Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪਰਵਾਸੀਆਂ ਨੂੰ ਲੈ ਕੇ ਵਿਸ਼ੇਸ਼ ਬੱਸ ਮੁਜ਼ੱਫਰਨਗਰ (ਯੂ ਪੀ) ਰਵਾਨਾ

ਯਾਤਰੀਆਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

5 Dariya News

5 Dariya News

5 Dariya News

ਫ਼ਤਹਿਗੜ ਸਾਹਿਬ , 18 May 2020

Last updated on: May 18, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨਾਂ ਦੀ ਇੱਛਾ ਮੁਤਾਬਕ ਉਨਾਂ ਦੇ ਜੱਦੀ ਸੂਬਿਆਂ ਵਿੱਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਤਹਿਗੜ ਸਾਹਿਬ ਤੋਂ ਵਿਸ਼ੇਸ਼ ਬੱਸ 35 ਪ੍ਰਵਾਸੀਆਂ ਨੂੰ ਲੈ ਕੇ ਮੁਜ਼ੱਫਰਨਗਰ (ਯੂ.ਪੀ.) ਲਈ ਰਵਾਨਾ ਹੋਈ । ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਹਰੀ ਝੰਡੀ ਦਿਖਾਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਬੱਸ ਰਾਹੀਂ ਪ੍ਰਵਾਸੀਆਂ ਨੂੰ ਉਨਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ ਕੋਰੋਨਾ ਤੋਂ ਬਚਾਅ ਸਬੰਧੀ  ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ)  ਸ੍ਰੀ ਜਸਪ੍ਰੀਤ ਸਿੰਘ , ਐਸ ਡੀ ਐਮ ਬਸੀ ਪਠਾਣਾ ਸ਼੍ਰੀ ਪਵਿੱਤਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fatehgarh Sahib , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD