Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸੇ ਨੂੰ ਵੀ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਦਾਖਲੇ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਕਮਿਸ਼ਨਰ ਐਮ.ਸੀ. ਕਮਲ ਗਰਗ

ਅਚਨਚੇਤ ਚੈਕਿੰਗ ਜਾਰੀ ਰਹੇਗੀ

5 Dariya News

5 Dariya News

5 Dariya News

ਐਸ.ਏ.ਐੱਸ. ਨਗਰ , 09 May 2020

Last updated on: May 09, 2020, 00:00 IST

“ਹਾਲਾਂਕਿ ਟ੍ਰਾਈਸਿਟੀ ਦੇ ਵਸਨੀਕ ਆਪਣੇ ਅਧਿਕਾਰਿਤ ਪਛਾਣ ਪੱਤਰ ਦਿਖਾ ਕੇ ਮੋਹਾਲੀ ਤੋਂ ਆ ਤੇ ਜਾ ਸਕਦੇ ਹਨ ਪਰ ਇਹ ਯਕੀਨੀ ਬਣਾਉਣ ਲਈ ਕਿ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਕੋਈ ਵੀ ਅਣਅਧਿਕਾਰਤ ਤੌਰ 'ਤੇ ਜਿਲੇ ਵਿੱਚ ਦਾਖਲ ਨਾ ਹੋ ਸਕੇ,  ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਾਨ ਦੇ ਹੁਕਮਾਂ ਅਨੁਸਾਰ ਸਾਰੇ ਰਾਜ ਮਾਰਗਾਂ ਤੋਂ ਇਲਾਵਾ ਜ਼ਿਲ੍ਹਾ ਅਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ਨਾਲ ਜੁੜੀਆਂ ਸੜਕਾਂ ਸਮੇਤ ਸਾਰੇ ਪ੍ਰਵੇਸ਼ ਸਥਾਨਾਂ ‘ਤੇ ਅਚਨਚੇਤ ਜਾਂਚ ਕੀਤੀ ਗਈ।ਇਹ ਪ੍ਰਗਟਾਵਾ ਅੱਜ ਇਥੇ ਕਮਿਸ਼ਨਰ, ਨਗਰ ਨਿਗਮ, ਐਸ.ਏ.ਐੱਸ. ਨਗਰ, ਸ੍ਰੀ ਕਮਲ ਗਰਗ ਨੇ ਸਾਰੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਨਚੇਤ ਚੈਕਿੰਗ ਕਰਨ ਦੇ ਮੌਕੇ ਕੀਤਾ। ਉਹਨਾਂ ਇਹ ਵੀ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਇਥੇ ਇਹ ਦੱਸਣਾ ਮਹੱਤਵਪੂਰਨ ਹੈ ਕਿ ਹਿਮਾਚਲ ਪ੍ਰਦੇਸ਼ ਤੋਂ ਜ਼ਿਲੇ ਵਿਚ ਦਾਖਲ ਹੋਣ ਵਾਲੇ ਲੋਕਾਂ ਲਈ, ਪਿੰਡ ਸਿਸਵਾਂ ਵਿਚ ਸਿਸਵਾਂ ਬੱਦੀ ਰੋਡ ਵਿਖੇ ਅੰਤਰ ਰਾਜ ਮਾਰਗ ਚੈੱਕ ਪੁਆਇੰਟ ਸਥਾਪਤ ਕੀਤਾ ਗਿਆ ਹੈ। ਹਰਿਆਣਾ ਤੋਂ ਜ਼ਿਲੇ ਵਿਚ ਦਾਖਲ ਹੋਣ ਵਾਲਿਆਂ ਲਈ, ਸੇਖੋਂ ਬੈਂਕਟ ਹਾਲ, ਜ਼ੀਰਕਪੁਰ, ਪੰਚਕੁਲਾ ਹਾਈਵੇ ਦੇ ਨਜਦੀਕ ਹਾਈਵੇਅ 'ਤੇ ਅੰਤਰਰਾਜੀ ਸਰਹੱਦੀ ਚੈਕ ਪੁਆਇੰਟ ਸਥਾਪਤ ਕੀਤੇ ਗਏ ਹਨ।ਹਰਿਆਣਾ ਤੋਂ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲਿਆਂ ਲਈ ਹੋਰ ਅੰਤਰ-ਰਾਜੀ ਚੈਕ ਪੁਆਇੰਟ ਅੰਬਾਲਾ ਤੋਂ ਨਾਰਾਇਣਗੜ੍ਹ ਹਾਈਵੇਅ ਤੇ ਅੰਬਾਲਾ ਤੋਂ ਚੰਡੀਗੜ੍ਹ ਹਾਈਵੇ ਝਰਮਾਰੀ, ਲਾਲੜੂ ਵਿਖੇ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਪੀਰ ਮੁਛੱਲਾ, ਟੀ-ਪੁਆਇੰਟ ਅੰਟਾਲਾ, ਬਰਵਾਲਾ ਰੋਡ ਬਹਿਰਾ ਮੋਰ, ਰਾਮਗੜ ਮੁਬਾਰਕਪੁਰ ਰੋਡ, ਡੱਫਰਪੁਰ ਅਤੇ ਹਰਮਿਲਾਪ ਨਗਰ, ਬਾਲਟਾਣਾ ਵਿਖੇ ਵੱਖ-ਵੱਖ ਲਿੰਕ ਸੜਕਾਂ 'ਤੇ ਅੰਤਰਰਾਜੀ ਸਰਹੱਦ ਚੈੱਕ ਪੁਆਇੰਟ ਸਥਾਪਤ ਕੀਤੇ ਗਏ ਹਨ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD