Wednesday, 15 May 2024

 

 

ਖ਼ਾਸ ਖਬਰਾਂ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 

ਪੰਜਾਬ ਸਰਕਾਰ ਵੱਲੋਂ 45 ਪੁਲੀਸ ਅਧਿਕਾਰੀਆਂ ਦੇ ਤਬਾਦਲੇ

5 Dariya News

5 Dariya News

5 Dariya News

ਚੰਡੀਗੜ੍ਹ , 25 May 2020

ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗਿੱਲ ਨੂੰ ਡੀਆਈਜੀ ਕਾਨੂੰਨ ਤੇ ਵਿਵਸਥਾ, ਪੰਜਾਬ ਅਤੇ ਵਾਧੂ ਚਾਰਜ ਡੀਆਈਜੀ ਸੀਏਡੀ ਅਤੇ ਮਹਿਲਾਵਾਂ ਤੇ ਬੱਚਿਆਂ ਵਿਰੁੱਧ ਅਪਰਾਧ, ਐਸ ਬੂਪਥੀ ਨੂੰ ਏਆਈਜੀ ਸਪੈਸ਼ਲ ਬ੍ਰਾਂਚ 1 ਇੰਟੈਲੀਜੈਂਸ ਪੰਜਾਬ ਚੰਡੀਗੜ੍ਹ, ਕੰਵਲਦੀਪ ਸਿੰਘ ਏਆਈਜੀ ਸਪੈਸ਼ਲ ਬ੍ਰਾਂਚ 3 ਇੰਟੈਲੀਜੈਂਸ ਪੰਜਾਬ ਚੰਡੀਗੜ੍ਹ, ਡੀ. ਸੁਦਰਵਿਝੀ ਨੂੰ ਡੀਸੀਪੀ ਡਿਟੈਕਟਿਵ ਜਲੰਧਰ, ਜਤਿੰਦਰ ਸਿੰਘ ਬੈਨੀਪਾਲ ਨੂੰ ਕਮਾਂਡੈਂਟ 27 ਵੀਂ ਬਟਾਲੀਅਨ ਪੀਏਪੀ ਜਲੰਧਰ, ਸਰੀਨ ਕੁਮਾਰ ਨੂੰ ਏਆਈਜੀ ਪੀਏਪੀ ਜਲੰਧਰ, ਰਵਜੋਤ ਗਰੇਵਾਲ ਨੂੰ ਐਸਪੀ ਦਿਹਾਤੀ ਐਸ.ਏ.ਐਸ.ਨਗਰ, ਦੀਪਕ ਪਾਰੀਕ ਨੂੰ ਏ.ਡੀ.ਸੀ.ਪੀ.-1 ਲੁਧਿਆਣਾ, ਅਸ਼ਵਨੀ ਗੋਤਿਆਲ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਲੁਧਿਆਣਾ ਅਤੇ ਅਜਿੰਦਰ ਸਿੰਘ ਨੂੰ ਐਸ.ਪੀ. ਇਨਵੈਸਟੀਗੇਸ਼ਨ ਰੂਪਨਗਰ ਤਾਇਨਾਤ ਕੀਤਾ ਗਿਆ ਹੈ।ਇਸੇ ਤਰ੍ਹਾਂ ਕੁਲਦੀਪ ਸ਼ਰਮਾ ਨੂੰ ਏ.ਡੀ.ਸੀ.ਪੀ.-4 ਲੁਧਿਆਣਾ, ਮੋਹਨ ਲਾਲ ਨੂੰ ਐਸ.ਪੀ. ਹੈਡਕੁਆਟਰ ਫਾਜ਼ਿਲਕਾ, ਬਲਵਿੰਦਰ ਸਿੰਘ ਰੰਧਾਵਾ ਨੂੰ ਐਸ.ਪੀ. ਪੀ.ਬੀ.ਆਈ. ਆਰਗੇਨਾਈਜ਼ਡ ਕਰਾਈਮ ਐਂਡ ਨਾਰਕੋਟਿਕਸ ਐਸ.ਬੀ.ਐੱਸ. ਨਗਰ, ਗੁਰਪ੍ਰੀਤ ਸਿੰਘ ਨੂੰ ਏ.ਡੀ.ਸੀ.ਪੀ. ਉਦਯੋਗਿਕ ਸੁਰੱਖਿਆ ਲੁਧਿਆਣਾ, ਸਰਤਾਜ ਸਿੰਘ ਚਾਹਲ ਨੂੰ ਏ.ਡੀ.ਸੀ.ਪੀ.-1 ਅੰਮ੍ਰਿਤਸਰ, ਸਿਮਰਤ ਕੌਰ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਅੰਮ੍ਰਿਤਸਰ, ਹਰਜੀਤ ਸਿੰਘ ਨੂੰ ਏ.ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਅੰਮ੍ਰਿਤਸਰ, ਰਵੀ ਕੁਮਾਰ ਨੂੰ ਐਸ.ਪੀ. ਹੈਡਕੁਆਟਰ ਜਲੰਧਰ (ਦਿਹਾਤੀ) ਅਤੇ ਵਾਧੂ ਚਾਰਜ ਸਾਈਬਰ ਕ੍ਰਾਈਮ ਜਲੰਧਰ ਰੇਂਜ ਅਤੇ ਸੀਪੀ ਜਲੰਧਰ, ਰਵਿੰਦਰਪਾਲ ਸਿੰਘ ਨੂੰ ਐਸਪੀ ਪੀਬੀਆਈ ਆਰਗੇਨਾੲਜ਼ਡ ਕਰਾਈਮ ਐਂਡ ਨਾਰਕੋਟਿਕਸ ਜਲੰਧਰ ਦਿਹਾਤੀ ਅਤੇ ਅੰਕੁਰ ਗੁਪਤਾ ਨੂੰ ਐਸਪੀ ਹੈਡਕੁਆਟਰ ਰੂਪਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਗਜੀਤ ਸਿੰਘ ਨੂੰ ਐਸਪੀ ਸਕਿਉਰਿਟੀ ਐਂਡ ਆਪ੍ਰੇਸ਼ਨਜ਼ ਰੂਪਨਗਰ, ਮਨਵਿੰਦਰਬੀਰ ਸਿੰਘ ਨੂੰ ਐਸਪੀ ਹੈਡਕੁਆਟਰ ਐਸ.ਬੀ.ਐਸ ਨਗਰ, ਬਲਵਿੰਦਰ ਸਿੰਘ ਨੂੰ ਏ.ਸੀ ਚੌਥੀ ਆਈ.ਆਰ.ਬੀ. ਸ਼ਾਹਪੁਰ ਕੰਢੀ ਪਠਾਨਕੋਟ, ਦਿਗਵਿਜੈ ਕਪਿਲ ਨੂੰ ਐਸਪੀ ਇਨਵੈਸਟੀਗੇਸ਼ਨ ਮਾਨਸਾ, ਸੁਰਿੰਦਰ ਕੁਮਾਰ ਨੂੰ ਏ.ਸੀ. 36ਵੀਂ ਬਟਾਲੀਅਨ ਪੀਏਪੀ ਬਹਾਦੁਰਗੜ੍ਹ, ਜਗਦੀਪ ਸਿੰਘ ਨੂੰ ਐਸਪੀ ਅਪਰੇਸ਼ਨਜ਼ ਗੁਰਦਾਸਪੁਰ, ਨਿਰਮਲਜੀਤ ਸਿੰਘ ਨੂੰ ਐਸਪੀ ਪੀਬੀਆਈ ਆਰਗੇਨਾਈਜ਼ਡ ਕਰਾਈਮ ਐਂਡ ਨਾਰਕੋਟਿਕਸ ਬਟਾਲਾ, ਬਲਜੀਤ ਸਿੰਘ ਨੂੰ ਏ.ਸੀ ਪਹਿਲੀ ਸੀ.ਡੀ.ਓ ਬਟਾਲੀਅਨ ਬਹਾਦਰਗੜ੍ਹ, ਪਰਮਿੰਦਰ ਸਿੰਘ ਭੰਡਾਲ ਨੂੰ ਏ.ਡੀ.ਸੀ.ਪੀ. ਟ੍ਰੈਫਿਕ ਅੰਮ੍ਰਿਤਸਰ , ਅਸ਼ਵਨੀ ਕੁਮਾਰ ਨੂੰ ਏ.ਡੀ.ਸੀ.ਪੀ.-2 ਜਲੰਧਰ, ਜਸਵੰਤ ਕੌਰ ਨੂੰ ਏ.ਸੀ. 9ਵੀਂ ਬਟਾਲੀਅਨ ਪੀਏਪੀ ਜਲੰਧਰ, ਗੁਰਮੀਤ ਸਿੰਘ ਨੂੰ ਏ.ਸੀ 7 ਵੀਂ ਬਟਾਲੀਅਨ ਪੀਏਪੀ ਜਲੰਧਰ, ਅਜੈ ਰਾਜ ਸਿੰਘ ਨੂੰ ਐਸਪੀ ਪੀਬੀਆਈ ਬਠਿੰਡਾ, ਅਮਰਜੀਤ ਸਿੰਘ ਘੁੰਮਣ ਨੂੰ ਜ਼ੋਨਲ ਏਆਈਜੀ ਕਰਾਈਮ ਪਟਿਆਲਾ, ਅਮਰਪ੍ਰੀਤ ਸਿੰਘ ਘੁੰਮਣ ਨੂੰ ਏਆਈਜੀ ਆਬਕਾਰੀ ਅਤੇ ਕਰ ਪਟਿਆਲਾ, ਗੁਰਚੈਨ ਸਿੰਘ ਨੂੰ ਏਆਈਜੀ ਟ੍ਰੇਨਿੰਗ ਪੰਜਾਬ ਚੰਡੀਗੜ੍ਹ, ਰਮਿੰਦਰ ਸਿੰਘ ਨੂੰ ਐਸਪੀ ਡਿਟੈਕਟਿਵ ਹੁਸ਼ਿਆਰਪੁਰ, ਧਰਮਵੀਰ ਸਿੰਘ ਨੂੰ ਐਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ, ਹਰਪ੍ਰੀਤ ਸਿੰਘ ਨੂੰ ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਜਲੰਧਰ, ਹਰਵਿੰਦਰ ਸਿੰਘ ਨੂੰ ਏ.ਡੀ.ਸੀ.ਪੀ. ਪੀ.ਬੀ.ਆਈ. ਜਲੰਧਰ, ਜਗਜੀਤ ਸਿੰਘ ਸਰੋਆ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਜਲੰਧਰ, ਮੁਕੇਸ਼ ਕੁਮਾਰ ਨੂੰ ਐਸ.ਪੀ. ਪੀ.ਬੀ.ਆਈ. ਖੰਨਾ, ਗੁਰਦੀਪ ਸਿੰਘ ਨੂੰ ਐਸ.ਪੀ. ਪੀ.ਬੀ.ਆਈ. ਮੋਗਾ, ਰਤਨ ਸਿੰਘ ਬਰਾੜ ਨੂੰ ਐਸ.ਪੀ. ਹੈਡਕੁਆਟਰ ਬਰਨਾਲਾ ਅਤੇ ਸੁਰਿੰਦਰਜੀਤ ਕੌਰ ਨੂੰ ਐਸ.ਪੀ. ਹੈਡਕੁਆਟਰ ਮੋਗਾ ਤਾਇਨਾਤ ਕੀਤਾ ਗਿਆ ਹੈ।

 

Tags: Transfer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD