Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਰੋਨਾ ਸੰਕਟ ਦੌਰਾਨ ਦਿਨ-ਰਾਤ ਡਟੀ ਹੋਈ ਹੈ ਜ਼ਿਲ੍ਹਾ ਪੁਲੀਸ: ਐਸਐਸਪੀ

ਬਿਨਾਂ ਮਾਸਕ ਤੋਂ ਘੁੰਮਣ ਵਾਲੇ 1544 ਵਿਅਕਤੀਆਂ ਦੇ ਚਲਾਨ

5 Dariya News

5 Dariya News

5 Dariya News

ਬਰਨਾਲਾ , 01 Jun 2020

Last updated on: Jun 01, 2020, 00:00 IST

ਕਰੋਨਾ ਸੰਕਟ ਦੌਰਾਨ ਜ਼ਿਲ੍ਹਾ ਪੁਲੀਸ ਦਿਨ-ਰਾਤ ਸੇਵਾਵਾਂ ਨਿਭਾਅ ਰਹੀ ਹੈ। ਕਰੋਨਾ ਵਿਰੁੱਧ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਲੋਕਾਂ ਦਾ ਮਾਸਕ ਪਾਉਣਾ, ਜਨਤਕ ਥਾਵਾਂ ’ਤੇ ਨਾ ਥੁੱਕਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਨੇਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਦੱਸਿਆ ਕਿ  ਕਰੋਨਾ ਖਿਲਾਫ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਵੱਲੋਂ  21 ਮਈ ਤੋਂ 31 ਮਈ ਤੱਕ ਬਿਨਾਂ ਮਾਸਕ ਤੋਂ ਘੁੰਮਣ ਵਾਲੇ 1544 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱੱਲੋਂ ਜਿੱਥੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਉਥੇ ਜਨਤਕ ਥਾਵਾਂ ’ਤੇ ਥੁੱਕਣ ਦੀ ਵੀ ਮਨਾਹੀ ਹੈ। ਇਸ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਥੁੱਕਣ ’ਤੇ 29 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਕੁੱਲ 4,47,000 ਰੁਪਏ ਜੁਰਮਾਨਾ 31 ਮਈ ਤੱਕ ਕੀਤਾ ਜਾ ਚੁੱਕਾ ਹੈ।  ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੋਇਲ ਨੇ ਆਖਿਆ ਕਿ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ ਐਪੀਡੈਮਿਕ ਡੀਸਿਜ਼ ਐਕਟ 1897 ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਰੱਖਣ ਸਬੰਧੀ ਸਾਵਧਾਨੀਆਂ ਦੀ ਲੋਕ ਪੂਰੀ ਪਾਲਣਾ ਕਰਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

 

Tags: SSP Barnala , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD