Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਨੇ ਮਿਡ-ਡੇ-ਮੀਲ ਸਕੀਮ ਤਹਿਤ ਦੂਸਰਾ ਸਥਾਨ ਪ੍ਰਾਪਤ ਕੀਤਾ-ਮਲੂਕਾ

ਪੰਜ ਜਿਲਿਆ ਵਿਚ ਐਨ.ਜੀ.ਓ ਵਲੋਂ ਚਲਾਈ ਜਾ ਰਹੀ ਹੈ ਮਿਡ-ਡੇ-ਮੀਲ ਸਕੀਮ

ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ , 21 Jan 2014

Last updated on: Jan 21, 2014, 00:00 IST

ਰਾਜ ਵਿਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਸਕੀਮ ਤਹਿਤ ਸਾਫ ਸੂਥਰਾ ਭੋਜਨ ਮੁਹੱਈਆ ਕਰਵਾਉਣ ਲਈ ਪੰਜਾਬ ਨੇ ਦੇਸ਼ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ਼ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਮਿਡ-ਡੇ-ਮੀਲ ਸਕੀਮ ਤਹਿਤ ਰਾਜ ਵਿਚ ਚਾਲੂ ਵਿੱਤੀ ਸਾਲ ਦੌਰਾਨ 19 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਨਾਂ ਵਿਚ 13723 ਪ੍ਰਾਇਮਰੀ ਸਕੂਲ ਅਤੇ 6656 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਿਡ-ਡੇ-ਮੀਲ ਸਕੀਮ ਤਹਿਤ ਸਰਕਾਰ ਵਲੋ 275.81 ਕਰੋੜ ਰੁਪਏ ਮੁਹੱਈਆ ਕਰਵਾਏ ਸਨ, ਜਿਨਾਂ ਵਿਚ ਖਾਣਾ ਬਨਾਉਣ, ਰਾਸ਼ਨ ਦੀ ਖਰੀਦ, ਰਾਸ਼ਨ ਦੀ ਢੋਆ-ਢੁਆਈ ਅਤੇ ਬਣਵਾਈ ਦਾ ਮਾਨ ਭੱਤਾ 'ਤੇ ਖਰਚ ਕੀਤੇ ਜਾਣ ਹਨ। ਇਸ ਤੋਂ ਇਲਾਵਾ ਸਰਕਾਰ ਵਲੋ 8.60 ਕਰੋੜ ਰੁਪਏ ਵਿਦਿਆਰਥੀਆਂ ਨੂੰ ਭੋਜਨ ਪਰੋਸਨ ਲਈ ਬਰਤਨਾ ਲਈ ਮੁਹੱਈਆ ਕਰਵਾਏ ਗਏ ਹਨ। ਸ ਮਲੂਕਾ ਨੇ ਕਿਹਾ ਕਿ ਰਾਜ ਦੇ ਮੋਹਾਲੀ, ਸੰਗਰੂਰ, ਮੋਗਾ, ਬਠਿੰਡਾ ਅਤੇ ਨਵਾਂਸ਼ਹਿਰ ਜਿਲਿ•ਆਂ ਵਿਚ ਐਨ.ਜੀ.ਓਜ਼ ਵਲੋਂ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਕੂਲਾਂ ਵਿਚ ਮਿਡ-ਡੇ-ਮੀਲ ਤਹਿਤ ਦੁਪਹਿਰ ਦਾ ਭੋਜਨ ਵਰਤਾਉਣ ਤੋਂ ਪਹਿਲਾਂ ਭੋਜਨ ਦੀ ਗੁਣਵੱਤਾ ਅਤੇ ਮਿਕਦਾਰ ਨੂੰ ਚੰਗੀ ਤਰਾਂ ਜਾਂਚ ਕਰਨ ਲਈ ਵੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਦਿੱਤਾ ਜਾਣ ਵਾਲਾ ਦੁਪਹਿਰ ਦੇ ਖਾਣੇ ਵਿਚ ਵਰਤੀ ਗਈ ਕਿਸੇ ਵੀ ਅਣਗਿਹਲੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD