Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 137 ਹੋਈ

ਮਿਤੀ 20 ਮਈ ਤੋਂ ਰੋਜ਼ਾਨਾ ਜਾਇਆ ਕਰਨੀਗਆਂ 12 ਰੇਲਾਂ

5 Dariya News

5 Dariya News

5 Dariya News

ਲੁਧਿਆਣਾ , 18 May 2020

Last updated on: May 18, 2020, 00:00 IST

ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਜ਼ਿਲ੍ਹਾ ਲੁਧਿਆਣਾ ਵਿੱਚ ਮਿਤੀ 18 ਮਈ ਤੱਕ 4966 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 4540 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ 426 ਦੀ ਰਿਪੋਰਟ ਆਉਣੀ ਬਾਕੀ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 159 ਹੈ, ਜਦਕਿ ਬਾਕੀ ਜ਼ਿਲ੍ਹਿਆਂ ਨਾਲ ਸੰਬੰਧਤ ਮਰੀਜ਼ਾਂ ਦੀ ਗਿਣਤੀ 72 ਹੈ। 4309 ਮਰੀਜ਼ਾਂ ਦੇ ਨਮੂਨੇ ਟੈਸਟ ਨੈਗੇਟਿਵ ਆਏ ਹਨ। ਹੁਣ ਤੱਕ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 137 ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 7 ਹੈ। ਅੱਜ ਜਿਹੜੇ ਮਰੀਜ਼ ਛੁੱਟੀ ਲੈ ਕੇ ਘਰਾਂ ਨੂੰ ਰਵਾਨਾ ਕੀਤੇ ਗਏ, ਉਨ੍ਹਾਂ ਵਿੱਚ 29 ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਨਾਲ ਸੰਬੰਧਤ 1-1 ਸਨ।ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਪ੍ਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਸੂਬਿਆਂ ਨੂੰ ਭੇਜਣ ਦਾ ਕੰਮ ਲਗਾਤਾਰ ਜਾਰੀ ਹੈ। ਅੱਜ 11 ਰੇਲਾਂ ਵੱਖ-ਵੱਖ ਸੂਬਿਆਂ ਨਾਲ ਸੰਬੰਧਤ ਸ਼ਹਿਰਾਂ (ਔਰੰਗਾਬਾਦ, ਸੀਤਾਮੜੀ, ਅਕਬਰਪੁਰ, ਆਜ਼ਮਗੜ੍ਹ, ਗੋਰਖ਼ਪੁਰ, ਹਰਦੋਈ, ਬਸਤੀ, ਉਨਾਓ, ਸੁਲਤਾਨਪੁਰ ਅਤੇ ਗੌਂਡਾ) ਲਈ ਰਵਾਨਾ ਹੋਈਆਂ। ਹਰੇਕ ਰੇਲ ਵਿੱਚ 1200 ਤੋਂ ਵਧੇਰੇ ਪ੍ਰਵਾਸੀ ਰਵਾਨਾ ਹੋ ਰਹੇ ਹਨ। ਸ੍ਰੀ ਅਗਰਵਾਲ ਨੇ ਦੱਸਿਆ ਕਿ ਮਿਤੀ 20 ਮਈ ਤੋਂ ਸ਼ਹਿਰ ਲੁਧਿਆਣਾ ਤੋਂ 12 ਰੇਲਾਂ ਵੱਖ-ਵੱਖ ਸੂਬਿਆਂ ਲਈ ਰਵਾਨਾ ਹੋਇਆ ਕਰਨਗੀਆਂ। ਇਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Ludhiana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD