Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਿੱਲਕੋ ਗਰੁੱਪ ਵੱਲੋਂ ਐਸ ਡੀ ਐਮ ਖਰੜ ਨੂੰ 100 ਪੀ.ਪੀ ਕਿੱਟਾਂ ਤੇ ਸੈਨੀਟਾਈਜਰ ਭੇਂਟ

5 Dariya News

5 Dariya News

5 Dariya News/(ਗੋਲਡੀ ਸ਼ੁਕਲਾ)

ਖਰੜ , 07 May 2020

Last updated on: May 07, 2020, 00:00 IST

ਕੋਵਿਡ-19 (ਕੋਰੋਨਾ ਵਾਇਰਸ) ਇੱਕ ਮਹਾਮਾਰੀ ਵਾਂਗ ਜਿਥੇ ਦੁਨੀਆ ਭਰ ਵਿੱਚ ਆਪਣੇ ਪੈਰ ਵਿਸਥਾਰ ਰਹੀ ਹੈ ਇਸ ਮਹਾਮਾਰੀ ਤੋਂ ਗ੍ਰਸਤ ਮਰੀਜਾਂ ਦਾ ਦਿਨ ਪ੍ਰਤੀ ਦਿਨ ਦੁਨੀਆ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨਾ ਸਿਰਫ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਵਿੱਚ ਅੱਗੇ ਆ ਰਹੀਆਂ ਹਨ ਬਲਕਿ ਇਸ ਔਖੀ ਘੜੀ ਵਿੱਚ ਗਰੀਬ ਤੇ ਅਸਹਾਏ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਇੱਕ ਕਰ ਰਹੀਆਂ ਹਨ । ਜਿਸ ਵਿੱਚ ਗਿੱਲਕੋ ਗਰੁੱਪ ਵੱਲੋਂ ਪਿਛਲੇ 43 ਦਿਨਾਂ ਤੋਂ ਤਿਆਰ ਰਾਸ਼ਨ ਦਾ ਲੰਗਰ ਚਲਾਉਣ ਦੇ ਨਾਲ ਨਾਲ ਸਮੇਂ ਸਮੇਂ ਤੇ ਮਾਸਕ ਤੇ ਸੈਨੀਟਾਈਜਰ ਦੀ ਵੰਡ ਕਰਕੇ ਲੋਕਾਂ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਉਸੇ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਗਿੱਲਕੋ ਗਰੁੱਪ ਦੇ ਸੀ.ਐਮ.ਡੀ ਰਾਣਾ ਰਣਜੀਤ ਸਿੰਘ ਗਿੱਲ ਵੱਲੋਂ ਖਰੜ ਡਵੀਜ਼ਨ ਵਿੱਚ ਇਸ ਕੋਰੋਨਾ ਮਹਾਮਾਰੀ ਦੌਰਾ ਕੰਮ ਕਰ ਰਹੇ ਸਰਕਾਰੀ ਡਾਕਟਰਾਂ ਤੇ ਹੋਰ ਸਰਕਾਰੀ ਮੁਲਾਜਮਾਂ ਲਈ ਐਸਡੀਐਮ ਖਰੜ ਸ਼੍ਰੀ ਹਿਮਾਸ਼ੂ ਜੈਨ ਜੀ ਨੂੰ 100 ਪੀ.ਪੀ ਕਿੱਟਾਂ ਤੇ ਸੈਨੀਟਾਈਜਰ ਭੇਂਟ ਕੀਤਾ ਗਿਆ । ਸ: ਗਿੱਲ ਵੱਲੋਂ ਐਸਡੀਐਮ ਖਰਡ਼ ਸ਼੍ਰੀ ਹਮਾਸ਼ੂ ਜੈਨ ਤੇ ਸਮੂਹ ਪ੍ਰਸ਼ਾਸਨਕਿ ਅਧਕਾਰੀਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਗਿੱਲਕੋ ਗਰੁੱਪ ਦੇ ਜੀ.ਐਮ ਵਰਿੰਦਰ ਸਿੰਘ ਬਾਜਵਾ ਤੋਂ ਇਲਾਵਾ ਨੂਡਲ ਅਫਸਰ ਪੁਨੀਤ ਬੰਸਲ, ਡੀ.ਐਸ.ਪੀ ਪਾਲ ਸਿੰਘ, ਪਿਆਰਾ ਸਿੰਘ ਮਾਂਗਟ ਤੇ ਸੰਜੀਵ ਕੁਮਾਰ ਆਦਿ ਹਾਜਰ ਸਨ ।

 

Tags: Ranjit Singh Gill , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD