Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਵਿੰਦਰ ਸਿੰਘ ਲਾਡੀ ਨੇ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਸੂਬਾ ਸਰਕਾਰ ਦੀ ਰਾਹਤ ਸਮੱਗਰੀ ਵੰਡਣ ਦੀ ਸ਼ੁਰੂਆਤ ਕੀਤੀ

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ (ਬਟਾਲਾ) , 30 Apr 2020

Last updated on: Apr 30, 2020, 00:00 IST

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਜਿਨ੍ਹਾਂ ਦੇ ਸਮਾਰਟ ਕਾਰਡ ਬਣੇ ਹੋਏ ਹਨ ਉਨ੍ਹਾਂ ਨੂੰ 15 ਕਿਲੋ ਕਣਕ ਪ੍ਰੀਤ ਜੀਅ ਅਤੇ 3 ਕਿਲੋ ਦਾਲ ਪ੍ਰਤੀ ਜੀਅ ਮੁਫ਼ਤ ਦਿਤੀ ਜਾ ਰਹੀ ਹੈ।ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਪੰਜਾਬ ਸਰਕਾਰ ਦੀ ਇਸ ਰਾਹਤ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਦੀ ਸ਼ੁਰੂਆਤ ਵਿਧਾਇਕ  ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਕੀਤੀ ਗਈ। ਸ੍ਰੀ ਹਰਗੋਬਿੰਦਪੁਰ ਦੇ 1200 ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਇਹ ਰਾਹਤ ਸਮੱਗਰੀ ਵੰਡੀ ਗਈ।ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਸੂਬਾ ਵਾਸੀਆਂ ਨੂੰ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਥੇ ਕਰਫਿਊ ਦੌਰਾਨ ਗਰੀਬ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਉਸ ਲਈ ਮੁਫ਼ਤ ਰਾਸ਼ਨ ਦੀ ਵੰਡ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਮੁਫ਼ਤ ਕਣਕ ਤੇ ਦਾਲ ਵੰਡਣ ਦੀ ਸ਼ੁਰੂਆਤ ਅੱਜ ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਹਲਕੇ ਦੇ ਹਰ ਪਿੰਡ ਵਿੱਚ ਵੀ ਇਹ ਰਾਸ਼ਨ ਵੰਡਿਆ ਜਾਵੇਗਾ।

 

Tags: Balwinder Singh Laddi , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD