Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦੇ ਦੋਵੇਂ ਪ੍ਰੈਸ ਕਲੱਬ ਇਕ ਹੋਏ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 08 Jan 2014

Last updated on: Jan 08, 2014, 00:00 IST

ਪੱਤਰਕਾਰ ਭਾਈਚਾਰੇ ਦੀ ਬੇਹਤਰੀ ਨੂੰ ਮੁੱਖ ਰੱਖਦੇ  ਹੋਏ ਪ੍ਰੈਸ ਕਲੱਬ ਐਸ.ਏ.ਐਸ ਨਗਰ ਅਤੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਏਕਤਾ ਕਰਦੇ ਹੇਂਏ ਸਰਬਸੰਮਤੀ ਨਾਲ ਆਪਸੀ ਰਲੇਵੇਂ ਦਾ ਫੈਸਲਾ ਕਰ ਲਿਆ ਹੈ। ਦੋਹਾਂ  ਕਲੱਬਾਂ  ਦੇ ਆਹੁਦੇਦਾਰਾਂ ਅਤੇ ਮੈਂਬਰਾਂ ਵੱਲੋ ਏਕਤਾ ਨੂੰ ਸਹਿਮਤੀ ਵੀ ਦੇ ਦਿਤੀ ਗਈ। ਅੱਜ ਪ੍ਰੈਸ ਕੱਲਬ ਐਸ.ਏਸ ਨਗਰ ਦੀ ਜਨਰਲ ਬਾਡੀ ਦੀ ਮੀਟਿੰਗ ਕੇਵਲ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮੋਹਾਲੀ ਪ੍ਰੈਸ ਕਲੱਬ ਦੇ ਬੈਨਰ ਹੇਠ ਦੋਵੇਂ ਕਲੱਬਾਂ ਦੀ ਸਾਂਝੀ ਟੀਮ ਦਾ ਗਠਨ ਕੀਤਾ ਜਾਵੇ, ਕਲੱਬ ਦਾ ਦਫਤਰ ਕੋਠੀ ਨੰਬਰ 384 ਫੇਜ਼ 4 ਵਿੱਚ ਹੋਵੇਗਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਵੀਂ ਗਠਨ ਟੀਮ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਅਤੇ ਚੇਅਰਮੈਨ ਕੇਵਲ ਸਿੰਘ ਰਾਣਾ ਹੋਣਗੇ । ਸਾਝੀ ਟੀਮ ਵਿੱਚ ਪ੍ਰੈਸ ਕਲੱਬ ਐਸ.ਏ.ਨਗਰ  ਦੇ ਬਾਕੀ ਆਹੁਦੇਦਾਰ ਨਾਮਜਦ ਕਰਨ ਦੇ ਅਧਿਕਾਰ ਵੀ ਇਨ੍ਹਾਂ ਨੂੰ ਦਿਤੇ ਗਏ।  ਇਸ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਅਤੇ ਪ੍ਰੈਸ ਕਲੱਬ ਐਸ.ਏ.ਐਸ ਨਗਰ ਦੇ ਆਹੁਦੇਦਾਰਾਂ ਦੀ ਵਿਸੇਸ ਮੀਟਿੰਗ ਹੋਈ ਜਿਸ ਵਿੱਚ ਮੋਹਾਲੀ ਪ੍ਰੈਸ ਕਲੱਬ ਵੱਲੋਂ ਗੁਰਮੀਤ ਸਿੰਘ ਸ਼ਾਹੀ, ਸੁਖਦੇਵ ਸਿੰਘ ਪਟਵਾਰੀ, ਗੁਰਜੀਤ ਸਿੰਘ ਬਿੱਲਾ,ਨਾਹਰ ਸਿੰਘ ਧਾਲੀਵਾਲ, ਬਲਜੀਤ ਮਰਵਾਹਾ, ਜਸਵਿਦਰ ਸਿੰਘ ਅਤੇ ਕੇਵਲ ਸਿੰਘ ਰਾਣਾ, ਦਰਸ਼ਨ ਸਿੰਘ ਸੋਢੀ, ਸਤਵਿੰਦਰ ਸਿੰਘ ਧੜਾਕ, ਪ੍ਰਭਮੀਤ ਲੁਥਰਾ, ਰਣਜੀਤ ਰਾਣਾ , ਹਰਬੰਸ ਸਿੰਘ ਬਾਗੜੀ , ਕੁਲਦੀਪ ਸਿੰਘ, ਭੁਪਿੱਦਰ ਬੱਬਰ, ਲਲਿਤਾ ਜਾਮਵਾਲ, ਡਾ. ਭੁਪਿੰਦਰ ਅਭੇਪੁਰੀਆ, ਸੁਖਦੀਪ ਸਿੰਘ, ਨਰਿੰਦਰ ਸਿੰਘ ਝਾਂਮਪੁਰ,ਅਮਰਜੀਤ ਸਿੰਘ, ਬਲਜਿੰਦਰ ਢਿਲੋਂ, ਸ਼ੁਸੀਲ ਗਰਚਾ , ਡਾ ਅਤੇ ਜਸਬੀਰ ਜੱਸੀ ਨੇ ਮੀਟਿੰਗ ਕੀਤੀ ਅਤੇ ਫੈਸਲਾ ਕੀਤਾ ਕੱਲ ਮੋਹਾਲੀ ਪ੍ਰੈਸ ਕਲੱਬ ਵੱਲੋਂ  9 ਜਨਵਰੀ ਨੂੰ ਆਯੋਜਤ ਕੀਤੇ ਜਾ ਰਹੇ ਧੀਆਂ ਦੀ ਲੋਹੜੀ ਮੇਲੇ ਵਿੱਚ ਸਾਝੀ ਟੀਮ ਦਾ ਐਲਾਨ ਕੀਤਾ ਜਾਵੇਗਾ।  

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD