Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਬਿਕਰਮ ਸਿੰਘ ਮਜੀਠੀਆ, ਪੰਜਾਬ ਕਾਂਗਰਸ ਵੱਲੋਂ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਕਰਾਉਣ ਲਈ ਤਿਆਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 07 Jan 2014

Last updated on: Jan 07, 2014, 00:00 IST

ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਉਹ ਪੰਜਾਬ ਕਾਂਗਰਸ ਵੱਲੋਂ ਉਨ੍ਹਾਂ ਵਿਰੁਧ ਲਾਏ ਜਾ ਰਹੇ ਝੂਠੇ ਤੇ ਮਨਘੜਤ ਦੋਸ਼ਾਂ ਦੀ ਨਿਰਪੱਖ ਜਾਂਚ ਕਰਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਕੁੱਝ ਵੀ ਗ਼ਲਤ ਕੀਤਾ ਹੈ ਤਾਂ ਉਹ ਸੂਲੀ ਚੜ੍ਹਨ ਲਈ ਵੀ ਤਿਆਰ-ਬਰ-ਤਿਆਰ ਹਨ ਪਰ ਉਹ ਪੰਜਾਬ ਕਾਂਗਰਸ ਦੀ ਬਲੈਕਮੇਲਿੰਗ ਵਾਲੀ ਸੌੜੀ ਰਾਜਨੀਤੀ ਕਾਰਨ ਆਪਣੇ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ।ਪੰਜਾਬ ਕਾਂਗਰਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਦੇ ਪਿਛੋਕੜ ਬਾਰੇ ਦੱਸਦਿਆਂ ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸਣੇ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਦੇ ਜ਼ਮੀਨ ਘੁਟਾਲਿਆਂ 'ਚ ਫਸੇ ਹੋਣ ਦੇ ਪਾਜ ਉਘਾੜਨ ਕਰ ਕੇ ਉਨ੍ਹਾਂ ਨੂੰ ਅਜਿਹੇ ਦੋਸ਼ਾਂ 'ਚ ਉਲਝਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ, ''ਮੇਰਾ ਜ਼ਮੀਰ ਪਾਕਿ-ਸਾਫ਼ ਹੈ। ਮੈਂ ਕੁੱਝ ਵੀ ਗ਼ਲਤ ਨਹੀਂ ਕੀਤਾ। ਮੇਰਾ ਕਸੂਰ ਸਿਰਫ਼ ਇੰਨਾ ਹੈ ਕਿ ਮੈਂ ਘਪਲੇ ਕਰਨ ਵਾਲੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਹਮੇਸ਼ਾ ਸਿੱਧੀ ਟੱਕਰ ਲਈ ਹੈ। ਇਸੇ ਕਰ ਕੇ ਸੂਬਾ ਕਾਂਗਰਸ ਵੱਲੋਂ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਆਗੂਆਂ ਦੀ ਭੂਮਿਕਾ ਬਾਰੇ ਸ. ਮਜੀਠੀਆ ਨੇ ਕਿਹਾ ਕਿ ਪੁਲਿਸ ਦੀ ਬਜਾਏ ਬਾਜਵਾ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵੱਲ ਭੁਗਤ ਰਿਹਾ ਹੈ, ਜੋ ਨਸ਼ੇ ਵਿਰੁਧ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਸਾਬੋਤਾਜ ਕਰਨ ਦੇ ਤੁਲ ਹੈ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD