Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਐਮ ਐਲ ਏ ਅੰਗਦ ਸਿੰਘ ਦੇ ਯਤਨਾਂ ਨਾਲ 30 ਸਾਲ ਬਾਅਦ ਮੀਰਪੁਰ ਜੱਟਾਂ ਦੀ ਮੰਡੀ ’ਚੋਂ ਖਰੀਦ ਮੁੜ ਸ਼ੁਰੂ

12 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਲਾਭ, 12 ਹਜ਼ਾਰ ਕੁਇੰਟਲ ਆਮਦ ਦੀ ਸੰਭਾਵਨਾ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 23 Apr 2020

Last updated on: Apr 23, 2020, 00:00 IST

ਐਮ ਐਲ ਏ ਅੰਗਦ ਸਿੰਘ ਦੇ ਯਤਨਾਂ ਬਾਅਦ ਅੱਜ ਮੀਰਪੁਰ ਜੱਟਾਂ ਦੀ ਮੰਡੀ ’ਚ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਫ਼ਸਲ ਦੀ ਆਮਦ ਹੋਈ ਅਤੇ ਭਾਅ ਲੱਗਿਆ। ਇਹ ਮੰਡੀ ਕੁੱਝ ਕਾਰਨਾਂ ਕਰਕੇ 1991 ਤੋਂ ਬੰਦ ਪਈ ਸੀ ਅਤੇ ਜਿਣਸ ਦੀ ਆਮਦ ਨਹੀਂ ਸੀ ਹੋ ਰਹੀ।ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਇਹ ਮੰਡੀ ਬੋਰਡ ਦੇ ਖਰੀਦ ਕੇਂਦਰਾਂ ’ਚ ਤਾਂ ਸ਼ਾਮਿਲ ਸੀ ਪਰੰਤੂ ਆਮਦ ਨਾ ਹੋਣ ਅਤੇ ਬੋਲੀ ਨਾ ਹੋਣ ਕਾਰਨ, ਕਿਸਾਨਾਂ ਲਈ ਮੁਸ਼ਕਿਲ ਦਾ ਕਾਰਨ ਬਣੀ ਹੋਈ ਸੀ। ਮਾਮਲਾ ਉਨ੍ਹਾਂ ਦੇ ਧਿਆਨ ’ਚ ਆਉਣ ’ਤੇ ਉਨ੍ਹਾਂ ਤੁਰੰਤ ਇਸ ਬਾਰੇ ਮੰਡੀ ਬੋਰਡ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਮੰਡੀ ਨੂੰ ਸ਼ੁਰੂ ਕਰਵਾਉਣ ਲਈ ਆਖਿਆ।ਉਨ੍ਹਾਂ ਦੱਸਿਆ ਕਿ ਇਸ ਮੰਡੀ ਦੇ ਸ਼ੁਰੂ ਹੋਣ ਨਾਲ ਆਲੇ ਦੁਆਲੇ ਦੇ 12 ਪਿੰਡਾਂ ਦੇ ਸੈਂਕੜੇ ਕਿਸਾਨਾਂ ਨੂੰ ਫ਼ਾਇਦਾ ਹੋਇਆ ਹੈ, ਜਿਨ੍ਹਾਂ ਨੂੰ ਮਾਲ ਲੈ ਕੇ ਹੁਣ ਹੋਰਨਾਂ ਮੰਡੀਆਂ ’ਚ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਸਮੱਸਿਆ ਕਾਰਨ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀਆਂ ’ਚ ਭੀੜ ਨਾ ਹੋਣ ਦੇਣ ਲਈ ਜ਼ਿਲ੍ਹੇ ’ਚ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਪਰ ਇਸ ਮੰਡੀ ਦੇ ਬੰਦ ਹੋਣ ਕਾਰਨ ਮੁਸ਼ਕਿਲ ਬਣੀ ਹੋਈ ਸੀ, ਜੋ ਅੱਜ ਇਸ ਦੇ ਚੱਲਣ ਨਾਲ ਹੱਲ ਹੋ ਗਈ ਹੈ। ਇਹ ਮੰਡੀ ਪਨਗ੍ਰੇਨ ਨੂੰ ਸੌਂਪੀ ਗਈ ਹੈ ਜਿੱਥੇ ਸੀਜ਼ਨ ਦੌਰਾਨ 12000 ਕੁਇੰਟਲ ਦੀ ਆਮਦ ਦੀ ਸੰਭਾਵਨਾ ਹੈ।ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਡੀ ਐਸ ਪੀ ਨਵਾਂਸ਼ਹਿਰ ਹਰਨੀਲ ਸਿੰਘ ਅਤੇ ਸਕੱਤਰ ਮਾਰਕੀਟ ਕਮੇਟੀ ਪਰਮਜੀਤ ਸਿੰਘ ਵੀ ਮੌਜੂਦ ਸਨ।

 

Tags: Angad Singh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD