Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਯੂਥ ਕਾਂਗਰਸ ਦੁਆਰਾ ਖੂਨ ਦਾਨ ਕੈਂਪ ਆਯੋਜਿਤ ਕੀਤਾ ਗਿਆ

5 Dariya News

5 Dariya News

5 Dariya News

ਐਸ.ਏ.ਐਸ.ਨਗਰ , 20 May 2020

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਅੱਜ ਪੰਜਾਬ ਯੂਥ ਕਾਂਗਰਸ ਦੁਆਰਾ ਇੱਕ ਵਿਸ਼ਾਲ ਖੂਨ ਦਾਨ ਕੈਂਪ ਆਯੋਜਿਤ ਕੀਤਾ ਗਿਆ । ਜਿਸ ਦੌਰਾਨ ਲਗਭਗ  ੧੦੦ ਵਿਕਅਤੀਆਂ ਵਲੋਂ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ । ਸਥਾਨਕ ਫੇਜ਼ ੬ ਦੇ ਸਿਵਲ ਹਸਪਤਾਲ ਵਿਖੇ ਯੂਥ ਕਾਂਗਰਸ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਦੇਖ ਰੇਖ ਵਿੱਚ ਆਯੌਜੀਤ ਕੀਤੇ ਗਏ ਇਸ ਕੈਂਪ ਦਾ ਉਦਘਾਟਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਦੁਆਰਾ ਕੀਤਾ ਗਿਆ । ਕੈਂਪ ਦੌਰਾਨ ਬੋਲਦੀਆ ਸ੍ਰੀ ਬਰਿੰਦਰ ਢਿਲੋਂ ਨੇ ਇਸ ਕੈਂਪ ਦੇ ਸਫਲ ਆਯੋਜਨ ਲਈ ਜਿਥੇ ਐਡਵਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਸਮੂਚੀ ਟੀਮ ਨੂੰ ਵਧਾਈ ਦਿੱਤੀ ਉਥੇ ਹੀ ਖੂਨਦਾਨ ਕਰਨ ਵਾਲੇ ਵਿਅਕਤੀਆਂ ਦੀ ਵੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਕਿਉਂਕਿ ਕਿਸੇ ਵਿਅਕਤੀ ਦੁਆਰਾ ਦਾਨ ਕੀਤੇ ਗਏ ਖੂਨ ਨਾਲ ਕਈ ਅਹਿਮ ਜਿੰਦਗੀਆਂ ਮੌਤ ਦੇ ਮੂੰਹ ਵਿੱਚੋਂ ਜਾਣ ਤੋਂ ਬਚਾਇਆ ਜਾ ਸਕਦੀਆਂ ਹਨ ।  ਇਸ ਮੌਕੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਦੁਨਿਆ ਵਿੱਚ ਫੈਲੀ ਹੋਈ ਕਰੋਨਾ ਵਾਇਰਸ ਮਹਾਮਾਰੀ ਨੇ ਪੂਰਾ ਜਨਜੀਵਨ ਅਸਤਵਿਅਸਤ ਕਰ ਰੱਖ‌ਿਆ ਹੈ ਅਤੇ ਨਿੱਜੀ ਹਸਪਤਾਲਾਂ ਵਿੱਚ ਖੂਨ  ਦੀ ਭਾਰੀ ਕਮੀ ਪਾਈ ਜਾ ਰਹੀ ਹੈ । ਇਥੇ ਸਬਕਾਸੇ ਨੂੰ ਮੁੱਖ ਰੱਖਕੇ ਆਯੋਜਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਜਿਥੇ ਮਨੁੱਖ ਦੇ ਕਈ ਟੈਸਟ ਮੁਫਤ ਵਿੱਚ ਹੀ ਹੋ ਜਾਂਦੇ ਹਨ , ਉਥੇ ਹੀ ਖੂਨਦਾਨੀ ਨੂੰ ਇੱਕ ਵੱਖਰਾ ਮਾਨਸਿਕ ਸਕੂਨ ਵੀ ਹਾਸਲ ਹੁੰਦਾ ਹੈ । ਇਸ ਕੈਂਪ ਦੌਰਾਨ ਕਰੋਨਾ ਵਾਇਰਸ ਮਹਾਮਾਰੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਖੂਨਦਾਨੀਆਂ ਵਲੋਂ ਇਸ ਸਬੰਧੀ ਸਾਰੀ ਸਾਵਧਾਨੀ ਵਰਤ ਦੇ ਹੋਏ ਖੂਨਦਾਨ ਕੀਤਾ ਗਿਆ ।  ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨ ਚਿੰਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖੂਨਦਾਨੀਆਂ ਲਈ ਪੋਸ਼ਟਿਕ ਰਿਫਰੈਂਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ । ਇਸ ਮੌਕੇ ਗੁਰਜੋਤ ਸਿੰਘ ਢੀਂਡਸਾ ਵਾਇਸ ਪ੍ਰਧਾਨ, ਧਨਵੰਤ ਜਿੰਮੀ ਡਕਾਲਾ ਇੰਚਰਾਜ ਅਤੇ ਯੂਥ ਕਾਂਗਰਸ ਦੇ ਆਗੂ ਮੌਜੂ.ਦ ਸਨ ।

 

Tags: Karanvir Singh Sidhu , Blood Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD