Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਨੇ ਪ੍ਰਸ਼ਾਸਕ ਨੂੰ ਭੇਂਟ ਕੀਤਾ ਜਨਤਾ ਦਾ 'ਧੰਨਵਾਦ ਪ੍ਰਸਤਾਵ'

ਕਰੀਬ 28,000 ਪਰਿਵਾਰਾਂ ਨੇ ਕੋਵਿਡ ਯੋਧਾਵਾਂ ਦਾ ਕੀਤਾ ਆਭਾਰ ਵਿਅਕਤ

5 Dariya News

5 Dariya News

5 Dariya News

ਚੰਡੀਗੜ੍ਹ , 16 May 2020

Last updated on: May 16, 2020, 00:00 IST

ਕੋਵਿਡ ਯੌਧਾਵਾਂ ਦੇ ਪ੍ਰਤੀ ਸਤਿਕਾਰ ਵਿਅਕਤ ਨੂੰ ਪ੍ਰਦਰਸ਼ਤ ਕਰਦਾ ਚੰਡੀਗੜ੍ਹ ਦਾ ਧੰਨਵਾਦ ਪ੍ਰਸਤਾਵ ਸ਼ਨਿਵਾਰ ਨੂੰ ਭਾਜਪਾ ਦੇ ਪਰਮੂਖ ਅਰੁਣ ਸੂਦ ਦੀ ਅਗੂਵਾਈ ਵਿਚ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਵੀਪੀ ਬਦਨੌਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਵਿਚ ਭੇਂਟ ਕੀਤਾ ਗਿਆ। ਇਸ ਧੰਨਵਾਦ ਪ੍ਰਸਤਾਵ ਵਿਚ ਭਾਜਪਾ ਵਰਕਰਾਂ ਨੇ ਕਨਟੇਨਮੇਂਟ ਜੋਨ ਨੂੰ ਛੱਡ ਕੇ ਸ਼ਹਿਰ ਦੇ 557 ਬੂਥਾਂ ਤੋਂ ਕਰੀਬ 28 ਹਜਾਰ ਪਰਿਵਾਰਾਂ ਦੇ ਹੱਖਤਾਖਰ ਲੈ ਕੇ ਕੋਵਿਡ ਯੋਧਾਵਾਂ ਦਾ ਧੰਨਵਾਦ ਵਿਅਕਤ ਕੀਤਾ ਹੈ। ਧੰਨਵਾਦ ਪ੍ਰਸਤਾਵ ਵਿਚ ਕੋਵਿਡ ਦੇ ਖਿਲਾਫ ਲੜ੍ਹ ਰਹੇ ਡਾਕਟਰਾਂ, ਨਰਸਾਂ, ਪੈਰਾਮੈਡਿਕ ਸਟਾਫ, ਸਫਾਈ ਕਰਮਚਾਰੀ, ਪੁਲਸ, ਬੈਂਕ ਅਤੇ ਡਾਕ ਵਿਭਾਗ ਦੇ ਕਰਮਚਾਰੀ ਅਤੇ ਨਗਰ ਨਿਗਮ ਤੇ ਹੋਰ ਸਰਕਾਰੀ ਸੰਸਥਾਵਾਂ ਦੇ ਕਰਮਚਾਰੀ ਦੀ ਜਰੂਰੀ ਸੇਵਾਵਾਂ ਵਾਲੇ ਪੇਸ਼ੇ ਸ਼ਾਮਲ ਸਨ।ਇਸ ਮੌਕੇ ਤੇ ਬਦਨੌਰ ਨੇ ਕਿਹਾ ਕਿ ਜਨਤਾ ਦਾ ਇਹ ਧੰਨਵਾਦ ਕੋਵਿਡ ਯੋਧਾਵਾਂ ਨੂੰ ਲੋਕਾਂ ਦੇ ਭਰੋਸੇ ਦੇ ਚਲਦੇ ਹੋਰ ਜਿਆਦਾ ਸ਼ਕਤੀ ਪ੍ਰਦਾਨ ਕਰੇਗਾ। ਸੂਦ ਨੇ ਇਸ ਮੌਕੇ ਤੇ ਭਾਜਪਾ ਵਲੋਂ ਲੋਕਡਾਉਨ ਦੋਰਾਨ ਕੀਤੇ ਜਾ ਰਹੇ ਰਾਹਤ ਕੰਮਾਂ ਤੇ ਪ੍ਰਕਾਸ਼ ਪਾਇਆ ।ਇਸ ਮੌਕੇ ਤੇ ਸਾਬਕਾ ਪਰਮੂਖ ਸੰਜੇ ਟੰਡਨ, ਮੇਅਰ ਰਾਜਬਾਲਾ ਮਲਿਕ, ਸੰਗਠਨ ਮੰਤਰੀ ਦਿਨੇਸ਼ ਸ਼ਰਮਾ, ਮੁੱਖ ਸਕਤਰ ਚੰਦਰਸ਼ੇਖਰ ਤੇ ਰਾਮਬੀਰ ਭੱਠੀ, ਵਾਇਸ ਪ੍ਰੇਜੀਡੇਂਟ ਪ੍ਰੇਮ ਕਿਸਕ ਅਤੇ ਰਘੂਵੀਰ ਅਰੌੜਾ ਸ਼ਾਮਲ ਸਨ।ਧੰਨਵਾਦ ਪ੍ਰਸਤਾਵ ਸੌਂਪਣ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਹੇਗਾ ਅਤੇ ਪਾਰਟੀ ਵਰਕਰ ਚੰਡੀਗੜ੍ਹ ਪੁਲਸ ਦੇ ਡੀਜੀਪੀ, ਪੀਜੀਆਈ ਦੇ ਨਿਦੇਸ਼ਕ, ਨਗਰ ਨਿਗਮ ਦੀ ਮੇਅਰ ਅਤੇ ਕਮੀਸ਼ਨਰ ਅਤੇ ਚੀਫ ਪੋਸਟ ਮਾਸਟਰ ਨੂੰ ਮਿਲਕੇ ਲੋਕਾਂ ਦਾ ਸੰਦੇਸ਼ ਉਨ੍ਹਾਂ ਤਕ ਪਹੂੰਚਾਉਣਗੇਂ ।  

 

Tags: VP Singh Badnore , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD