Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲਾ ਪਠਾਨਕੋਟ ਦੇ ਲੋਕਾਂ ਨੂੰ ‘‘ਕੋਵਾ’’ ਐਪ ਡਾਊਨਲੋਡ ਕਰਵਾ ਕੇ ਕੀਤਾ ਜਾ ਰਿਹਾ ਜਾਗਰੁਕ

ਹਰੇਕ ਵਿਅਕਤੀ ਦੇ ਮੋਬਾਇਲ ਵਿੱਚ ਹੋਵੇ ‘‘ਕੋਵਾ’’ ਐਪ ਤਾਂ ਹੀ ਹੋਵਾਂਗੇ ਜਾਗਰੁਕ

5 Dariya News

5 Dariya News

5 Dariya News

ਪਠਾਨਕੋਟ , 29 May 2020

Last updated on: May 29, 2020, 00:00 IST

ਕਰੋਨਾ ਵਾਈਰਸ ਦੁਨੀਆ ਭਰ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿਸ ਕਰਕੇ ਭਾਰਤ ਸਰਕਾਰ ਵੱਲੋਂ ਕਰੋਨਾ ਵਾਈਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ ਇਸ ਦੇ ਨਾਲ ਹੀ ਸਰਕਾਰ ਵੱਲੋਂ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਹਰੇਕ ਵਿਅਕਤੀ ਆਪਣੇ ਮੋਬਾਇਲ ਫੋਨ ਵਿੱਚ ‘‘ਕੋਵਾ’’  ਮੋਬਾਇਲ ਐਪ ਡਾਊਨਲੋਡ ਕੀਤਾ ਜਾਵੇ ਤਾਂ ਜੋ ਇੱਕ ਤਾਂ ਵਿਅਕਤੀ ਮੋਜੂਦਾ ਸਥਿਤੀ ਤੋਂ ਜਾਣੂ ਹੋ ਸਕੇ ਅਤੇ ਪੂਰੀ ਤਰਾਂ ਨਾਲ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਹੋ ਸਕੇ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਜਿਲਾ ਪ੍ਰਸਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਸਮੂਚੇ ਜਿਲਾ ਪਠਾਨਕੋਟ ਦੇ ਪਿੰਡਾਂ ਅਤੇ ਸਹਿਰੀ ਖੇਤਰ ਵਿੱਚ ਸਰਵੇ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਕੋਵਾ ਐਪ ਦੇ ਰਾਹੀਂ ਜਾਗਰੁਕ ਕੀਤਾ ਜਾ ਰਿਹਾ ਹੈ,ਤਾਂ ਜੋ ਲੋਕ ਆਪਣੇ ਨਜਦੀਕ ਦੇ ਖੇਤਰ ਬਾਰੇ ਜਾਣਕਾਰੀ ਰੱਖ ਸਕਣ ਅਤੇ ਜਾਗਰੁਕ ਹੋ ਸਕਣ। ਉਨਾਂ ਦੱਸਿਆ ਕਿ ਜਿਨਾਂ ਪਿੰਡਾਂ ਵਿੱਚ ਰਹਿੰਦੇ ਲੋਕ ਜੋ ਪਿੰਡ ਤੋਂ ਬਾਹਰ ਕੰਮ ਕਰਦੇ ਹਨ ਅਤੇ ਪਿਛਲੇ ਦਿਨਾਂ ਦੋਰਾਨ ਘਰ ਵਾਪਸ ਆਏ ਹਨ ਉਨਾਂ ਲੋਕਾਂ ਨੂੰ ਵੀ ਘਰਾਂ ਅੰਦਰ ਕੋਰਿਨਟਾਈਨ ਕੀਤਾ ਗਿਆ ਹੈ ਅਤੇ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਲੋਕ ਭੀੜ ਵਾਲੀਆਂ ਸਥਾਨਾਂ, ਵਿਆਹ ਆਦਿ ਸਮਾਰੋਹ ਵਿੱਚ 14 ਦਿਨਾਂ ਤੱਕ ਸਾਮਲ ਨਾ ਹੋਣ। ਉਨਾਂ ਦੱਸਿਆ ਕਿ ਘਰਾਂ ਅੰਦਰ ਏਕਾਂਤਵਾਸ ਕੀਤੇ ਲੋਕਾਂ ਦੇ ਘਰਾਂ ਦੇ ਬਾਹਰ ਸਿਹਤ ਵਿਭਾਗ ਦੀ ਟੀਮ ਵੱਲੋਂ ਸਟੀਕਰ ਲਗਾਇਆ ਜਾਂਦਾ ਹੈ ਅਤੇ ਹਰ ਰੋਜ ਇਨਾਂ ਲੋਕਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਂਦੀ ਹੈ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD