Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫ਼ਤਿਹ: ਦੋ ਮਰੀਜ਼਼ ਹੋਏ ਸਿਹਤਯਾਬ, ਜ਼ਿਲ੍ਹੇ ਵਿੱਚ ਹੁਣ 12 ਕੋਰੋਨਾ ਪਾਜ਼ੀਟਿਵ

ਪਾਜ਼ੇਟਿਵ ਪਾਏ ਗਏ ਲੋਕਾਂ ਦੀ ਕੰਟੈਕਟ ਟਰੇਸਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

5 Dariya News

5 Dariya News

5 Dariya News

ਸੰਗਰੂਰ , 02 Jun 2020

Last updated on: Jun 02, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭੇ ਮਿਸ਼ਨ ਫ਼ਤਿਹ ਦੇ ਤਹਿਤ ਕੋਰੋਨਾ ਯੋਧਿਆਂ ਵੱਲੋ ਦਿਨ ਰਾਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਸਰਗਰਮ ਟੀਮਾਂ ਦੀ ਮਿਹਨਤ ਸਦਕਾ ਅੱਜ ਦੋ ਪਾਜ਼ੀਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ ਜਿਸ ਨਾਲ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 12 ਰਹਿ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਭਵਾਨੀਗੜ੍ਹ ਬਲਾਕ ਵਿਖੇ 3 ਨਵੇਂ ਕੇਸ ਆਏ ਸਨ ਜਿਨ੍ਹਾਂ ਵਿੱਚੋ ਇੱਕ ਦਿੱਲੀ ਤੋ ਪਰਤਿਆ ਹੈ ਜਦਕਿ ਇੱਕ ਕੰਬਾਇਨ ਚਾਲਕ ਹੈ ਜ਼ੋ ਕਿ ਗੁਜਰਾਤ ਤੋ ਪਰਤਿਆ ਹੈ।ਉਨ੍ਹਾਂ ਦੱਸਿਆ ਕਿ ਠੀਕ ਹੋ ਕੇ ਘਰਾਂ ਨੂੰ ਪਰਤਣ ਵਾਲਿਆਂ ਵਿੱਚ ਮਲੇਰਕੋਟਲਾ ਨਿਵਾਸੀ ਮਹਿਲਾ ਅਤੇ ਮਲੇਰਕੋਟਲਾ ਦਾ ਹੀ ਵਸਨੀਕ ਸ਼ਾਮਲ ਹੈ, ਜੋ ਕਿ ਪੀ.ਜੀ.ਆਈ ਵਿਖੇ ਜੇਰੇ ਇਲਾਜ ਸੀ।ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਜ਼ੀਟਿਵ ਪਾਏ ਗਏ ਲੋਕਾਂ ਦੀ ਕੰਟੈਕਟ ਟਰੇਸਿੰਗ ਕਰਦੇ ਹੋਏ ਮੁਕੰਮਲ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਸਮਾਜਿਕ ਦੂਰੀ, ਹੱਥ  ਧੋਣ ਅਤੇ ਮਾਸਕ ਪਹਿਨਣ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੱਲ੍ਹ 189 ਸੈਂਪਲ ਲਏ ਗਏ ਸਨ ਜੋ ਕਿ ਸਾਰੇ ਹੀ ਨੈਗੇਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਹੁਣ ਮਲੇਰਕੋਟਲਾ ਦੇ 3, ਧੂਰੀ ਦਾ 1, ਭਵਾਨੀਗੜ੍ਹ ਦੇ 3, ਮੂਨਕ ਦੇ 2 ਅਤੇ ਸ਼ੇਰਪੁਰ ਦੇ 3 ਕੇਸ ਐਕਟਿਵ ਹਨ ਜੋ ਕਿ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਜੇਰੇ ਇਲਾਜ ਹਨ।

 

Tags: Mission Fateh , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD