Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਬਣੀ 'ਮੈ ਵੀ ਹਰਜੀਤ ਸਿੰਘ' ਮੁਹਿੰਮ ਦਾ ਹਿੱਸਾ

5 Dariya News

5 Dariya News

5 Dariya News

ਮੋਗਾ , 27 Apr 2020

Last updated on: Apr 27, 2020, 00:00 IST

ਪੰਜਾਬ ਡੀ.ਜੀ.ਪੀ. ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਦੇ ਹੱਕ ਵਿੱਚ ਖੜ੍ਹੇ ਹੁੰਦਿਆਂ ਅੱਜ ਮੋਗਾ ਪੁਲਿਸ ਦੇ ਅਫ਼ਸਰਾਂ ਅਤੇ ਕ੍ਰਮਚਾਰੀਆਂ ਵੱਲੋ 'ਮੈ ਵੀ ਹਰਜੀਤ ਸਿੰਘ' ਦੀ ਤਖਤੀਆਂ ਆਪਣੇ ਵਰਦੀ ਦੇ ਬੈਚ ਉੱਤੇ ਲਗਾਈਆਂ।ਜਿਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਵੀ ਇਹ ਤਖਤੀ ਲਗਾਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਰ ਔਖੀ ਘੜੀ ਵਿੱਚ ਪੰਜਾਬ ਦੀ ਰਾਖੀ ਲਈ ਖੜ੍ਹੀ ਹੈ। ਇਸਦਾ ਉਦਾਹਰਨ ਸਬ ਇੰਸਪੈਕਟਰ ਹਰਜੀਤ ਸਿੰਘ ਵੱਲੋ ਦਿੱਤਾ ਗਿਆ ਜਿੰਨ੍ਹਾਂ ਦਾ ਹੱਥ ਕੁਝ ਗਲਤ ਅਨਸਰਾਂ ਵੱਲੋ ਵੱਢ ਦਿੱਤਾ ਗਿਆ ਪ੍ਰੰਤੂ ਹਿੰਮਤ ਨਾ ਹਾਰਦਿਆਂ ਆਪਣੇ ਦੇਸ਼ ਸੇਵਾ ਦੇ ਜਜਬੇ ਨੂੰ ਉੱਚਾ ਚੁੱਕਦੇ ਹੋਏ ਹਰਜੀਤ ਨੇ ਹਾਰ ਨਹੀ ਮੰਨੀ ਅਤੇ ਹੁਣ ਉਹ ਆਪਰੇਸ਼ਨ ਤੋ ਬਾਅਦ ਤੰਦਰੁਸਤੀ ਦੇ ਰਾਹ ਤੇ ਤੁਰ ਪਿਆ ਹੈ।ਉਨ੍ਹਾਂ ਦੱਸਿਆ ਕਿ ਮੈ ਵੀ ਹਰਜੀਤ ਸਿੰਘ ਮੁਹਿੰਮ ਨੂੰ ਆਮ ਜਨਤਾ ਵੱਲੋ ਵੀ ਚੰਗਾ ਹੁੰਗਾਰਾ ਮਿਲਿਆ ਹੈ। ਨਿਹੰਗ ਸਿੱਖਾਂ, ਆੜ੍ਹਤੀਆ ਐਸੋਸੀਏਸ਼ਨ, ਟਰੱਕ ਯੂਨੀਅਲ ਆਦਿ ਹੋਰ ਜਥੇਬੰਦੀਆਂ ਵੱਲੋ ਵੀ ਇਸ ਮੁਹਿੰਮ ਦਾ ਪੁਰਜ਼ੋਰ ਸਮੱਰਥਨ ਕੀਤਾ ਗਿਆ ਹੈ। ਉਨ੍ਹਾਂ ਦੱਸਿਅੋਾ ਕਿ ਜ਼ਿਲ੍ਹੇ ਦੇ ਹਰ ਇੱਕ ਪੁਲਿਸ ਕਰਮਚਾਰੀ ਨੇ ਅਫ਼ਸਰਾਂ ਤੋ ਲੈ ਕੇ ਹੋਮਗਾਰਡ ਤੱਕ ਨੇ ਪੰਜਾਬ ਪੁਲਿਸ ਦੇ ਇੱਕ ਟੀਮ ਹੋਣ ਦਾ ਸੁਨੇਹਾ ਦਿੱਤਾ।

 

Tags: SSP Moga , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD