Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਸਲ ਲਾਭਪਾਤਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੀ.ਐਮ.ਜੀ.ਕੇ .ਵਾਈ ਰਾਸ਼ਨ ਵੰਡ ਪ੍ਰਕਿਰਿਆ ਸਖਤ ਨਿਗਰਾਨੀ ਅਧੀਨ : ਗਿਰੀਸ਼ ਦਿਆਲਨ

ਹੁਣ ਤੱਕ 72,000 ਲਾਭਪਾਤਰੀਆਂ ਨੂੰ ਰਾਸ਼ਨ ਦਿੱਤਾ ਗਿਆ, 29 ਮਈ ਨੂੰ 9000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਦਿੱਤੀ ਗਈ ਕਣਕ, ਦਾਲ

5 Dariya News

5 Dariya News

5 Dariya News

ਐਸ.ਏ.ਐੱਸ. ਨਗਰ , 29 May 2020

Last updated on: May 29, 2020, 00:00 IST

'ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ' (ਪੀ.ਐੱਮ.ਜੀ.ਕੇ.ਵਾਈ.) ਜ਼ਿਲੇ ਵਿਚ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਹੁਣ ਤਕ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਰਜਿਸਟਰਡ ਕੁੱਲ 72000 ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਕਿੱਲੋ 5 ਕਿੱਲੋ ਕਣਕ ਪ੍ਰਤੀ ਮੈਂਬਰ ਤਿੰਨ ਮਹੀਨੇ ਲਈ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ (3 ਮਹੀਨੇ ਦਾ ਲੰਮਸਮ) ਮੁਫਤ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੰਡ ਪ੍ਰਕਿਰਿਆ ‘ਤੇ ਸਖਤ ਨਜ਼ਰ ਰੱਖ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੇਵਲ ਅਸਲ ਲਾਭਪਾਤਰੀਆਂ ਨੂੰ ਹੀ ਰਾਸ਼ਨ ਦਿੱਤਾ ਜਾਵੇ। ਇਸਦਾ ਮੁੱਖ ਉਦੇਸ਼ ਲਾਭਪਾਤਰੀਆਂ ਦੀ ਭੋਜਨ ਸੁਰੱਖਿਆ ਯਕੀਨੀ ਬਣਾਉਣਾ ਹੈ।ਅੱਜ, ਪਿੰਡ ਦਿਆਲਪੁਰਾ, ਬਲਾਕ ਡੇਰਾਬਸੀ ਵਿਚ ਤਾਰਕ, ਹੁਸ਼ਿਆਰਪੁਰ, ਤਾਮੀਪੁਰ, ਬਲਾਕ ਖਰੜ ਵਿਚ ਪਾਰੋਲ, ਰਾਏਪੁਰ ਖੁਰਦ, ਮਨੌਲੀ, ਬਲੌਂਗੀ, ਮਟੌਰ, ਖਾਸਪੁਰ, ਬੱਸੀ ਸੱਖਣ, ਗੁਦਾਨਾ, ਭਾਗੋ ਮਾਜਰਾ, ਮੌਲੀ ਬੈਦਵਾਨ ਅਤੇ ਚੂਹੜਮਾਜਰਾ ਵਿਚ ਰਾਸ਼ਨ ਦੀ ਵੰਡ ਕੀਤੀ ਗਈ ਅਤੇ 9000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦਿੱਤਾ ਗਿਆ।

 

Tags: Pradhan Mantri Garib Kalyan Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD