Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੱਜ ਤੱਕ ਜ਼ਿਲ੍ਹੇ ਵਿੱਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ 52000 ਪਰਿਵਾਰਾਂ ਨੂੰ ਦਿੱਤਾ ਲਾਭ

ਲਾਭਪਾਤਰੀਆਂ ਨੂੰ 5 ਕਿੱਲੋ ਕਣਕ ਪ੍ਰਤੀ ਮੈਂਬਰ ਪ੍ਰਤੀ ਮਹੀਨਾ, 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਮੁਹੱਈਆ ਕਰਵਾਈ ਗਈ

5 Dariya News

5 Dariya News

5 Dariya News

ਐਸ.ਏ.ਐੱਸ. ਨਗਰ , 25 May 2020

Last updated on: May 25, 2020, 00:00 IST

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਲਾਭ ਪ੍ਰਦਾਨ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਕੀਮ ਅਨੁਸਾਰ ਰਜਿਸਟਰਡ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਕਿੱਲੋ 5 ਕਿੱਲੋ ਕਣਕ ਪ੍ਰਤੀ ਮੈਂਬਰ ਤਿੰਨ ਮਹੀਨੇ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ (3 ਮਹੀਨੇ ਦਾ ਲੰਮਸਮ) ਮੁਫਤ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਵਿੱਚ ਹੁਣ ਤੱਕ 52000 ਪਰਿਵਾਰ ਲਾਭ ਪ੍ਰਾਪਤ ਕਰ ਚੁੱਕੇ ਹਨ। ਵਿਭਾਗੀ ਟੀਮਾਂ ਰਾਸ਼ਨ ਦੀ ਵੰਡ ਸਮੇਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾ ਰਹੀਆਂ ਹਨ।ਅੱਜ, ਪਿੰਡ ਗੁਲਾਬਗੜ, ਈਸਾਪੁਰ, ਮੁਬਾਰਕਪੁਰ, ਮੀਰਪੁਰ, ਡੰਡਰਾਲਾ, ਬੱਲੋਪੁਰ, ਸਿਓਲੀ, ਭਗਵਾਸੀ, ਦੱਪਰ, ਤਸਾਂਬਲੀ, ਲਾਲੜੂ ਅਰਬਨ, ਭਬਾਤ (ਸਾਰੇ ਡੇਰਾਬਾਸੀ ਬਲਾਕ ਵਿਚ), ਜ਼ੀਰਕਪੁਰ, ਬੰਡਾਲਾ ਰੋਡ ਖਰੜ, ਮੁੰਡੀ ਖਾਰੜ, ਕਾਲੜਾ ਰੋਡ ਖਰੜ, ਖਿਜਰਾਬਾਦ, ਬਲਾਕ ਕੁਰਾਲੀ ਵਿਚ ਕੁਰਾਲੀ ਅਰਬਨ, ਮਨੌਲੀ ਸੂਰਤ, ਨਡਿਆਲੀ, ਬਲੌਂਗੀ, ਮੱਛਲੀ ਕਲਾਂ, ਰਾਏਪੁਰ ਕਲਾਂ, ਬੈਰਮਪੁਰ, ਚੂਡੀਆਲਾ ਅਤੇ ਮੁਹਾਲੀ ਬਲਾਕ ਵਿਚ ਲਖਨੌਰ ਵਿਖੇ ਰਾਸ਼ਨ ਵੰਡਿਆ ਗਿਆ ਅਤੇ ਲਗਭਗ 5000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦਿੱਤਾ ਜਾਵੇਗਾ। ।

 

Tags: Pradhan Mantri Garib Kalyan Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD