Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਨਾਜਾਇਜ਼ ਸ਼ਰਾਬ ਤਸਕਰਾਂ 'ਤੇ ਕੱਸਿਆ ਸ਼ਿਕੰਜਾ, ਕੀਤੇ ਕਾਬੂ

50000 ਲੀਟਰ ਨਾਜਾਇਜ਼ ਸ਼ਰਾਬ ਕੀਤੀ ਜ਼ਬਤ

5 Dariya News

5 Dariya News

5 Dariya News

ਐਸ ਏ ਐਸ ਨਗਰ/ਖਰੜ , 21 May 2020

ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ ਨੀਤੀ ਦੇ ਹਿੱਸੇ ਵਜੋਂ ਐਸ.ਡੀ.ਐਮ ਖਰੜ ਹਿਮਾਂਸ਼ੂ ਜੈਨ ਅਤੇ ਏ.ਆਈ.ਜੀ ਐਕਸਾਈਜ਼ ਜੀ.ਐ.ਸ ਧਨੋਆ ਅਤੇ ਪੁਲਿਸ ਦੀ ਅਗਵਾਈ ਵਿੱਚ ਇੱਕ ਟੀਮ ਨੇ ਦੇਰ ਰਾਤ ਇੱਕ ਲੋੜੀਂਦੇ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਅਤੇ 50000 ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਜ਼ਬਤ ਕੀਤੀ।ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਵੇਰੇ ਤਕਰੀਬਨ 1 ਵਜੇ ਇੱਕ ਟੀਮ ਨੇ ਖਾਸ ਜਾਣਕਾਰੀ ’ਤੇ ਕਾਰਵਾਈ ਕੀਤੀ ਅਤੇ ਸ਼ਰਾਬ ਤਸਕਰਾਂ ਦਾ ਪਿੱਛਾ ਕੀਤਾ, ਜੋ ਟੈਂਕਰ ਵਿਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਸਨ।ਉਸ ਜਗ੍ਹਾ ਦਾ ਮਾਲਕ, ਜੋ ਕਾਲੇ ਰੰਗ ਦੀ ਫਾਰਚੂਨਰ ਕਾਰ ਵਿਚ ਘੁੰਮ ਰਿਹਾ ਸੀ ਅਤੇ ਉਸ ਜਗ੍ਹਾ 'ਤੇ ਕਈ ਚੱਕਰ ਲਗਾ ਰਿਹਾ ਸੀ, ਨੂੰ ਵੀ ਕਾਬੂ ਕਰ ਲਿਆ ਗਿਆ।ਕਾਲੇ ਰੰਗ ਦੀ ਫਾਰਚੂਨਰ ਕਾਰ ਦੇ ਸਵਾਰਾਂ ਨੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਟੀਮ ਨੂੰ ਧਮਕੀ ਦਿੱਤੀ ਪਰ ਛਾਪੇ ਮਾਰਨ ਵਾਲੀ ਟੀਮ ਦੇ ਮੈਂਬਰਾਂ ਨੇ ਮਿਸਾਲੀ ਹਿੰਮਤ ਦਿਖਾਈ ਅਤੇ ਦੋ ਟੈਂਕਰ ਅਤੇ ਨਾਲ ਜਾ ਰਹੀ ਗੱਡੀ ਨੂੰ ਰੰਗੇ ਹੱਥੀਂ ਫੜ ਲਿਆ।ਮੁੱਖ ਮੁਲਜ਼ਮ, ਉਸ ਦੇ ਸਾਥੀ ਅਤੇ 2 ਡਰਾਈਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਸ਼ਰਾਬ ਚੋਰੀ ਕਰਨ ਲਈ ਵਰਤੇ ਜਾਣ ਵਾਲੇ ਔਜ਼ਾਰਾਂ ਸਮੇਤ ਵਾਹਨਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਲਈ ਜ਼ੀਰਕਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪੁਲਿਸ ਵੱਲੋਂ ਵੱਖ ਵੱਖ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਪਾਇਆ ਗਿਆ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD