Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਲੱਗੇ ਅਧਿਕਾਰੀ ਤੇ ਕਰਮਚਾਰੀ ਪ੍ਰਸੰਸਾ ਦੇ ਹੱਕਦਾਰ-ਓ.ਪੀ.ਸੋਨੀ

ਸੋਨੀ ਨੇ 10 ਟਰੱਕ ਅੰਮ੍ਰਿਤਸਰ ਕੇਂਦਰੀ ਹਲਕੇ ਲਈ ਤੋਰੇ

5 Dariya News

5 Dariya News

5 Dariya News

ਅੰਮ੍ਰਿਤਸਰ , 24 Apr 2020

Last updated on: Apr 24, 2020, 00:00 IST

ਜਿੱਥੇ ਪੰਜਾਬ ਸਰਕਾਰ ਨੇ ਕੋਵਿਡ 19 ਵਾਇਰਸ ਤੋਂ ਆਪਣੇ ਰਾਜ ਦੇ ਵਾਸੀਆਂ ਨੂੰ ਬਚਾਉਣ ਲਈ ਕਰਫਿਊ ਲਗਾ ਕੇ ਉਨਾਂ ਨੂੰ ਘਰਾਂ ਵਿਚ ਰੋਕਿਆ ਹੈ, ਉਥੇ ਅਜਿਹੇ ਪਰਿਵਾਰ ਜੋ ਰੋਜ਼ਾਨਾ ਕਿਰਤ ਕਰਕੇ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸਨ, ਦੇ ਰੋਟੀ-ਪਾਣੀ ਦਾ ਬੰਦੋਬਸਤ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤਾ ਗਿਆ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਨੇ ਆਪਣੇ ਵਿਧਾਨ ਸਭਾ ਹਲਕੇ ਲਈ ਸਰਕਾਰ ਦੇ ਸਮਾਜ ਸੇਵੀਆਂ ਵੱਲੋਂ ਆਏ 5 ਟਰੱਕ ਰਾਸ਼ਨ, ਜੋ ਕਿ 1200 ਪਰਿਵਾਰਾਂ ਲਈ ਬਣਾਈਆਂ ਕਿੱਟਾਂ ਨਾਲ ਭਰੇ ਸਨ, ਨੂੰ ਰਵਾਨਾ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਕੋਲ ਕਰਫਿਊ ਤੋਂ ਸਿਵਾਏ ਕੋਈ ਚਾਰਾ ਨਹੀਂ ਹੈ, ਸੋ ਇਸ ਸਮੇਂ ਦੌਰਾਨ ਮੁੱਖ ਮੰਤਰੀ ਵੱਲੋਂ ਹਰ ਲੋੜਵੰਦ ਪਰਿਵਾਰ ਨੂੰ ਰਾਸ਼ਨ ਮਹੁੱਇਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਭੇਜੀਆਂ 10 ਲੱਖ ਰਾਸ਼ਨ ਕਿੱਟਾਂ ਤੋਂ ਇਲਾਵਾ ਸਮਾਜ ਸੇਵੀ ਲੋਕਾਂ ਵੱਲੋਂ ਆਏ ਰਾਸ਼ਨ ਨੂੰ ਘਰਾਂ ਵਿਚ ਪਹੁੰਚਾਉਣ ਵਾਲੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਪ੍ਰਸੰਸਾ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਸੰਕਟ ਦੇ ਸਮੇਂ ਇਹ ਸਰਕਾਰੀ ਕਰਮਚਾਰੀ ਹਰ ਲੋੜਵੰਦ ਦਾ ਮਸੀਹਾ ਬਣ ਰਹੇ ਹਨ।ਉਨਾਂ ਕਿਹਾ ਕਿ ਅੱਜ ਫ਼ਿਕੀ ਫਲੋਅ ਤੇ ਮਾਲੀ ਰਾਮ ਜਿਊਲਰ ਵੱਲੋਂ ਇੰਨਾਂ ਨੂੰ ਸਨਮਾਨ ਦੇਣ ਲਈ ਸ਼ੁਰੂ ਕੀਤਾ ਗਿਆ ਬੈਂਡ ਵੀ ਇਸ ਸਨਮਾਨ ਦਾ ਇਕ ਪ੍ਰਤੀਕ ਹੈ ਅਤੇ ਮੈਂ ਇਸ ਕਾਰਜ ਲਈ ਦੋਵਾਂ ਧਿਰਾਂ ਦਾ ਧੰਨਵਾਦ ਕਰਦਾ ਹਾਂ, ਜੋ ਕਿ ਖ਼ੁਦ ਸਮਾਜ ਸੇਵਾ ਕਰਨ ਦੇ ਨਾਲ-ਨਾਲ ਡਿਊਟੀ ਕਰ ਰਹੇ ਕਰਮੀਆਂ ਦਾ ਹੌਸਲਾ ਵੀ ਵਧਾ ਰਹੇ ਹਨ। ਉਨਾਂ ਕਿਹਾ ਕਿ ਮੈਂ ਦਿਲੋਂ ਅਜਿਹੇ ਕਰਮਚਾਰੀਆਂ ਨੂੰ ਸਲਾਮ ਕਰਦਾ ਹਾਂ। ਇਸ ਮੌਕੇ ਡਿਪਟੀ ਮੇਅਰ ਸ੍ਰੀ ਯੁਨਿਸ ਕੁਮਾਰ, ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਰਾਘਵ ਸੋਨੀ , ਤਾਹਿਰ ਸ਼ਾਹ, ਲਖਵਿੰਦਰ ਸਿੰਘ ਲੱਖਾ, ਸਰਬਜੀਤ ਸਿੰਘ ਲਾਟੀ, ਸੁਰਿੰਦਰ ਕੁਮਾਰ ਛਿੰਦਾ, ਕਮਲਦੀਪ ਸਿੰਘ, ਦਵਾਰਕਾ ਦਾਸ, ਵਿਸ਼ਾਲ ਮਿਸ਼ਰਾ, ਰਵੀ ਕਾਂਤ, ਰਮਨ ਵਿਰਕ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: O P Soni , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD