Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਆਪਣੇ ਜੱਦੀ ਰਾਜਾਂ ਵਿੱਚ ਭੇਜਣ ਲਈ ਮੁਹਿੰਮ ਤੀਜੇ ਦਿਨ ਵਿਚ ਦਾਖਲ

ਹੁਣ ਤੱਕ ਐਸ ਏ ਐਸ ਨਗਰ ਤੋਂ 1196 ਲੋਕਾਂ ਨੂੰ 45 ਬੱਸਾਂ ਵਿੱਚ ਉਤਰਾਖੰਡ, ਜੰਮੂ ਕਸ਼ਮੀਰ, ਲੇਹ, ਲੱਦਾਖ ਭੇਜਿਆ

5 Dariya News

5 Dariya News

5 Dariya News

ਐਸ ਏ ਐਸ ਨਗਰ , 06 May 2020

Last updated on: May 06, 2020, 00:00 IST

ਦੂਜੇ ਰਾਜਾਂ ਦੇ ਪੰਜਾਬ ਵਿਚ ਫਸੇ ਲੋਕਾਂ ਨੂੰ ਵਾਪਸ ਭੇਜਣ ਦੀ ਮੁਹਿੰਮ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਈ। ਅੱਜ ਵਿਦਿਆਰਥੀਆਂ ਸਮੇਤ ਕੁੱਲ 319 ਵਿਅਕਤੀਆਂ ਨੂੰ 13 ਬੱਸਾਂ ਵਿਚ ਨਯਾਗਾਓਂ ਅਤੇ ਖਰੜ ਤੋਂ ਉਤਰਾਖੰਡ, ਜੰਮੂ ਕਸ਼ਮੀਰ ਅਤੇ ਲੇਹ (ਲੱਦਾਖ) ਨੂੰ ਵਾਪਸ ਭੇਜਿਆ ਗਿਆ।ਹੁਣ ਤੱਕ ਐਸ ਏ ਐਸ ਨਗਰ ਤੋਂ 1196 ਲੋਕਾਂ ਨੂੰ 45 ਬੱਸਾਂ ਵਿੱਚ ਉਤਰਾਖੰਡ, ਜੰਮੂ ਕਸ਼ਮੀਰ, ਲੇਹ, ਲੱਦਾਖ ਭੇਜਿਆ ਜਾ ਚੁੱਕਿਆ ਹੈ। ਪਹਿਲੇ ਦਿਨ 464 ਲੋਕਾਂ ਨੂੰ 18 ਬੱਸਾਂ ਵਿੱਚ, ਦੂਜੇ ਦਿਨ 413 ਲੋਕਾਂ ਨੂੰ 14 ਬੱਸਾਂ ਵਿੱਚ ਉਤਰਾਖੰਡ, ਜੰਮੂ ਕਸ਼ਮੀਰ ਅਤੇ ਲੇਹ (ਲੱਦਾਖ) ਭੇਜਿਆ ਜਾ ਚੁੱਕਿਆ ਹੈ। ਇਹ ਪ੍ਰਗਟਾਵਾ ਸ੍ਰੀ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੇ ਕੀਤਾ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਫਸੇ ਲੋਕਾਂ ਨੂੰ ਆਪਣੇ ਘਰਾਂ ਨੂੰ ਵਾਪਸ ਭੇਜਣ ਤੋਂ ਪਹਿਲਾਂ ਡਾਕਟਰੀ ਪ੍ਰਕਿਰਿਆ ਦੇ ਹਿੱਸੇ ਵਜੋਂ ਚੰਗੀ ਤਰ੍ਹਾਂ ਸਕ੍ਰਿਨਿੰਗ ਕੀਤੀ ਗਈ ਸੀ।ਸਕ੍ਰੀਨਿੰਗ ਪ੍ਰਕਿਰਿਆ ਅਤੇ ਬੱਸਾਂ ਵਿਚ ਸਵਾਰ ਹੋਣ ਸਮੇਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਸਖਤੀ ਨਾਲ ਪਾਲਣਾ ਕੀਤੀ ਗਈ। ਲੋਕਾਂ ਨੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਦੇ ਸੂਬਿਆਂ ਵਿਚ ਵਾਪਸ ਭੇਜਣ ਦੀ ਸਹੂਲਤ ਲਈ ਦਿਲੋਂ ਧੰਨਵਾਦ ਕੀਤਾ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD