Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਸੈਨਾਂ ਅਧਿਕਾਰੀਆਂ ਪ੍ਰੋਗਰਾਮ ਕਰ ਸਨਮਾਨਿਤ ਕੀਤਾ ਸਿਹਤ ਵਿਭਾਗ ਤੇ ਪੰਜਾਬ ਪੁਲਿਸ ਦੇ ਯੋਧਿਆਂ ਨੂੰ

ਕਰੋਨਾ ਮਹਾਮਾਰੀ ਦੇ ਕਾਰਨ ਲਗਾਏ ਲਾੱਕ ਡਾਉਂਣ ਦੋਰਾਨ ਦਿੱਤੀਆਂ ਸੇਵਾਵਾਂ ਦੀ ਕੀਤੀ ਪ੍ਰਸੰਸਾ

Web Admin

Web Admin

5 Dariya News

ਪਠਾਨਕੋਟ , 03 May 2020

ਅੱਜ ਪਠਾਨਕੋਟ ਵਿਖੇ ਸੈਨਾ ਦੀ ਗੁਰਜ ਡਿਵੀਜਨ  ਵੱਲੋਂ ਵੱਖ ਵੱਖ ਸਥਾਨਾਂ ਤੇ ਸਨਮਾਨ ਸਮਾਰੋਹ ਆਯੋਜਿਤ ਕੀਤੇ ਗਏ। ਇਸ ਮੋਕੇ ਤੇ ਦੇਸ ਅੰਦਰ ਚਲ ਰਹੇ ਕਰੋਨਾ ਵਾਈਰਸ ਮਹਾਮਾਰੀ ਵਿੱਚ ਆਪਣਾ ਸਹਿਯੋਗ ਦੇਣ ਵਾਲੇ ਡਾਕਟਰ ਅਤੇ ਸਟਾਫ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਨਮਾਨ ਦਿੱਤਾ ਗਿਆ । ਜਿਸ ਅਧੀਨ ਮਾਮੂਨ ਵਿਖੇ, ਸਿਵਲ ਹਸਪਤਾਲ ਪਠਾਨਕੋਟ ਅਤੇ ਮਿਲਟਰੀ ਹਸਪਤਾਲ ਪਠਾਨਕੋਟ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤੇ ਗਏ। ਸਮਾਰੋਹ ਵਿੱਚ ਸੈਨਾਂ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਡਾਕਟਰ ਅਤੇ ਸਟਾਫ ਨੂੰ ਸਨਮਾਨਿਤ ਪ੍ਰਮਾਣ ਪੱਤਰ ਦਿੱਤੇ ਅਤੇ ਉਨ੍ਹਾਂ ਵੱਲੋਂ ਇਸ ਘੜ੍ਹੀ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ। ਇਸ ਮੋਕੇ ਤੇ ਆਰਮੀ ਪਾਈਪ ਬੈਂਡ ਵੱਲੋਂ ਵਧੀਆ ਕਾਰਗੁਜਾਰੀ ਲਈ ਭਾਵਨਾਤਮਕ ਵਾਤਾਵਰਣ ਬਣਾ ਦਿੱਤਾ।ਇਸ ਮੋਕੇ ਤੇ ਬ੍ਰਿਗੇਡਿਅਰ ਜੀ. ਐਸ. ਗਿੱਖ, ਸਟੀਨ ਸੀ.ਡੀ.ਆਰ.ਮਾਮੂਨ ਮਿਲ ਸਟੈਨ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਦੋਰਾਨ ਸਰਕਾਰਾਂ ਵੱਲੋਂ ਲਾੱਕ ਡਾਊਣ ਲਗਾਇਆ ਹੋਇਆ ਸੀ ਜਿਸ ਦੋਰਾਨ ਇਨ੍ਹਾਂ ਯੋਧਿਆਂ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਹਨ।

 

Tags: Miltary , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD