Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਪਿੰਡ ਨਗਲੀਆਂ ਵਿਖੇ ਵੰਡਿਆ ਗਰੀਬਾਂ ਨੂੰ ਸਰਕਾਰੀ ਰਾਸ਼ਨ

Web Admin

Web Admin

5 Dariya News (ਗੋਲਡੀ ਸ਼ੁਕਲਾ)

ਮਾਜਰੀ , 06 May 2020

ਪੂਰੇ ਸੰਸਾਰ ਵਿੱਚ ਆਪਣੇ ਪੈਰ ਪਸਾਰ ਚੁੱਕੀ ਕੋਰੋਨਾ ਵਾਇਰਸ ਨਾਮਕ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਲਾਕਡਾਊਨ ਤੇ ਉਸ ਤੋਂ ਬਾਅਦ ਕਰਫਿਊ ਲਗਾਇਆ ਗਿਆ ਹੈ । ਜਿਸ ਕਾਰਨ ਗਰੀਬੀ ਰੇਖਾ ਤੋਂ ਹੇਠ ਆਪਣੀ ਜ਼ਿੰਦਗੀ ਦੀ ਗੁੱਜਰ ਬੱਸਰ ਕਰ ਰਹੇ ਦਿਹਾੜੀਦਾਰ ਮਜਦੂਰ ਜੋ ਰੋਜਾਨਾ ਕਿਥੇ ਨਾ ਕਿਥੇ ਦਿਹਾੜੀ ਲਗਾਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੇ ਸਨ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਭੇਜੀਆਂ ਸਰਕਾਰੀ ਰਾਸ਼ਨ ਦੀਆਂ ਕਿੱਟਾਂ ਬੀਤੇ ਦਿਨ ਨੇੜਲੇ ਪਿੰਡ ਨਗਲੀਆਂ ਵਿੱਖੇ ਪਿੰਡ ਦੇ ਸਰਪੰਚ ਗੁਰਪਾਲ ਕੌਰ ਤੇ ਰਣਜੀਤ ਸਿੰਘ ਨਗਲੀਆਂ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੀ ਅਗਵਾਈ ਵਿੱਚ ਵੰਡੀਆਂ ਗਈਆਂ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਨਗਲੀਆਂ ਨੇ ਆਖਿਆ ਕਿ ਸੇਰੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸਾ ਨਿਰਦੇਸ਼ ਤੇ ਪਿੰਡ ਨਗਲੀਆਂ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਰਾਸਣ ਦੀਆਂ ਕਿੱਟਾਂ ਵੰਡਣ ਲਈ ਸਮੂਹ ਗ੍ਰਾਮ ਪੰਚਾਇਤ ਪਿੰਡ ਨਗਲੀਆਂ ਵੱਲੋਂ ਪਿੰਡ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ 'ਚ ਵੰਡੀਆਂ ਗਈਆਂ । ਸਰਕਾਰੀ ਰਾਸਣ ਵੰਡਣ ਮੌਕੇ ਵਿਸ਼ੇਸ਼ ਤੋਰ ਤੇ ਪੁੱਜੇ ਪੰਜਾਬ ਸਰਕਾਰ ਦੇ ਮੁਲਾਜਮਾਂ ਤੋਂ ਇਲਾਵਾ ਰਣਜੀਤ ਸਿੰਘ ਦੁਲਵਾਂ, ਬਲਜੀਤ ਸਿੰਘ, ਪਟਵਾਰੀ ਸੁਸੀਲ਼ ਅਧਰੇੜਾ, ਪੰਚ ਗੁਰਜੀਤ ਸਿੰਘ, ਪੰਚ ਮਨਦੀਪ ਸਿੰਘ, ਪੰਚ ਅਮਰਜੀਤ ਕੌਰ, ਪੰਚ ਸਰਬਜੀਤ ਕੌਰ, ਪੰਚ ਸੰਤ ਸਿੰਘ, ਚੌਕੀਦਾਰ ਜੰਗੀ, ਲੰਬੜਦਾਰ ਕੇਸਰ ਸਿੰਘ, ਡਾਕਟਰ ਗੁਰਮੁੱਖ ਸਿੰਘ, ਹਰਜੀਤ ਸਿੰਘ, ਰਣਧੀਰ ਸਿੰਘ, ਗੁਰਚਰਨ ਸਿੰਘ ਤੇ ਚਰਨਜੀਤ ਸਿੰਘ ਆਦਿ ਹਾਜਰ ਸਨ ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD