Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੰਜਾਬ ਮੁੱਖ ਮੰਤਰੀ ਰਾਹਤ ਕੋਸ਼ ਕੋਵਿਡ-19 ਲਈ 2 ਲੱਖ 55101 ਰੁਪਏ ਦਾ ਯੋਗਦਾਨ ਪਾਇਆ

ਮੁੱਖ ਮੰਤਰੀ ਰਾਹਤ ਫ਼ੰਡ ਲਈ ਭੇਜਣ ਵਾਸਤੇ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

Web Admin

Web Admin

5 Dariya News

ਪਟਿਆਲਾ , 01 May 2020

Last updated on: May 01, 2020, 00:00 IST

ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ, ਐਫ.ਆਈ.ਐਮ.ਐਮ., ਪਟਿਆਲਾ, ਜਿਸ ਵਿੱਚ ਸੰਗਰੂਰ, ਪਟਿਆਲਾ, ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਕੁਲ 105 ਸ਼ਾਖਾਵਾਂ ਕੰਮ ਕਰਦੀਆਂ ਹਨ, ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਅੱਜ ਪੰਜਾਬ ਮੁੱਖ ਮੰਤਰੀ ਰਾਹਤ ਕੋਸ਼ ਕੋਵਿਡ-19 ਲਈ 2 ਲੱਖ 55 ਹਜ਼ਾਰ 101 ਰੁਪਏ ਦਾ ਯੋਗਦਾਨ ਪਾਇਆ ਗਿਆ।ਇਸ ਰਾਸ਼ੀ ਦਾ ਚੈਕ ਰੀਜ਼ਨਲ ਮੈਨੇਜਰ ਸ੍ਰੀ ਪੀ.ਐਸ. ਸੋਢੀ ਤੋਂ ਪ੍ਰਾਪਤ ਕਰਕੇ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਸ੍ਰੀ ਪੀ.ਐਸ. ਸੋਢੀ ਨੇ ਕਿਹਾ ਕਿ ਐਸ.ਬੀ.ਆਈ. ਦੇ ਬੁਲਾਰੇ ਨੇ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਦੇ ਸਾਰੇ ਕਰਮਚਾਰੀਆਂ ਨੇ ਆਪਣੀ ਦੋ ਦਿਨਾਂ ਦੀ ਤਨਖ਼ਾਹ ਕੇਂਦਰੀ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਕੇਅਰ ਫ਼ੰਡ ਵਿੱਚ ਵੀ ਪਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਮੁੱਖ ਪ੍ਰਬੰਧਕ ਸੰਜੀਵ ਕੁਮਾਰ ਗੁਪਤਾ, ਚੀਫ਼ ਮੈਨੇਜਰ ਰਜਿੰਦਰ ਕੁਮਾਰ ਅਤੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਵੀ ਹਾਜ਼ਰ ਸਨ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD