ ਨੇ ਉਨਾਂ ਨੂੰ ਡਿਊਟੀ ਪੂਰੀ ਸਮਰੱਥਾ ਨਾਲ ਨਿਭਾਉਣ ਲਈ ਵੱਡਮੁੱਲੀ ਅਗਵਾਈ ਪ੍ਰਦਾਨ ਕੀਤੀ।  

                                     

 

Tags: Police , Award , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD