Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

28 ਦਸੰਬਰ ਨੂੰ ਹੋਣ ਵਾਲੀ ਟੀ.ਈ.ਟੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ- ਮਲੂਕਾ

ਸਰਦੀਆਂ ਦੇ ਮੱਦੇਨਜ਼ਰ ਟੀ ਈ ਟੀ ਦਾ ਪੇਪਰ-2 ਸਵੇਰੇ ਅਤੇ ਪੇਪਰ-1 ਬਾਅਦ ਦੁਪਹਿਰ ਹੋਵੇਗਾ

ਸਿਕੰਦਰ ਸਿੰਘ ਮਲੂਕਾ
ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 23 Dec 2013

Last updated on: Dec 23, 2013, 00:00 IST

ਪੰਜਾਬ ਸਰਕਾਰ ਵਲੋਂ ਅਧਿਆਪਕ ਯੋਗਤਾ ਟੇਸਟ 28 ਦਸੰਬਰ, 2013 ਨੂੰ ਕਰਵਾਇਆ ਜਾ ਰਿਹਾ ਹੈ। ਐਸ.ਸੀ.ਆਰ.ਟੀ ਪੰਜਾਬ ਨੂੰ ਇਸ ਸਬੰਧ ਵਿਚ ਕੰਮ ਸੋਪਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪੰਜਾਬ ਵਿਚ ਇਹ ਟੈਸਟ ਲੈਣ ਲਈ  ਜਿਲ੍ਹਾ ਅਤੇ ਕੁਝ ਤਹਿਸੀਲ ਪੱਧਰ 'ਤੇ ਕੁਲ 36 ਨੋਡਲ ਸੈਂਟਰ, 22 ਜਿਲ੍ਹਾ ਹੈਡਕੁਆਟਰ ਅਤੇ 14 ਤਹਸੀਲ ਪੱਧਰ 'ਤੇ ਬਣਾਏ ਗਏ ਹਨ। ਪ੍ਰੀਖਿਆਰਥੀਆਂ ਦੀ ਸੁਵਿਧਾ ਲਈ ਜਿਲ੍ਹਾ/ਤਹਿਸੀਲ ਪੱਧਰ ਤੇ 418 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿਚ ਕੁਲ 2,01,1440 ਪ੍ਰੀਖਿਆਰਥੀ ਟੈਸਟ ਦੇਣਗੇ। ਪ੍ਰੀਖਿਆਰਥੀਆਂ ਨੂੰ ਟੈਸਟ ਦੇਣ ਲਈ ਘਰ ਤੋਂ ਜਿਆਦਾ ਦੂਰ ਨਹੀ ਜਾਣਾ ਪਵੇਗਾ।ਮੰਤਰੀ ਨੇ ਅੱਗੇ ਕਿਹਾ ਕਿ ਸਰਦੀਆਂ ਨੂੰ ਮੁੱਖ ਰੱਖਦੇ ਹੋਏ ਪ੍ਰੀਖਿਆਰਥੀਆਂ ਦੀ ਸਹੁਲਤ ਲਈ ਟੈਸਟ-2 ਦਾ ਸਮਾਂ ਸਵੇਰੇ 10.30 ਵਜੇ ਤੋਂ 1:00 ਵਜੇ ਅਤੇ ਟੈਸਟ-1 ਦਾ ਸਮਾਂ 2:30 ਤੋਂ 5:00 ਵਜੇ ਤੱਕ ਹੋਵੇਗਾ। ਡਿਫਰੈਂਟਲੀ ਏਬਲਡ ਪ੍ਰੀਖਿਆਰਥੀਆਂ ਲਈ 20 ਮਿੰਟ ਪ੍ਰਤੀ ਘੰਟਾ ਵਾਧੂ ਸਮਾਂ ਦਿੱਤਾ ਜਾਵੇਗਾ। ਇਨ੍ਹਾਂ ਪ੍ਰੀਖਿਆਰਥੀਆਂ ਲਈ ਹਰ ਨੋਡਲ ਸੈਂਟਰ ਤੇ ਇਕ ਵਿਸ਼ੇਸ਼ ਕੇਂਦਰ ਸਥਾਪਿਤ ਕੀਤਾ ਗਿਆ ਹੈ। 

ਮੰਤਰੀ ਨੇ ਅੱਗੇ ਦੱਸਿਆ ਕਿ ਇਕ ਹਫਤੇ ਦੇ ਅੰਦਰ-ਅੰਦਰ ਘੋਸ਼ਿਤ ਕੀਤਾ ਜਾਵੇਗਾ। ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆਰਥੀਆਂ ਅਤੇ ਨਿਗਰਾਨ ਅਮਲਾ ਆਪਣੇ ਨਾਲ ਮੋਬਾਇਲ ਫੋਨ ਨਹੀ ਲੈ ਜਾ ਸਕਦੇ। ਪ੍ਰੀਖਿਆਰਥੀਆਂ ਨੂੰ ਓ ਐਮ ਆਰ ਉੱਤਰੀ ਪੱਤਰੀ ਦੀ ਸਕੈਨਡ ਕਾਪੀ ਵੈਬ ਸਾਈਟ 'ਤੇ ਪਾ ਦਿੱਤੀ ਜਾਵੇਗੀ। ਪੀ੍ਰਖਿਆਰਥੀ ਆਪਣੇ ਪ੍ਰੀਖਿਆ ਕੇਂਦਰਾਂ ਉਤੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਪਹੁੰਚ ਜਾਣੇ ਚਾਹੀਦੇ ਹਨ।ਸਿੱਖਿਆ ਮੰਤਰੀ ਨੇ ਇਹ ਸਪਸ਼ਟ ਕੀਤਾ ਕਿ ਇਸ ਪ੍ਰੀਖਿਆ ਨੂੰ ਪੂਰੇ ਪਾਰਦਰਸ਼ਤੀ, ਨਕਲ ਰਹਿਤ, ਨਿਪੁਣਤਾ ਅਤੇ ਨਿਰਵਿਘਨ ਢੰਗ ਨਾਲ ਕੰਡਕਟ ਕਰਵਾਉਣ ਲਈ ਵਿਭਾਗ ਵਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵਿਭਾਗ ਵਲੋਂ ਫਲਾਇੰਗ ਸੁਕਅੇਡਾਂ ਤੋਂ ਇਲਾਵਾ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਪੂਰੀ ਨਿਗਰਾਨੀ ਰਖਣ ਲਈ ਕਿਹਾ ਗਿਆ ਹੈ। ਸਾਰੇ ਪ੍ਰੀਖਿਆ ਕੇਂਦਰਾਂ ਤੇ ਵੀਡੀਓਗ੍ਰਾਫੀ ਕਰਵਾਈ ਜਾਵੇਗੀ।ਸਿੱਖਿਆ ਮੰਤਰੀ ਨੇ ਸਮੂਹ ਮੰਡਲ ਅਤੇ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਪ੍ਰੀਖਿਆ ਕੇਂਦਰ ਤੇ ਕੋਈ ਅਣਗਹਿਲੀ ਨਹੀ ਹੋਣੀ ਚਾਹੀਦੀ ਅਤੇ ਪ੍ਰੀਖਿਆਰਥੀਆਂ ਲਈ ਹਰ ਕੇਂਦਰ ਉਤੇ ਜਰੂਰੀ ਸਹੂਲਤਾਂ ਮੁਹੱਈਆ ਹੋਣੀਆ ਚਾਹੀਦੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD