Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅੰਤਰ ਸਕੂਲ ਪ੍ਰਾਇਮਰੀ ਖੇਡਾਂ ਫਰਵਰੀ ਚ ਜਲੰਧਰ ਵਿਖੇ –ਮਲੂਕਾ

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 07 Jan 2014

Last updated on: Jan 07, 2014, 00:00 IST

ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕੇ ਪੰਜਾਬ ਸਰਕਾਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੰਤਰ ਰਾਜੀ ਸਕੂਲੀ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਾਇਮਰੀ  ਪੱਧਰ 'ਤੇ ਜੋਨਲ ਅਤੇ ਰਾਜ ਪੱਧਰ ਟੂਰਨਾਂਮੈਂਟ ਕਰਵਾਈਆਂ ਜਾ ਰਹੀਆਂ ਹਨ।ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਾਇਮਰੀ ਪੱਧਰ ਦੀਆਂ ਇਹ ਖੋਡਾਂ  21 ਤੋਂ  ਫਰਵਰੀ 23 ਤੱਕ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਮੁੱਢ ਤੋਂ ਹੀ ਵਿੱਦਿਆਰਥੀਆਂ ਵਿਚ ਖੇਡਾਂ ਪ੍ਰਤੀ ਦਿਲਚਸਪੀ ਵੱਧ ਸਕੇ।ਸਿੱਖਿਆ Îਮੰਤਰੀ ਨੇ ਅੱਗੇ ਦੱਸਿਆ ਕਿ  ਲੁਧਿਆਣਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਸੰਗਰੂਰ ਦੇ ਸੱਤ ਸਰਕਾਰੀ ਸੀਨੀਅਰ ਸਕੈਡੰਰੀ ਸਕੂਲਾਂ ਨੂੰ 75.20 ਲੱਖ ਰੁਪਏ ਦੀ ਖੇਡ ਰਾਸ਼ੀ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਹੋਰ ਕਰਨ ਲਈ ਦਿੱਤੀ ਗਈ ਹੈ।ਸਰਕਾਰ ਵਲੋ ਸੁਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਰਾਜ ਪੱਧਰ ਦੀਆਂ ਸਕੂਲੀ ਖੇਡਾਂ ਵਿੱਚੋ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ ਪੰਦਰਾਂ ਵਾਧੂ ਅੰਕ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ 25 ਵਾਧੂ ਅੰਕ ਦਿੱਤੇ ਦੇਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਾਰੀਆਂ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰਾਇਮਰੀ ਪੱਧਰ ਤੋ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲੀ ਪੱਧਰ ਤੋ ਹੀ  ਖਿਡਾਰੀਆਂ ਦੀ ਨਵੀ ਪੀੜ੍ਹੀ ਤਿਆਰ ਕਰਨ ਵੱਲ ਯਤਨ ਕੀਤਾ ਜਾ ਰਿਹਾ ਹੈ ਅਤੇ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਲਾਜ਼ਮੀ ਵਿਸ਼ੇ ਵਜੋ ਲਾਗੂ ਕੀਤਾ ਜਾ ਰਿਹਾ ਹੈ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD