Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਜ਼ਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ-ਸਿਵਲ ਸਰਜਨ ਡਾ. ਭਾਟੀਆ

ਹੁਣ ਤੱਕ 1911 ਟੈਸਟ ਨੈਗੇਟਿਵ ਪਾਏ ਗਏ, 95 ਸੈਂਪਲਾਂ ਦੀ ਰਿਪੋਰਟ ਬਕਾਇਆ

5 Dariya News

5 Dariya News

5 Dariya News

ਨਵਾਂਸ਼ਹਿਰ , 22 May 2020

Last updated on: May 22, 2020, 00:00 IST

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ ਰਹਿ ਗਏ ਹਨ ਜੋ ਕਿ ਆਈਸੋਲੇਸ਼ਨ ਸੈਂਟਰ ਢਾਹਾਂ ਕਲੇਰਾਂ ਵਿਖੇ ਇਲਾਜ ਅਧੀਨ ਹਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਪਾਜ਼ਿਟਿਵ ਪਾਏ ਗਏ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ 11 ਮਾਮਲਿਆਂ ਨੂੰ ਸਬੰਧਤ ਜ਼ਿਲ੍ਹਿਆਂ ’ਚ ਤਬਦੀਲ ਕਰਨ ਉਪਰੰਤ ਜ਼ਿਲ੍ਹੇ ਦੇ ਕੁੱਲ ਪਾਜ਼ਿਟਿਵ ਪਾਏ ਕੇਸਾਂ ਦੀ ਗਿਣਤੀ 101 ਰਹਿ ਗਈ ਹੈ, ਜਿਸ ਵਿੱਚੋਂ ਬਾਕੀ ਸਾਰੇ ਠੀਕ ਹੋ ਕੇ ਘਰ ਜਾਣ ਬਾਅਦ 5 ਇਲਾਜ ਅਧੀਨ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 1911 ਟੈਸਟ ਨੈਗੇਟਿਵ ਪਾਏ ਗਏ ਹਨ ਜਦਕਿ 95 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਆਈਸੋਲੇਸ਼ਨ ਵਾਰਡ ਦੇ ਇੰਚਾਰਜ ਅਤੇ ਐਸ ਐਮ ਓ ਬੰਗਾ ਡਾ. ਕਵਿਤਾ ਭਾਟੀਆ ਅਨੁਸਾਰ ਇਲਾਜ ਅਧੀਨ ਵਿਅਕਤੀਆਂ ’ਚੋਂ ਕੁੱਝ ਮਰੀਜ਼ 24 ਨੂੰ ਅਤੇ ਕੁੱਝ 25 ਨੂੰ ਆਪਣਾ ਆਈਸੋਲੇਸ਼ਨ ਸਮਾਂ ਪੂਰਾ ਕਰ ਲੈਣਗੇ, ਜਿਸ ਉਪਰੰਤ ਉਨ੍ਹਾਂ ਨੂੰ ‘ਘਰੇਲੂ ਇਕਾਂਤਵਾਸ’ ’ਚ ਭੇਜ ਦਿੱਤਾ ਜਾਵੇਗਾ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD