Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ 7 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 24.02 ਲੱਖ ਰੁਪਏ ਦੇ ਚੈੱਕ ਵੰਡੇ

ਪਿੰਡਾਂ ਵਿਚ ਗਲੀਆਂ, ਨਾਲੀਆਂ ਅਤੇ ਸੜਕਾਂ ਦੇ ਨਿਰਮਾਣ 'ਤੇ ਖਰਚ ਹੋਏਗੀ ਰਾਸ਼ੀ

5 Dariya News

5 Dariya News

5 Dariya News

ਫਿਰੋਜ਼ਪੁਰ , 28 May 2020

Last updated on: May 28, 2020, 00:00 IST

 ਗੁਰੂਹਰਸਹਾਏ ਵਿੱਚ, ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਵੀਰਵਾਰ ਨੂੰ ਵਿਕਾਸ ਕਾਰਜਾਂ ਲਈ 7 ਪਿੰਡਾਂ ਦੀਆਂ ਪੰਚਾਇਤਾਂ ਨੂੰ 24.02 ਲੱਖ ਰੁਪਏ ਦੇ ਚੈੱਕ ਵੰਡੇ।  ਇਹ ਪੈਸੇ ਇਨ੍ਹਾਂ ਪਿੰਡਾਂ ਵਿੱਚ ਸੜਕਾਂ, ਨਾਲੀਆਂ, ਗਲੀਆਂ ਅਤੇ ਆਰਓ ਸਿਸਟਮ ਲਗਾਉਣ 'ਤੇ ਖਰਚ ਕੀਤੇ ਜਾਣਗੇ।  ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਘਾਟ ਨਹੀਂ ਹੈ ਅਤੇ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।  ਹਲਕੇ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤੇ ਵਿਕਾਸ ਕਾਰਜਾਂ ਦਾ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਨਵੇਂ ਪ੍ਰਾਜੈਕਟ ਆਉਣ ਨਾਲ ਹਲਕਾ ਵਿਕਾਸ ਪੱਖੋਂ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਇਥੋਂ ਦੇ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹਿੰਮ ਆਰੰਭੀ ਗਈ ਹੈ।ਉਨ੍ਹਾਂ ਵਲੋਂ  ਪਿੰਡ ਫਰੂਵਾਲਾ ਨੂੰ 6 ਲੱਖ ਰੁਪਏ, ਪਿੰਡ ਰਾਜਾ ਰਾਏ ਨੂੰ 5.78 ਲੱਖ ਰੁਪਏ, ਬਸਤੀ ਦੂਲਾ ਸਿੰਘ ਵਾਲੀ ਨੂੰ 1.87 ਲੱਖ ਰੁਪਏ, ਆਤੂਵਾਲਾ ਨੂੰ 1.87 ਲੱਖ ਰੁਪਏ, ਮੋਤੀ ਵਾਲਾ ਨੂੰ 3.50 ਲੱਖ ਰੁਪਏ, ਬਸਤੀ ਸਰੂਪ ਸਿੰਘ ਵਾਲੀ ਨੂੰ 3 ਲੱਖ ਅਤੇ ਬਸਤੀ ਬੋਹਰੀਆਂ ਨੂੰ 2 ਲੱਖ ਰੁਪਏ ਦੇ ਗਰਾਂਟ ਦੇ ਚੈੱਕ ਦਿੱਤੇ ਗਏ।  ਪਿੰਡ ਦੀਆਂ ਪੰਚਾਇਤਾਂ ਨੇ ਇਸ ਰਕਮ ਲਈ ਧੰਨਵਾਦ ਕੀਤਾ।  ਇਸ ਮੌਕੇ ਬੀਡੀਪੀਓ ਗੁਰੂ ਹਰ ਸਹਾਏ ਸਰਬਜੀਤ ਸਿੰਘ, ਪ੍ਰਤਾਪ ਸਿੰਘ ਮਮਦੋਟ, ਰਵੀਦਤ ਚਾਵਲਾ ਬਲਾਕ ਪ੍ਰਧਾਨ, ਦਵਿੰਦਰ ਜੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹੰਸਰਾਜ ਬੱਟੀ, ਅਮਰੀਕ ਸਿੰਘ ਗੁਰੂਹਰਸਹਾਏ, ਮੇਜਰ ਸਿੰਘ ਸਰਪੰਚ ਹਾਜ਼ਰ ਸਨ

 

Tags: Anumit Hira Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD